Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

BLA ਨੇ ਪਾਕਿਸਤਾਨ ਨੂੰ ਕੈਦੀਆਂ ਦੀ ਅਦਲਾ-ਬਦਲੀ ਲਈ ਦਿੱਤੀ ਸਮਾਂ ਹੱਦ

16 ਫ਼ਰਵਰੀ, 2026 05:36 PM

ਗੁਰਦਾਸਪੁਰ/ਬਲੋਚਿਸਤਾਨ : ਬਲੋਚ ਲਿਬਰੇਸ਼ਨ ਆਰਮੀ (ਬੀ.ਐੱਲ.ਏ.) ਦੇ ਮੀਡੀਆ ਵਿੰਗ ‘ਹੱਕਲ’ ਵਲੋਂ ਜਾਰੀ ਇਕ ਬਿਆਨ ਵਿਚ ਬੀ.ਐੱਲ.ਏ. ਦੇ ਬੁਲਾਰੇ ਜੀਯਾਂਦ ਬਲੋਚ ਨੇ ਦਾਅਵਾ ਕੀਤਾ ਹੈ ਕਿ ਗਰੁੱਪ ਨੇ ‘ਆਪ੍ਰੇਸ਼ਨ ਹੇਰੋਫ’ ਦੇ ਦੂਜੇ ਪੜਾਅ ਦੌਰਾਨ ਪਾਕਿਸਤਾਨੀ ਸੁਰੱਖਿਆ ਬਲਾਂ ਦੇ 17 ਮੈਂਬਰਾਂ ਨੂੰ ਹਿਰਾਸਤ ’ਚ ਲਿਆ ਹੈ। ਇਨ੍ਹਾਂ ’ਚੋਂ 10 ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਜਦਕਿ 7 ਅਜੇ ਵੀ ਹਿਰਾਸਤ ਵਿਚ ਹਨ ਅਤੇ ਉਨ੍ਹਾਂ ਦੀ ਕਿਸਮਤ ਪਾਕਿਸਤਾਨੀ ਫੌਜ ਵਲੋਂ ਕੈਦੀਆਂ ਦੀ ਅਦਲਾ-ਬਦਲੀ ’ਤੇ ਨਿਰਭਰ ਕਰਦੀ ਹੈ।

ਬੀ.ਐੱਲ.ਏ. ਅਨੁਸਾਰ ਜਿਨ੍ਹਾਂ ਲੋਕਾਂ ਨੂੰ ਰਿਹਾਅ ਕੀਤਾ ਗਿਆ ਹੈ, ਉਨ੍ਹਾਂ ਦੀ ਪਛਾਣ ਸਥਾਨਕ ਪੁਲਸ ਢਾਂਚੇ ਨਾਲ ਜੁੜੇ ਨਸਲੀ ਬਲੋਚਾਂ ਵਜੋਂ ਹੋਈ ਹੈ, ਜਿਨ੍ਹਾਂ ਵਿਚ ‘ਲੇਵੀ’ ਦੇ ਲੋਕ ਵੀ ਸ਼ਾਮਲ ਸਨ। ਬਾਕੀ ਕੈਦੀਆਂ ਨੂੰ ਬੀ.ਐੱਲ.ਏ. ਨੇ ਪਾਕਿਸਤਾਨੀ ਫੌਜ ਦੀਆਂ ਰੈਗੂਲਰ ਯੂਨਿਟਾਂ ਦੇ ਮੈਂਬਰ ਦੱਸਿਆ ਹੈ।

ਬੀ.ਐੱਲ.ਏ. ਲੀਡਰਸ਼ਿਪ ਦਾ ਕਹਿਣਾ ਹੈ ਕਿ ਉਸ ਨੇ ਇਸਲਾਮਾਬਾਦ ਨੂੰ ਜੰਗੀ ਕੈਦੀਆਂ ਦੀ ਅਦਲਾ-ਬਦਲੀ ਲਈ ਆਪਣੀ ਤਿਆਰੀ ਦਿਖਾਉਣ ਵਾਸਤੇ 7 ਦਿਨਾਂ ਦਾ ਸਮਾਂ ਦਿੱਤਾ ਹੈ। ਜੇਕਰ ਇਸ ਸਮਾਂ ਹੱਦ ਅੰਦਰ ਅਜਿਹੀ ਇੱਛਾ ਦਿਖਾਈ ਜਾਂਦੀ ਹੈ ਤਾਂ ਗਰੁੱਪ ਦਾ ਦਾਅਵਾ ਹੈ ਕਿ ਇਨ੍ਹਾਂ 7 ਕੈਦੀਆਂ ਨੂੰ ਬਲੋਚ ਕੈਦੀਆਂ ਦੇ ਬਦਲੇ ਰਿਹਾਅ ਕੀਤਾ ਜਾ ਸਕਦਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ