Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

Breaking News: ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਏ ਗਏ ਖਾਲੀ

15 ਦਸੰਬਰ, 2025 06:51 PM

ਜਲੰਧਰ : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦੇ ਸੇਂਟ ਜੋਸਫ਼ ਅਤੇ ਆਈ. ਵੀ.ਵਾਈ. ਵਰਲਡ ਸਕੂਲ ਸਮੇਤ ਕੇ. ਐੱਮ.ਵੀ. ਕਾਲਜ ਤੇ ਕੇ. ਐੱਮ. ਵੀ. ਸੰਸਕ੍ਰਿਤੀ ਸਕੂਲ ਤੇ ਸ਼ਿਵ ਜੋਤੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਮਾਪਿਆਂ ਨੂੰ ਫ਼ੋਨ ਕੀਤਾ, ਜਿਸ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚ ਗਏ। ਸਕੂਲ ਅਤੇ ਕਾਲਜ ਖਾਲੀ ਕਰਵਾਏ ਜਾ ਰਹੇ ਹਨ। ਮੌਕੇ ਉਤੇ ਪੁਲਸ ਮੌਜੂਦ ਹੈ। ਇਹ ਧਿਆਨ ਦੇਣਯੋਗ ਹੈ ਕਿ ਅੰਮ੍ਰਿਤਸਰ ਦੇ ਸਕੂਲਾਂ ਨੂੰ ਪਹਿਲਾਂ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।

ਸਕੂਲ ਪ੍ਰਿੰਸੀਪਲਾਂ ਨੂੰ ਧਮਕੀ ਭਰੇ ਈ-ਮੇਲ ਭੇਜੇ ਗਏ ਸਨ। ਈ-ਮੇਲ ਮਿਲਣ 'ਤੇ ਚੱਲ ਰਹੀਆਂ ਕਲਾਸਾਂ ਨੂੰ ਤੁਰੰਤ ਬੰਦ ਕਰਵਾ ਕੇ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ। ਫਿਰ ਮਾਪਿਆਂ ਨੂੰ ਵ੍ਹਟਸਐਪ, ਫ਼ੋਨ ਕਾਲਾਂ ਅਤੇ ਸਕੂਲ ਐਪ ਰਾਹੀਂ ਆਪਣੇ ਬੱਚਿਆਂ ਨੂੰ ਤੁਰੰਤ ਲੈਣ ਲਈ ਸੂਚਿਤ ਕੀਤਾ ਗਿਆ।

ਸਕੂਲ ਦੁਪਹਿਰ 2:30 ਵਜੇ ਦੀ ਬਜਾਏ ਸਵੇਰੇ 11 ਵਜੇ ਛੁੱਟੀ ਹੋਣ ਕਾਰਨ ਮਾਪੇ ਵੀ ਘਬਰਾ ਗਏ। ਸਾਰੇ ਆਪਣਾ ਕੰਮ ਛੱਡ ਕੇ ਤੁਰੰਤ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚ ਗਏ। ਮੌਕੇ 'ਤੇ ਪਹੁੰਚੇ ਇਕ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਧਮਕੀ ਈ-ਮੇਲ ਰਾਹੀਂ ਮਿਲੀ ਸੀ। ਐਂਟੀ ਸਾਬੋਟਾਜ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਪੂਰੇ ਸਕੂਲ ਦੀ ਤਲਾਸ਼ੀ ਲਈ ਜਾ ਰਹੀ ਹੈ। ਸਾਵਧਾਨੀ ਦੇ ਤੌਰ 'ਤੇ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ।

ਕੇ. ਐੱਮ. ਵੀ. ਸਕੂਲ ਦੇ ਪ੍ਰਿੰਸੀਪਲ ਨੂੰ ਧਮਕੀ ਭਰੀ ਈ-ਮੇਲ
ਮਿਲੀ ਜਾਣਕਾਰੀ ਮੁਤਾਬਕ ਕੇ. ਐੱਮ. ਵੀ. ਸਕੂਲ ਦੇ ਪ੍ਰਿੰਸੀਪਲ ਨੂੰ ਪਹਿਲਾਂ ਧਮਕੀ ਭਰੀ ਈ-ਮੇਲ ਮਿਲੀ। ਰਿਪੋਰਟਾਂ ਅਨੁਸਾਰ ਧਮਕੀ ਭਰਿਆ ਫ਼ੋਨ ਆਉਣ ਤੋਂ ਬਾਅਦ ਕਾਲਜ ਤੇ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ। ਇਸ ਘਟਨਾ ਨਾਲ ਕਾਲਜ ਪ੍ਰਸ਼ਾਸਨ ਵਿੱਚ ਦਹਿਸ਼ਤ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪ੍ਰਿੰਸੀਪਲ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ