Thursday, July 30, 2026
BREAKING
ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ

ਪੰਜਾਬ

BLOs ਦੀ ਚੋਣ ਡਿਊਟੀ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਏ ਹੁਕਮ

10 ਦਸੰਬਰ, 2025 06:01 PM

ਚੰਡੀਗੜ੍ਹ : ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਬੀ. ਐੱਲ. ਓਜ਼ (ਬੂਥ ਲੈਵਲ ਅਫ਼ਸਰ) ਨੂੰ ਲੈ ਕੇ ਚੋਣ ਕਮਿਸ਼ਨ ਪੰਜਾਬ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਚੋਣ ਕਮਿਸ਼ਨ ਨੇ ਬੀ. ਐੱਲ. ਓਜ਼ ਨੂੰ ਪੋਲਿੰਗ ਸਟਾਫ਼ ਦੀ ਡਿਊਟੀ ਤੋਂ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਇਸ ਸਬੰਧੀ ਚੋਣ ਕਮਿਸ਼ਨਰ ਵਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ।

ਪੱਤਰ 'ਚ ਲਿਖਿਆ ਗਿਆ ਹੈ ਕਿ ਮੁੱਖ ਚੋਣ ਅਫ਼ਸਰ ਦੇ ਧਿਆਨ 'ਚ ਆਇਆ ਹੈ ਕਿ ਪੰਜਾਬ 'ਚ ਚੱਲ ਰਹੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਕੰਮ 'ਚ ਬੀ. ਐੱਲ. ਓਜ਼ ਦੀ ਡਿਊਟੀ ਬਤੌਰ ਪੋਲਿੰਗ ਸਟਾਫ਼ ਲਾਈ ਗਈ ਹੈ। ਇਸ ਸਮੇਂ ਸਮੂਹ ਜ਼ਿਲ੍ਹਿਆਂ 'ਚ ਵੋਟਰ ਸੂਚੀ ਦੀ ਲਗਾਤਾਰ ਸੁਧਾਈ ਅਤੇ ਵੋਟਰ ਸ਼ਨਾਖਤੀ ਕਾਰਡ ਦਾ ਕੰਮ ਜ਼ਿਲ੍ਹਾ ਪੱਧਰ ਅਤੇ ਈ. ਆਰ. ਓ. ਪੱਧਰ 'ਤੇ ਚੱਲ ਰਿਹਾ ਹੈ, ਜੋ ਕਿ ਅਹਿਮ ਕੰਮ ਹੈ।

ਇਨ੍ਹਾਂ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਬਤੌਰ ਪੋਲਿੰਗ ਸਟਾਫ਼ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਅਤੇ ਆਉਣ ਵਾਲੇ ਸਮੇਂ 'ਚ ਬੀ. ਐੱਲ. ਓਜ਼ ਦੀ ਡਿਊਟੀ ਕਿਸੇ ਵੀ ਵਾਧੂ ਕੰਮ ਲਈ ਨਾ ਲਾਈ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ