Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਮਨੋਰੰਜਨ

Bigg Boss 19 'ਚ ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਏ ਸਲਮਾਨ ਖਾਨ, ਆਖ਼ੀ ਇਹ ਗੱਲ

30 ਨਵੰਬਰ, 2025 07:08 PM

ਮੁੰਬਈ : ਬਾਲੀਵੁੱਡ ਸਟਾਰ ਸਲਮਾਨ ਖਾਨ ਰਿਐਲਿਟੀ ਸ਼ੋਅ ਬਿਗ ਬੌਸ 19 'ਚ ਦਿੱਗਜ ਅਦਾਕਾਰ ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋ ਗਏ। ਧਰਮਿੰਦਰ ਦਾ 24 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ। ਸਲਮਾਨ ਖਾਨ ਅਤੇ ਧਰਮਿੰਦਰ ਦੀ ਬਾਂਡਿੰਗ ਹਰ ਕਿਸੇ ਨੂੰ ਕਾਫ਼ੀ ਪਸੰਦ ਆਉਂਦੀ ਸੀ। ਧਰਮਿੰਦਰ ਹਮੇਸ਼ਾ ਕਿਹਾ ਕਰਦੇ ਸਨ ਕਿ ਉਨ੍ਹਾਂ ਦੇ ਤਿੰਨ ਬੇਟੇ ਹਨ, ਜਿਸ 'ਚ ਸਨੀ ਅਤੇ ਬੌਬੀ ਦਿਓਲ ਤੋਂ ਇਲਾਵਾ ਸਲਮਾਨ ਖਾਨ ਵੀ ਹਨ। ਉਨ੍ਹਾਂ ਦਾ ਇਹ ਵੀ ਮੰਨਣਾ ਸੀ ਕਿ ਸਲਮਾਨ ਖਾਨ ਉਨ੍ਹਾਂ ਦੀ ਤਰ੍ਹਾਂ ਹਨ। 

ਸਲਮਾਨ ਖਾਨ, ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋ ਗਏ। ਸਲਮਾਨ ਬਿਗ ਬੌਸ 19 ਦਾ ਆਖ਼ਰੀ ਵੀਕੈਂਡ ਦਾ ਵਾਰ ਵੀ ਨਹੀਂ ਹੋਸਟ ਕਰਨਾ ਚਾਹੁੰਦੇ ਸਨ। ਸਲਮਾਨ ਖਾਨ ਐਪੀਸੋਡ ਦੀ ਸ਼ੁਰੂਆਤ 'ਚ ਹੀ ਕਾਫ਼ੀ ਭਾਵੁਕ ਹੋ ਗਏ। ਉਨ੍ਹਾਂ ਕਿਹਾ,''ਇਹ ਹਫ਼ਤਾ ਮੰਨਤਾਂ ਮੰਗ ਕੇ, ਦੁਆਵਾਂ ਕਰ ਕੇ, ਪ੍ਰਾਰਥਨਾ ਕਰ ਕੇ ਹੰਝੂਆਂ ਨਾਲ ਲੰਘਿਆ ਹੈ। ਦੇਸ਼ ਨੂੰ ਇਕ ਬਹੁਤ ਹੀ ਵੱਡਾ ਝਟਕਾ ਲੱਗਾ ਹੈ। ਫੈਨਜ਼ ਨੂੰ ਇਕ ਬਹੁਤ ਵੱਡਾ ਝਟਕਾ ਲੱਗਾ ਹੈ। ਇੰਡਸਟਰੀ ਨੂੰ ਵੱਡਾ ਨੁਕਸਾਨ ਹੋਇਆ ਹੈ। ਤੁਸੀਂ ਸਮਝ ਰਹੇ ਹੋ ਕਿ ਮੈਂ ਕਿਸ ਦੀ ਗੱਲ ਕਰ ਰਿਹਾ ਹਾਂ। ਕਾਸ਼ ਇਸ ਹਫ਼ਤੇ ਦਾ ਵੀਕੈਂਡ ਦਾ ਵਾਰ ਮੈਂ ਨਹੀਂ ਕਰ ਰਿਹਾ ਹੁੰਦਾ ਪਰ ਜ਼ਿੰਦਗੀ ਚੱਲਦੀ ਰਹਿੰਦੀ ਹੈ।''

Have something to say? Post your comment

ਅਤੇ ਮਨੋਰੰਜਨ ਖਬਰਾਂ

"ਦਿ ਇੰਡੀਆ ਸਟੋਰੀ" ਦਾ ਨਵਾਂ ਪੋਸਟਰ ਰਿਲੀਜ਼

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

"ਬਟਵਾਰਾ 1947" ਦਾ ਨਵਾਂ ਗੀਤ "ਕਹਾਂ ਚਲੇ ਗਏ ਹੋ ਰਾਮ" ਰਿਲੀਜ਼

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'