Tuesday, April 14, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

Bikram Singh Majithia ਦੀ ਸੁਰੱਖਿਆ ਦੇ ਮਾਮਲੇ ’ਤੇ HC ’ਚ ਹੋਈ ਸੁਣਵਾਈ ; ਕੇਂਦਰ ਤੇ ਪੰਜਾਬ ਸਰਕਾਰ ਨੂੰ ਦਿੱਤੇ ਇਹ ਆਦੇਸ਼

17 ਫ਼ਰਵਰੀ, 2026 04:01 PM

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਹੁਕਮ ਦਿੰਦੇ ਹੋਏ ਕਿਹਾ ਕਿ ਮਜੀਠੀਆ ’ਤੇ ਖ਼ਤਰੇ ਦਾ ਅਨੁਮਾਨ ਲਗਾ ਕੇ ਹਾਈਕੋਰਟ ਨੂੰ ਸੀਲਬੰਦ ਲਿਫਾਫੇ ’ਚ ਰਿਪੋਰਟ ਸੌਂਪੀ ਜਾਵੇ।

ਹਾਈਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਡੀਜੀਪੀ ਨਾਲ ਗੱਲਬਾਤ ਕਰਕੇ ਇਸ ਮਾਮਲੇ ’ਚ ਰਿਪੋਰਟ ਦਾਇਰ ਕੀਤੀ ਜਾਵੇ। ਉਦੋਂ ਤੱਕ ਪੰਜਾਬ ਸਰਕਾਰ ਮਜੀਠੀਆ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ।

ਦੱਸ ਦਈਏ ਕਿ ਅੱਜ ਸੁਣਵਾਈ ਸ਼ੁਰੂ ਹੁੰਦੇ ਹੀ ਪੰਜਾਬ ਸਰਕਾਰ ਨੇ ਕਿਹਾ ਕਿ ਮਜੀਠੀਆ ਦੀ ਸੁਰੱਖਿਆ ਲਈ ਇਸ ਸਮੇਂ 15 ਪੁਲਿਸ ਕਰਮਚਾਰੀ ਤਾਇਨਾਤ ਹਨ। ਫਿਰ ਹਾਈ ਕੋਰਟ ਨੇ ਸਰਕਾਰ ਤੋਂ ਪੁੱਛਿਆ ਕਿ ਕੀ ਮਜੀਠੀਆ ਦੀ ਰਿਹਾਈ ਤੋਂ ਬਾਅਦ ਖ਼ਤਰੇ ਦਾ ਮੁਲਾਂਕਣ ਕੀਤਾ ਗਿਆ ਸੀ। ਕਿਉਂਕਿ ਸਰਕਾਰ ਕੋਈ ਠੋਸ ਜਾਣਕਾਰੀ ਦੇਣ ਵਿੱਚ ਅਸਫਲ ਰਹੀ ਹੈ।

ਖੈਰ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਣ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਮਜੀਠੀਆ ਦੇ ਨਵੇਂ ਸਿਰਿਓਂ ਖ਼ਤਰੇ ਦਾ ਮੁਲਾਂਕਣ ਕਰਨ ਅਤੇ ਅਗਲੀ ਸੁਣਵਾਈ 'ਤੇ ਹਾਈ ਕੋਰਟ ਨੂੰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਫਿਲਹਾਲ ਅਗਲੀ ਸੁਣਵਾਈ 6 ਮਾਰਚ ਨੂੰ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ