Friday, April 24, 2026
BREAKING
ਨਵੇਂ ਵੇਜ ਕੋਡ 2026 ਦੇ ਨਿਯਮ ਹੋਏ ਸਖ਼ਤ; ਹੁਣ ਕੰਪਨੀਆਂ ਨੂੰ ਦੇਣੀ ਪਵੇਗੀ ਡਬਲ ਤਨਖ਼ਾਹ ਅਮਰੀਕਾ ਦਾ ਵੱਡਾ ਕਦਮ, ਇਰਾਕੀ ਅੱਤਵਾਦੀ ਸਰਗਨਾ 'ਤੇ ਰੱਖਿਆ 10 ਮਿਲੀਅਨ ਡਾਲਰ ਦਾ ਇਨਾਮ ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ ਲਗਾਈ ਰੋਕ ਤਰਨਤਾਰਨ 'ਚ ਵੀ ਅੱਜ ਹੋਵੇਗਾ Black out, ਵੱਜਣਗੇ ਸਾਇਰਨ PUNJAB ਦੇ ਸਕੂਲਾਂ ਲਾਗੇ ENERGY DRINKS ਬੈਨ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

ਰਾਸ਼ਟਰੀ

BMC ਦੇ ਖੋਖਲੇ ਦਾਅਵੇ! ਜੂਨ ਮਹੀਨੇ ਖੁੱਲ੍ਹਿਆ ਫਲਾਈਓਵਰ ਬਣਿਆ ਤਲਾਬ

19 ਅਗਸਤ, 2025 05:14 PM

ਬ੍ਰਿਹਨਮੁੰਬਈ ਨਗਰ ਨਿਗਮ (BMC) ਦੇ ਸੜਕ ਤੇ ਆਵਾਜਾਈ ਵਿਭਾਗ ਨੇ ਲਾਲ ਬਹਾਦੁਰ ਸ਼ਾਸਤਰੀ ਮਾਰਗ (ਵਿਖਰੋਲੀ ਵੈਸਟ) ਨੂੰ ਪੂਰਬੀ ਐਕਸਪ੍ਰੈਸ ਹਾਈਵੇ (ਵਿਖਰੋਲੀ ਈਸਟ) ਨਾਲ ਜੋੜਨ ਵਾਲਾ ਫਲਾਈਓਵਰ ਪੂਰਾ ਜੂਨ ਮਹੀਨੇ ਲੋਕ ਅਰਪਣ ਕਰ ਦਿੱਤਾ। ਪਰ ਮੌਨਸੂਨ ਦੀ ਬਰਸਾਤ ਨੇ ਬੀਐੱਮਸੀ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ।

ਦੱਸ ਦਈਏ ਕਿ ਪਲੇਟਫਾਰਮ ਐਕਸ ਉੱਤੇ ਰਿਚਾ ਪਿੰਟੋ ਨਾਂ ਦੇ ਹੈਂਡਲਰ ਤੋਂ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ ਵਿਚ ਦਿਖਾਇਆ ਗਿਆ ਹੈ ਕਿ ਕਿਵੇਂ ਸਿਰਫ ਦੋ ਮਹੀਨੇ ਪਹਿਲਾਂ ਖੁੱਲ੍ਹਿਆ ਫਲਾਈਓਵਰ ਇਕ ਤਲਾਬ ਜਿਹਾ ਜਾਪਦਾ ਹੈ। ਇਸ ਦੇ ਨਾਲ ਹੀ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਵਿਚ ਲਿਖਿਆ ਗਿਆ ਕਿ ਇਸ ਸਾਲ ਜੂਨ 'ਚ ਨਵਾਂ ਬਣਿਆ ਵਿਖਰੋਲੀ ਈਸਟ-ਵੈਸਟ ਫਲਾਈਓਵਰ ਅੱਜ ਸਵੇਰੇ ਤੇਜ਼ ਬਾਰਿਸ਼ ਤੋਂ ਬਾਅਦ ਪਾਣੀ ਨਾਲ ਭਰ ਗਿਆ।

ਦੱਸ ਦਈਏ ਕਿ ਫਲਾਈਓਵਰ ਨੂੰ ਖੋਲ੍ਹਣ ਸਮੇਂ BMC ਨੇ ਇਕ ਪੋਸਟ ਸ਼ੇਅਰ ਕਰਦਿਆਂ ਕਿਹਾ ਸੀ ਕਿ ਇਹ ਫਲਾਈਓਵਰ 12 ਮੀਟਰ ਚੌੜਾ ਅਤੇ 615 ਮੀਟਰ ਲੰਬਾ ਹੈ। ਬੁਨਿਆਦੀ ਢਾਂਚਾ ਪ੍ਰੋਜੈਕਟ ਵਿਖਰੋਲੀ ਈਸਟ ਅਤੇ ਵੈਸਟ ਵਿਚਕਾਰ ਯਾਤਰਾ ਦੇ ਸਮੇਂ ਨੂੰ 30 ਮਿੰਟ ਘਟਾ ਦੇਵੇਗਾ। ਪਰ ਮੌਜੂਦਾ ਬਰਸਾਤਾਂ 'ਚ ਲੋਕ ਇਹ ਸੋਚ ਕੇ ਪਰੇਸ਼ਾਨ ਹਨ ਕਿ ਇਸ ਵਿਚੋਂ ਲੰਘੀਏ ਕਿਵੇਂ?

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ