Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਸਿਹਤ

Cancer ਤੇ urinary infection ਤੋਂ ਬਣਾਉਣਾ ਚਾਹੁੰਦੇ ਹੋ ਦੂਰੀ ਤਾਂ ਖਾਓ ਇਹ ਫਲ!

25 ਜੂਨ, 2025 08:23 PM

ਅਨਾਰ ਨਾਂ ਸਿਰਫ਼ ਰੰਗ ਅਤੇ ਰਸ ਨਾਲ ਭਰਪੂਰ ਫਲ ਹੈ, ਸਗੋਂ ਇਹ ਪੁਰਾਤਨ ਸਮੇਂ ਤੋਂ ਹੀ ਆਯੁਰਵੇਦ ਵਿਧੀਆਂ ਵਿਚ ਆਪਣੇ ਔਸ਼ਧੀ ਗੁਣਾਂ ਕਰਕੇ ਮਸ਼ਹੂਰ ਰਿਹਾ ਹੈ। ਇਸ ਦੇ ਲਾਲ ਚਮਕਦਾਰ ਦਾਣੇ ਸਰੀਰ ਨੂੰ ਨਿਰੋਗ ਬਣਾਉਣ ਵਾਲੇ ਗੁਣਾਂ ਨਾਲ ਭਰਪੂਰ ਹੁੰਦੇ ਹਨ। ਅਨਾਰ ਵਿਚ ਆਇਰਨ, ਵਿਟਾਮਿਨ C, ਐਂਟੀਓਕਸੀਡੈਂਟ ਅਤੇ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਖੂਨ ਵਧਾਉਣ ਤੋਂ ਲੈ ਕੇ ਦਿਲ ਦੀ ਸਿਹਤ, ਤਵੱਚਾ, ਹੱਡੀਆਂ ਅਤੇ ਇਮਿਊਨ ਸਿਸਟਮ ਤੱਕ ਲਾਭਕਾਰੀ ਸਾਬਤ ਹੁੰਦੇ ਹਨ। ਆਓ ਜਾਣੀਏ ਕਿ ਇਹ ਰਸੀਲਾ ਫਲ ਤੁਹਾਡੀ ਦੈਹਿਕ ਤੰਦਰੁਸਤੀ ਲਈ ਕਿੰਨਾ ਚਮਤਕਾਰੀ ਹੈ।

ਅਨਾਰ ਖਾਣ ਦੇ ਫਾਇਦੇ :-

ਖੂਨ ਨੂੰ ਵਧਾਵੇ
- ਅਨਾਰ ਆਇਰਨ ਅਤੇ ਫੋਲਿਕ ਐਸਿਡ ਦਾ ਚੰਗਾ ਸਰੋਤ ਹੈ, ਜੋ ਖੂਨ ਦੀ ਘਾਟ ਦੂਰ ਕਰਨ ਵਿਚ ਮਦਦ ਕਰਦਾ ਹੈ।

ਦਿਲ ਦੀ ਸਿਹਤ ਲਈ ਚੰਗਾ
- ਅਨਾਰ ਵਿਚ ਐਂਟੀਓਕਸੀਡੈਂਟ ਪਾਏ ਜਾਂਦੇ ਹਨ ਜੋ ਕੋਲੈਸਟਰੋਲ ਨੂੰ ਘਟਾ ਕੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਕਰਦੇ ਹਨ।

ਸਕਿਨ ਨੂੰ ਨਿਖਾਰੇ 
- ਅਨਾਰ ਵਿਚ ਮੌਜੂਦ ਵਿਟਾਮਿਨ C ਅਤੇ ਐਂਟੀਓਕਸੀਡੈਂਟ ਸਕਿਨ ਨੂੰ ਚਮਕਦਾਰ ਅਤੇ ਨਿਰੋਗ ਬਣਾਉਂਦੇ ਹਨ।

ਇਮਿਊਨ ਸਿਸਟਮ ਕਰੇ ਮਜ਼ਬੂਤ 
- ਅਨਾਰ ਦੇ ਪੋਸ਼ਕ ਤੱਤ ਸਰੀਰ ਦੀ ਪ੍ਰਤੀਰੋਧਕ ਤਾਕਤ ਵਧਾਉਂਦੇ ਹਨ, ਜਿਸ ਨਾਲ ਇਨਫੈਕਸ਼ਨਾਂ ਤੋਂ ਬਚਾਅ ਹੁੰਦਾ ਹੈ।

ਹਾਜ਼ਮਾ ਪ੍ਰਣਾਲੀ ਨੂੰ ਕਰੇ ਠੀਕ 
- ਅਨਾਰ ਵਿਚ ਫਾਈਬਰ ਹੁੰਦੀ ਹੈ ਜੋ ਹਾਜ਼ਮੇ ਨੂੰ ਠੀਕ ਰੱਖਦੀ ਹੈ ਅਤੇ ਕਬਜ਼ ਤੋਂ ਰਾਹਤ ਦਿੰਦੀ ਹੈ।

ਕੈਂਸਰ ਤੋਂ ਬਚਾਅ
- ਕੁਝ ਰਿਸਰਚਾਂ ਅਨੁਸਾਰ, ਅਨਾਰ ਦੇ ਐਂਟੀਓਕਸੀਡੈਂਟ ਕੁਝ ਕਿਸਮ ਦੇ ਕੈਂਸਰ ਤੋਂ ਬਚਾਅ ਕਰਨ ਵਿਚ ਮਦਦ ਕਰ ਸਕਦੇ ਹਨ, ਖ਼ਾਸ ਕਰਕੇ ਪ੍ਰੋਸਟੇਟ ਅਤੇ ਛਾਤੀ ਦੇ ਕੈਂਸਰ ਵਿਚ।

ਯੂਰਿਨ ਇਨਫੈਕਸ਼ਨ ਕਰੇ ਦੂਰ
- ਅਨਾਰ ਦੇ ਸੇਵਨ ਨਾਲ ਯੂਰੀਨਰੀ ਟਰੈਕਟ ਇਨਫੈਕਸ਼ਨ ਤੋਂ ਬਚਾਅ ਹੋ ਸਕਦਾ ਹੈ।

ਹੱਡੀਆਂ ਲਈ ਫਾਇਦੈਮੰਦ
- ਇਸ ਵਿਚ ਮੌਜੂਦ ਕੈਲਸ਼ੀਅਮ ਅਤੇ ਹੋਰ ਖਣਿਜ ਪਦਾਰਥ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ।             

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ