Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

BTS ਨੇ ਅਮਰੀਕੀ ਮਿਊਜ਼ਿਕ ਐਵਾਰਡਸ 'ਚ ਜਿੱਤਿਆ 'ਆਰਟਿਸਟ ਆਫ ਦਿ ਈਅਰ' ਪੁਰਸਕਾਰ

26 ਮਈ, 2026 07:08 PM

ਲਾਸ ਏਂਜਲਸ : ਕੇ-ਪੌਪ ਬੈਂਡ BTS ਨੇ 2026 ਦੇ ਅਮਰੀਕੀ ਮਿਊਜ਼ਿਕ ਐਵਾਰਡਸ ਵਿੱਚ 'ਆਰਟਿਸਟ ਆਫ ਦਿ ਈਅਰ' ਦਾ ਪੁਰਸਕਾਰ ਜਿੱਤਿਆ ਹੈ। RM, ਜਿਨ, ਸੁਗਾ, ਜੇ-ਹੋਪ, ਜਿਮਿਨ, ਵੀ, ਅਤੇ ਜੰਗ ਕੂਕ ਦੇ ਇਸ ਸਮੂਹ ਨੇ ਸੋਮਵਾਰ ਨੂੰ ਕੁੱਲ 3 ਐਵਾਰਡ ਆਪਣੇ ਨਾਮ ਕੀਤੇ। ਮਨੋਰੰਜਨ ਨਿਊਜ਼ ਆਉਟਲੈਟ 'ਵੈਰਾਇਟੀ' ਅਨੁਸਾਰ, ਇਹ ਸਮਾਰੋਹ ਲਾਸ ਵੇਗਾਸ ਵਿੱਚ ਆਯੋਜਿਤ ਕੀਤਾ ਗਿਆ ਸੀ।

ਬੈਂਡ ਨੂੰ ਦੂਜੀ ਵਾਰ 'ਆਰਟਿਸਟ ਆਫ ਦਿ ਈਅਰ' ਦਾ ਐਵਾਰਡ ਮਿਲਿਆ ਹੈ। ਇਸ ਤੋਂ ਪਹਿਲਾਂ ਇਹ ਐਵਾਰਡ 2021 ਵਿੱਚ ਮਿਲਿਆ ਸੀ। ਇਸ ਤੋਂ ਇਲਾਵਾ ਬੈਂਡ ਨੇ "ਸਵਿਮ" ਲਈ 'ਸੌਂਗ ਆਫ਼ ਦਿ ਸਮਰ' ਅਤੇ 'ਬੈਸਟ ਮੇਲ ਕੇ-ਪੌਪ ਆਰਟਿਸਟ' ਦਾ ਐਵਾਰਡ ਵੀ ਜਿੱਤਿਆ ਸੀ। BTS ਤੋਂ ਇਲਾਵਾ, ਸਬਰੀਨਾ ਕਾਰਪੇਂਟਰ ਨੇ 3 ਵੱਡੇ ਐਵਾਰਡ ਆਪਣੇ ਨਾਮ ਕੀਤੇ, ਜਿਨ੍ਹਾਂ ਵਿੱਚ "ਮੈਨਜ਼ ਬੈਸਟ ਫ੍ਰੈਂਡ" ਲਈ 'ਐਲਬਮ ਆਫ ਦਿ ਈਅਰ' ਅਤੇ 'ਬੈਸਟ ਪੌਪ ਐਲਬਮ' ਅਤੇ 'ਬੈਸਟ ਫੀਮੇਲ ਪੌਪ ਆਰਟਿਸਟ' ਦਾ ਐਵਾਰਡ ਸ਼ਾਮਲ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ