Sunday, December 14, 2025
BREAKING
41 ਸਾਲ ਬਾਅਦ ਇਨਸਾਫ਼! '84 ਸਿੱਖ ਵਿਰੋਧੀ ਦੰਗਿਆਂ ਦੇ 36 ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲੀ ਨੌਕਰੀ ਕੇਂਦਰੀ ਕੈਬਨਿਟ ਦੇ ਇਤਿਹਾਸਕ ਫੈਸਲਾ ! 2027 ਦੀ ਮਰਦਮਸ਼ੁਮਾਰੀ ਲਈ 11,718 ਕਰੋੜ ਮਨਜ਼ੂਰ, ਜਾਣੋ ਹੋਰ ਫੈਸਲੇ ਕੰਬੋਡੀਆ ਨਾਲ ਸਰਹੱਦੀ ਟਕਰਾਅ ਵਿਚਾਲੇ ਥਾਈਲੈਂਡ ਦੀ ਸੰਸਦ ਭੰਗ, ਅਗਲੇ ਸਾਲ ਹੋਣਗੀਆਂ ਚੋਣਾਂ ਬ੍ਰਿਟੇਨ ਦੇ ਮਿਊਜ਼ੀਅਮ 'ਚੋਂ ਭਾਰਤੀ ਕਲਾਕ੍ਰਿਤੀਆਂ ਚੋਰੀ, ਹੋਰ 600 ਤੋਂ ਵਧੇਰੇ ਕੀਮਤੀ ਚੀਜ਼ਾਂ ਗਾਇਬ ਅਮਰੀਕਾ ਨੂੰ ਨਵਾਂ ਸ਼ਾਂਤੀ ਪ੍ਰਸਤਾਵ ਭੇਜੇਗਾ ਯੂਕ੍ਰੇਨ : ਜ਼ੈਲੇਂਸਕੀ ਪ੍ਰਚੂਨ ਮਹਿੰਗਾਈ 'ਚ ਹੋਇਆ ਵਾਧਾ, 0.25 ਫ਼ੀਸਦੀ ਤੋਂ ਵਧ ਕੇ ਹੋਈ 0.71 ਫ਼ੀਸਦੀ ਭਾਰਤੀ ਕਰੰਸੀ ਦਾ ਹੋਇਆ ਬੁਰਾ ਹਾਲ, ਡਾਲਰ ਮੁਕਾਬਲੇ ਰਿਕਾਰਡ Low Zone 'ਚ ਪਹੁੰਚਿਆ ਰੁਪਿਆ ਬਿਹਾਰ 'ਚ ਏਡਜ਼ ਦਾ ਧਮਾਕਾ! 7000 ਤੋਂ ਵੱਧ HIV ਮਰੀਜ਼, 400 ਬੱਚੇ ਵੀ ਪਾਜ਼ੀਟਿਵ ਛਾਲਾਂ ਮਾਰਦੀ ਚਾਂਦੀ ਹੋਈ 2 ਲੱਖ ਦੇ ਪਾਰ, ਸੋਨੇ ਦੀ ਵੀ ਚਮਕ ਵਧੀ ਭਾਰਤ 'ਚ ਭਾਰ ਘਟਾਉਣ ਵਾਲੀ 'ਓਜ਼ੈਂਪਿਕ' ਦਵਾਈ ਲਾਂਚ, ਕੀਮਤ ਸਿਰਫ਼...

ਸਿਹਤ

Brush ਕਰਦੇ ਸਮੇਂ ਦੰਦਾਂ ’ਚੋਂ ਕਿਉਂ ਨਿਕਲਦੈ ਖੂਨ? ਜਾਣੋ ਇਸ ਦੇ ਕਾਰਨ ਤੇ ਬਚਾਅ ਦੇ ਉਪਾਅ

17 ਅਪ੍ਰੈਲ, 2025 04:51 PM

ਦੰਦਾਂ ’ਚੋਂ ਬ੍ਰੱਸ਼ ਕਰਦੇ ਸਮੇਂ ਖੂਨ ਆਉਣਾ ਇਕ ਆਮ ਪਰ ਗੰਭੀਰ ਲੱਛਣ ਹੋ ਸਕਦਾ ਹੈ ਜਿਸ ਨੂੰ ਅਕਸਰ ਲੋਕ ਅਣਦੇਖਾ ਕਰ ਦੇਂਦੇ ਹਨ। ਇਹ ਸਿਰਫ਼ ਸਧਾਰਣ ਬ੍ਰੱਸ਼ ਕਰਨ ਦੇ ਢੰਗ ਦੀ ਗਲਤੀ ਨਹੀਂ, ਸਗੋਂ ਮੂੰਹ ਦੀ ਸਿਹਤ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਦਾ ਇਸ਼ਾਰਾ ਹੋ ਸਕਦਾ ਹੈ। ਮੂੰਹ ਦੀ ਸਫਾਈ, ਦੰਦਾਂ ਦੀ ਦੇਖਭਾਲ ਅਤੇ ਪੂਸ਼ਟਿਕ ਆਹਾਰ ਦੀ ਘਾਟ ਦੇ ਕਾਰਨ ਦੰਦਾਂ ਜਾਂ ਗੰਮਾਂ ਤੋਂ ਖੂਨ ਆਉਣਾ ਸ਼ੁਰੂ ਹੋ ਜਾਂਦਾ ਹੈ। ਇਸ ਲੱਛਣ ਨੂੰ ਸਮਝਣਾ ਅਤੇ ਇਸ ਦੇ ਕਾਰਨਾਂ ਦੀ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਮੂੰਹ ਦੀ ਸਿਹਤ ਨੂੰ ਲੰਬੇ ਸਮੇਂ ਲਈ ਬਣਾਇਆ ਰੱਖਿਆ ਜਾ ਸਕੇ।

ਦੰਦਾਂ ’ਚੋਂ ਖੂਨ ਨਿਕਲਣ ਦੇ ਮੁੱਖ ਕਾਰਨ :-

ਜਿੰਜੀਵਾਈਟਿਸ
- ਇਹ ਮੂੰਹ ਦੀ ਇਕ ਆਮ ਬਿਮਾਰੀ ਹੈ ਜਿਸ ’ਚ ਗੰਮ ਸੁੱਜ ਜਾਂਦੇ ਹਨ। ਇਸ ਕਾਰਨ ਬ੍ਰਸ਼ ਕਰਦੇ ਸਮੇਂ ਖੂਨ ਆਉਂਦਾ ਹੈ।

ਪੇਰੀਓਡੋਂਟਾਈਟਿਸ
- ਜਿੰਜੀਵਾਈਟਿਸ ਦਾ ਜੇਕਰ ਲੰਬੇ ਸਮੇਂ ਤੱਕ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਗੰਭੀਰ ਰੂਪ ਧਾਰ ਲੈ ਸਕਦੀ ਹੈ। ਇਸ ਨਾਲ ਦੰਦ ਹਿਲਣ ਲੱਗਦੇ ਹਨ।

ਸਖਤ ਬ੍ਰੱਸ਼ ਕਰਨਾ ਜਾਂ ਸਖ਼ਤ ਬ੍ਰੱਸ਼ ਦੀ ਵਰਤੋਂ
- ਕਈ ਵਾਰ ਬਹੁਤ ਸਖ਼ਤ ਢੰਗ ਨਾਲ ਜਾਂ ਗਲਤ ਤਰੀਕੇ ਨਾਲ ਬ੍ਰੱਸ਼ ਕਰਨ ਨਾਲ ਵੀ ਗੰਮ ’ਤੇ ਦਬਾਅ ਪੈਂਦਾ ਹੈ, ਜਿਸ ਨਾਲ ਖੂਨ ਆ ਸਕਦਾ ਹੈ।

ਵਿਟਾਮਿਨ C ਦੀ ਘਾਟ
- ਜੇ ਸਰੀਰ ’ਚ ਵਿਟਾਮਿਨ C ਦੀ ਘਾਟ ਹੋਵੇ, ਤਾਂ ਗੰਮ ਕਮਜ਼ੋਰ ਹੋ ਜਾਂਦੇ ਹਨ ਅਤੇ ਖੂਨ ਆਉਣ ਲੱਗਦਾ ਹੈ।

ਹਾਰਮੋਨਲ ਬਦਲਾਅ
- ਗਰਭਧਾਰਣ ਸਮੇਂ ਹਾਰਮੋਨ ’ਚ ਹੋਣ ਵਾਲੇ ਬਦਲਾਅ ਕਾਰਨ ਵੀ ਮੂੰਹ ਦੀ ਸੰਵੇਦਨਸ਼ੀਲਤਾ ਵਧ ਜਾਂਦੀ ਹੈ।

ਸਿਗਰੇਟਨੋਸ਼ੀ ਜਾਂ ਗੱਟਕਾ-ਤੰਬਾਕੂ ਦਾ ਸੇਵਨ
- ਇਹ ਚੀਜ਼ਾਂ ਗੰਮਾਂ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ ਅਤੇ ਖੂਨ ਆਉਣ ਦੀ ਸੰਭਾਵਨਾ ਵਧ ਜਾਂਦੀ ਹੈ।

ਦੰਦਾਂ ਦੀ ਸਾਫ਼-ਸਫਾਈ ਨਾ ਕਰਨਾ
- ਜੇਕਰ ਤੁਸੀਂ ਰੋਜ਼ਾਨਾ ਦੰਦਾਂ ਦੀ ਸਾਫ਼-ਸਫਾਈ ਨਹੀਂ ਕਰਦੇ ਤਾਂ ਮੂੰਹ ’ਚ ਜਿਵਾਣੂ ਵੱਧ ਜਾਂਦੇ ਹਨ ਜੋ ਕਿ ਗੰਮਾਂ ਨੂੰ ਨੁਕਸਾਨ ਪਹੁੰਚਾਂਦੇ ਹਨ।

ਬਚਾਅ ਦੇ ਉਪਾਅ :-
- ਸੋਫ ਬ੍ਰਿਸਲ ਵਾਲਾ ਬ੍ਰੱਸ਼ ਵਰਤੋ।
- ਦਿਨ ’ਚ ਦੋ ਵਾਰੀ ਦੰਦ ਨੂੰ ਬ੍ਰੱਸ਼ ਕਰੋ।
- ਬ੍ਰੱਸ਼ ਕਰਨ ਤੋਂ ਬਾਅਦ ਮਾਊਥਵਾਸ਼ ਦੀ ਕਰੋ ਵਰਤੋ।
- ਦੰਦਾਂ ਦੀ ਨਿਯਮਤ ਚੈੱਕਅਪ ਕਰਵਾਓ।
- ਤੰਬਾਕੂ, ਗੱਟਕਾ ਜਾਂ ਸਿਗਰੇਟ ਤੋਂ ਬਚੋ।
- ਵਿਟਾਮਿਨ C ਅਤੇ K ਭਰਪੂਰ ਖੁਰਾਕ ਲਓ।

Have something to say? Post your comment

ਅਤੇ ਸਿਹਤ ਖਬਰਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ

ਜਾਣੋ ਖੀਰਾ ਖਾਣ ਤੋਂ ਕਿੰਨੀ ਦੇਰ ਬਾਅਦ ਪੀਣਾ ਚਾਹੀਦਾ ਪਾਣੀ?

ਜਾਣੋ ਖੀਰਾ ਖਾਣ ਤੋਂ ਕਿੰਨੀ ਦੇਰ ਬਾਅਦ ਪੀਣਾ ਚਾਹੀਦਾ ਪਾਣੀ?