Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

BIG BREAKING: ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

23 ਮਾਰਚ, 2026 06:58 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਖ਼ਿਲਾਫ਼ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਸੀ ਤੇ ਅੱਜ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੱਸ ਦਈਏ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ ਤੇ ਖ਼ੁਦਕੁਸ਼ੀ ਤੋਂ ਪਹਿਲਾਂ ਵੀਡੀਓ ਬਣਾ ਕੇ 'ਆਪ' ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਵੱਲੋਂ ਇਕਜੁੱਟ ਹੋ ਕੇ ਇਸ ਮਾਮਲੇ ਵਿਚ ਲਾਲਜੀਤ ਭੁੱਲਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।

ਇਸ ਮਗਰੋਂ ਲਾਲਜੀਤ ਸਿੰਘ ਭੁੱਲਰ ਵੱਲੋਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਤੇ ਵਿਰੋਧੀ ਪਾਰਟੀਆਂ ਦੇ ਲਗਾਤਾਰ ਦਬਾਅ ਤੋਂ ਬਾਅਦ ਐੱਫ. ਆਈ. ਆਰ. ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਪੀ. ਏ. ਦੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਗਈ ਸੀ। ਇਸ ਮਗਰੋਂ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਤੇ ਵਿਰੋਧੀ ਧਿਰਾਂ ਵੱਲੋਂ ਤਿੰਨ ਦਿਨ ਦੀ ਜੱਦੋ-ਜਹਿਦ ਤੋਂ ਬਾਅਦ ਆਖ਼ਿਰਕਾਰ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ