Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

Canada 'ਚ ਪੰਜਾਬਣ ਦਾ ਬੇਰਹਿਮੀ ਨਾਲ ਕਤਲ! PR ਦੀ ਉਡੀਕ 'ਚ ਸੀ ਅਮਨਪ੍ਰੀਤ

26 ਅਕਤੂਬਰ, 2025 02:26 PM

ਓਨਟਾਰੀਓ : ਬਿਹਤਰ ਭਵਿੱਖ ਦੀ ਤਲਾਸ਼ 'ਚ ਕੈਨੇਡਾ ਗਈ ਪੰਜਾਬ ਦੀ ਇੱਕ ਹੋਣਹਾਰ ਧੀ ਦਾ ਉੱਥੇ ਕਤਲ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸੰਗਰੂਰ ਦੀ ਰਹਿਣ ਵਾਲੀ 27 ਸਾਲਾ ਅਮਨਪ੍ਰੀਤ ਕੌਰ ਸੈਣੀ ਦਾ ਓਨਟਾਰੀਓ ਦੇ ਲਿੰਕਨ 'ਚ ਕਤਲ ਕਰ ਦਿੱਤਾ ਗਿਆ ਹੈ। ਕੈਨੇਡਾ ਪੁਲਸ ਨੇ ਇਸ ਮਾਮਲੇ ਵਿੱਚ 27 ਸਾਲਾ ਮਨਪ੍ਰੀਤ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਸਰਗਰਮੀ ਨਾਲ ਤਲਾਸ਼ ਕੀਤੀ ਜਾ ਰਹੀ ਹੈ।

PR ਦੀ ਉਮੀਦ ਵਿਚ ਸੀ ਅਮਨਪ੍ਰੀਤ
ਅਮਨਪ੍ਰੀਤ ਕੌਰ ਸੈਣੀ 2021 'ਚ ਕੈਨੇਡਾ ਗਈ ਸੀ। ਉਸਦੇ ਪਿਤਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਅਮਨਪ੍ਰੀਤ ਬਹੁਤ ਹੋਣਹਾਰ ਸੀ ਅਤੇ ਉੱਥੇ ਇੱਕ ਕੈਨੇਡੀਅਨ ਹਸਪਤਾਲ ਵਿੱਚ ਕੰਮ ਕਰ ਰਹੀ ਸੀ। ਖਾਸ ਗੱਲ ਇਹ ਹੈ ਕਿ ਉਹ ਜਲਦ ਹੀ ਸਥਾਈ ਨਿਵਾਸੀ (PR) ਦਾ ਦਰਜਾ ਹਾਸਲ ਕਰਨ ਵਾਲੀ ਸੀ। ਆਪਣੀ ਮਿਹਨਤ ਦੇ ਦਮ 'ਤੇ ਉਹ ਇੱਕ ਚੰਗੀ ਜ਼ਿੰਦਗੀ ਜੀਅ ਰਹੀ ਸੀ।

ਲਾਪਤਾ ਹੋਣ ਦੇ ਦੋ ਦਿਨ ਬਾਅਦ ਮਿਲੀ ਲਾਸ਼
ਪਰਿਵਾਰ ਨੇ ਦੱਸਿਆ ਕਿ ਅਮਨਪ੍ਰੀਤ 20 ਤਾਰੀਖ਼ ਨੂੰ ਕੈਨੇਡਾ ਵਿੱਚ ਲਾਪਤਾ ਹੋ ਗਈ ਸੀ, ਜਿਸ ਦੀ ਰਿਪੋਰਟ ਦਰਜ ਕਰਵਾਈ ਗਈ। ਪੁਲਸ ਦੀ ਡੂੰਘੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਉਸ ਦਾ ਕਤਲ ਹੋ ਗਿਆ ਹੈ ਅਤੇ ਉਸ ਦੀ ਲਾਸ਼ ਦੋ ਦਿਨ ਬਾਅਦ ਲਿੰਕਨ, ਓਨਟਾਰੀਓ ਵਿੱਚ ਬਰਾਮਦ ਕੀਤੀ ਗਈ।

ਪਿਤਾ ਇੰਦਰਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਮਨਪ੍ਰੀਤ ਭਾਰਤ ਆਉਣ ਲਈ ਬਹੁਤ ਉਤਸ਼ਾਹਿਤ ਸੀ। ਉਸਨੇ ਵਾਅਦਾ ਕੀਤਾ ਸੀ ਕਿ PR ਮਿਲਦੇ ਸਾਰ ਹੀ ਉਹ ਸਭ ਤੋਂ ਪਹਿਲਾਂ ਭਾਰਤ ਆਵੇਗੀ। ਪਰਿਵਾਰ ਅਨੁਸਾਰ, ਅਮਨਪ੍ਰੀਤ ਨੇ ਕਦੇ ਵੀ ਆਪਣੀ ਜ਼ਿੰਦਗੀ ਦੀ ਕਿਸੇ ਅੰਦਰੂਨੀ ਪਰੇਸ਼ਾਨੀ ਬਾਰੇ ਗੱਲ ਨਹੀਂ ਕੀਤੀ ਸੀ ਅਤੇ ਉਹ ਹਮੇਸ਼ਾ ਪਰਿਵਾਰ ਨਾਲ ਖੁਸ਼ ਹੋ ਕੇ ਗੱਲਾਂ ਕਰਦੀ ਸੀ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ