Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

Breaking: ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਲੱਗੀ ਅੱਗ, 9 ਦੀ ਮੌਤ

25 ਦਸੰਬਰ, 2025 04:27 PM

ਕਰਨਾਟਕ ਦੇ ਚਿੱਤਰਦੁਰਗਾ ਜ਼ਿਲ੍ਹੇ ਵਿੱਚ ਵੀਰਵਾਰ ਰਾਤ ਨੂੰ ਨੈਸ਼ਨਲ ਹਾਈਵੇਅ 48 'ਤੇ ਦਰਦਨਾਕ ਅਤੇ ਭਿਆਨਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿਥੇ ਇੱਕ ਸਲੀਪਰ ਬੱਸ ਅਤੇ ਤੇਜ਼ ਰਫ਼ਤਾਰ ਟਰੱਕ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ, ਜਿਸ ਕਾਰਨ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਹੁਣ ਤੱਕ 9 ਲੋਕਾਂ ਦੀ ਮੌਤ ਹੋਈ ਹੈ। ਇਸ ਦੀ ਜਾਣਕਾਰੀ ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦਿੱਤੀ। ਇਸ ਘਟਨਾ ਦੌਰਾਨ ਬੱਸ 'ਚ ਫਸੇ ਲੋਕਾਂ ਨੇ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ।

ਜਾਣਕਾਰੀ ਮੁਤਾਬਤ ਇਹ ਹਾਦਸਾ ਤਾਮਿਲਨਾਡੂ ਦੇ ਕੁਡਲੋਰ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇਅ 48 'ਤੇ ਗੋਰਲਾਥੂ ਕਰਾਸ ਨੇੜੇ ਬੀਤੀ ਦੇਰ ਰਾਤ ਵਾਪਰਿਆ ਹੈ, ਜਿਸ ਨਾਲ ਪੂਰੇ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ। ਪੁਲਸ ਦੇ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਸੜਕ ਦੇ ਵਿਚਕਾਰ ਪਲਟ ਗਈ ਅਤੇ ਅੱਗ ਦੀਆਂ ਲਪਟਾਂ ਵਿੱਚ ਭੜਕ ਗਈ। ਕੁਝ ਹੀ ਸਕਿੰਟਾਂ ਵਿੱਚ, ਪੂਰਾ ਕੋਚ ਅੱਗ ਦੀ ਲਪੇਟ ਵਿੱਚ ਆ ਗਿਆ। ਸਵਾਰੀਆਂ ਨਾਲ ਭਰੀ ਤੇਜ਼ ਰਫ਼ਤਾਰ ਬੱਸ ਜਦੋਂ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਤਾਂ ਉਸ ਦੀ ਟੱਕਰ ਦੋ ਕਾਰਾਂ ਨਾਲ ਹੋਈ, ਜਿਸ ਕਾਰਨ 9 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ।

ਪੂਰਬੀ ਜ਼ੋਨ ਦੇ ਪੁਲਸ ਇੰਸਪੈਕਟਰ ਜਨਰਲ ਰਵੀਕਾਂਤ ਗੌੜਾ ਨੇ ਕਿਹਾ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਗੋਕਰਨ ਜਾ ਰਹੀ ਸੀ। ਅੱਗ ਲੱਗਣ ਕਾਰਨ ਜ਼ਿਆਦਾਤਰ ਲੋਕ ਅੰਦਰ ਹੀ ਸੜ ਗਏ। ਗੌੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟਰੱਕ ਡਿਵਾਈਡਰ ਪਾਰ ਕਰ ਗਿਆ ਅਤੇ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਿਆ। ਬੱਸ ਡਰਾਈਵਰ ਅਤੇ ਉਸਦਾ ਸਹਾਇਕ ਹਾਦਸੇ ਵਿੱਚ ਬਚ ਗਏ, ਪਰ ਟਰੱਕ ਡਰਾਈਵਰ ਅਤੇ ਉਸਦੇ ਸਹਾਇਕ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਤੁਮਕੁਰ ਜ਼ਿਲ੍ਹੇ ਦੇ ਸ਼ੀਰਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬਹੁਤ ਸਾਰੇ ਯਾਤਰੀ ਬੱਸ ਤੋਂ ਛਾਲ ਮਾਰ ਕੇ ਬਚ ਗਏ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ