Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਪੰਜਾਬ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

16 ਅਕਤੂਬਰ, 2026 07:23 PM

ਚੰਡੀਗੜ੍ਹ : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਸੀ. ਬੀ. ਆਈ. ਅੱਗੇ ਪੇਸ਼ ਹੋਏ। ਉਨ੍ਹਾਂ ਨੂੰ ਬੀਤੇ ਦਿਨੀਂ ਵਟਸਐਪ ਰਾਹੀਂ ਇਕ ਵਾਰ ਫ਼ਿਰ ਤੋਂ ਨੋਟਿਸ ਭੇਜਿਆ ਗਿਆ ਸੀ। ਇਸੇ ਤਹਿਤ ਉਹ ਅੱਜ ਆਪਣੇ ਵਕੀਲ ਜੀ. ਪੀ. ਐੱਸ. ਘੁੰਮਣ ਨਾਲ ਸੀ. ਬੀ. ਆਈ. ਦਫ਼ਤਰ ਪਹੁੰਚੇ ਤੇ ਪੁੱਛਗਿੱਛ ਵਿਚ ਸ਼ਾਮਲ ਹੋਏ। ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਸੀ. ਬੀ. ਆਈ. ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੀ. ਬੀ. ਆਈ. ਵੱਲੋਂ ਰਾਜਬੀਰ ਘੁੰਮਣ ਨੂੰ 2 ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸੀ। ਇਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਪਹਿਲਾਂ ਹੀ ਸੀ. ਬੀ. ਆਈ. ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਸੀ ਤੇ ਨਾਲ ਹੀ ਮਾਮਲੇ ਦੀ ਜਾਂਚ ਅਤੇ ਦਰਜ ਐੱਫ ਆਈ ਆਰ ’ਤੇ ਰੋਕ ਲਾਉਣ ਤੋਂ ਵੀ ਸਾਫ਼ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਘੁੰਮਣ ਨੂੰ ਪੁੱਛਗਿੱਛ ਵਿਚ ਸ਼ਾਮਲ ਹੋਣ ਲਈ ਆਖਿਆ ਸੀ।

ਇੱਥੇ ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਭ੍ਰਿਸ਼ਟਾਚਾਰ ਮਾਮਲੇ ਦੀ ਸੀ. ਬੀ. ਆਈ. ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿਚ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰ ਦਿੱਤੀ ਸੀ। ਹਾਈ ਕੋਰਟ ਦੇ ਹੁਕਮਾਂ ਮਗਰੋਂ ਸੀ. ਬੀ. ਆਈ. ਵੱਲੋਂ ਕਈ ਥਾਈਂ ਛਾਪੇਮਾਰੀ ਕੀਤੀ ਗਈ ਸੀ ਤੇ ਰਾਜਬੀਰ ਘੁੰਮਣ ਸਣੇ ਕੁਝ ਲੋਕਾਂ 'ਤੇ ਐੱਫ. ਆਈ. ਆਰ. ਵੀ ਦਰਜ ਕੀਤੀ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ