Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

BRICS ਦੇਸ਼ਾਂ ਦੇ ਡਰੱਗ ਕੰਟਰੋਲ ਮੁਖੀਆਂ ਦੀ ਮੇਜ਼ਬਾਨੀ ਕਰੇਗਾ ਭਾਰਤ, 6-7 ਜੁਲਾਈ ਨੂੰ ਗੁਹਾਟੀ 'ਚ ਹੋਵੇਗੀ ਬੈਠਕ

05 ਜੁਲਾਈ, 2026 05:01 PM

ਨਵੀਂ ਦਿੱਲੀ : ਬ੍ਰਿਕਸ ਦੇਸ਼ਾਂ ਦੀ ਨਸ਼ੀਲੇ ਪਦਾਰਥ ਵਿਰੋਧੀ ਏਜੰਸੀਆਂ (ਐਂਟੀ ਡਰੱਗ ਏਜੰਸੀਆਂ)  ਦੇ ਮੁਖੀਆਂ ਦੀ ਭਾਰਤ ਦੀ ਪ੍ਰਧਾਨਗੀ 'ਚ 6 ਅਤੇ 7 ਜੁਲਾਈ ਨੂੰ ਗੁਹਾਟੀ ਦੇ ਆਸਾਮ 'ਚ ਬੈਠਕ ਹੋਵੇਗੀ। ਜਿਸ 'ਚ ਨਸ਼ੀਲੇ ਪਦਾਰਥ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗਲਤ ਵਰਤੋਂ ਦੀਆਂ ਚੁਣੌਤੀਆਂ 'ਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਚਰਚਾ ਕੀਤੀ ਜਾਵੇਗੀ। ਗ੍ਰਹਿ ਮੰਤਰਾਲਾ ਨੇ ਐਤਵਾਰ ਨੂੰ ਦੱਸਿਆ ਕਿ ਬੈਠਕ ਦਾ ਮਕਸਦ ਦੇਸ਼ਾਂ ਵਿਚਾਲੇ ਸੰਸਥਾਗਤ ਨਿਰੰਤਰਤਾ ਨੂੰ ਮਜ਼ਬੂਤ ਕਰਨਾ ਅਤੇ ਨਸ਼ੀਲੇ ਪਦਾਰਥ ਰੋਕਥਾਮ ਏਜੰਸੀਆਂ ਵਿਚਾਲੇ ਸੰਚਾਲਨ ਪੱਧਰ 'ਤੇ ਸਹਿਯੋਗ ਨੂੰ ਹੋਰ ਉਤਸ਼ਾਹ ਦੇਣਾ ਹੈ। 

ਗਲੋਬਲ ਨਸ਼ੀਲੇ ਪਦਾਰਥ ਤਸਕਰੀ ਦਾ ਦ੍ਰਿਸ਼ ਪਿਛਲੇ ਕੁਝ ਸਾਲਾਂ 'ਚ ਤੇਜ਼ੀ ਨਾਲ ਬਦਲਿਆ ਹੈ। ਸਿੰਥੈਟਿਕ ਡਰੱਗਜ਼, ਨਿਊ ਸਾਈਕੋਐਕਟਿਵ ਸਬਸਟੈਂਸ, ਡਾਕਰਨੇਟ ਦੇ ਮਾਧਿਅਮ ਨਾਲ ਹੋਣ ਵਾਲੀ ਤਸਕਰੀ ਅਤੇ ਕ੍ਰਿਪਟੋਕਰੰਸੀ ਆਧਾਰਤ ਵਿੱਤੀ ਲੈਣ-ਦੇਣ ਵਰਗੇ ਰੁਝਾਨਾਂ ਨੇ ਜਟਿਲ ਅੰਤਰਰਾਸ਼ਟਰੀ ਚੁਣੌਤੀਆਂ ਪੈਦਾ ਕੀਤੀਆਂ ਹਨ। ਉੱਥੇ ਹੀ ਦੂਜੇ ਪਾਸੇ, ਡਾਟਾ ਐਨਾਲਿਟਿਕਸ ਅਤੇ ਵਿੱਤੀ ਖੁਫੀਆ ਜਾਣਕਾਰੀ 'ਚ ਹੋਈ ਤਰੱਕੀ ਨੇ ਅੰਤਰਰਾਸ਼ਟਰੀ ਸਹਿਯੋਗ ਅਤੇ ਤਾਲਮੇਲ ਪਰਿਵਰਤਨ ਕਾਰਵਾਈ ਦੇ ਨਵੇਂ ਮੌਕੇ ਵੀ ਪ੍ਰਦਾਨ ਕੀਤੇ ਹਨ।

ਭਾਰਤ ਬ੍ਰਿਕਸ ਦੇਸ਼ਾਂ ਦੀ ਇਸ ਬੈਠਕ ਨੂੰ ਗੱਲਬਾਤ-ਕੇਂਦਰਿਤ ਪਲੇਟਫਾਰਮ ਤੋਂ ਅੱਗੇ ਵਧਾ ਕੇ ਇਕ ਨਤੀਜਾ-ਮੁਖੀ ਸਹਿਯੋਗੀ ਵਿਵਸਥਾ 'ਚ ਬਦਲਣ ਵੱਲ ਇਕ ਮਹੱਤਵਪੂਰਨ ਕਦਮ ਵਜੋਂ ਦੇਖਦਾ ਹੈ। ਇਸ 'ਚ ਆਪਰੇਸ਼ਨਲ ਤਾਲਮੇਲ, ਖੁਫੀਆ ਜਾਣਕਾਰੀ ਦੇ ਆਦਾਨ-ਪ੍ਰਦਾਨ, ਸਮਰੱਥਾ ਨਿਰਮਾਣ ਅਤੇ ਉਭਰਦੇ ਨਸ਼ੀਲੇ ਪਦਾਰਥ ਸੰਬੰਧੀ ਖਤਰਿਆਂ ਵਿਰੁੱਧ ਸਮੂਹਿਕ ਕਾਰਵਾਈ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਜ਼ੋਰ ਰਹੇਗਾ। ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ ਆਯੋਜਿਤ ਇਸ ਬੈਠਕ 'ਚ ਤਿੰਨ ਮੁੱਖ ਤਰਜੀਹਾਂ ਸਿੰਥੈਟਿਕ ਡਰੱਗ, ਰਸਾਇਣਾਂ ਦੀ ਗਲਤ ਵਰਤੋਂ ਅਤੇ ਡਾਇਵਰਜਨ 'ਤੇ ਮੁੱਖ ਰੂਪ ਨਾਲ ਵਿਚਾਰ ਕੀਤਾ ਜਾਵੇਗਾ। ਬੈਠਕ ਦਾ ਸਮਾਪਨ ਸੰਯੁਕਤ ਘੋਸ਼ਣਾ ਪੱਤਰ ਨਾਲ ਹੋਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ