Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

23 ਅਪ੍ਰੈਲ, 2026 04:50 PM

ਨਵੀਂ ਦਿੱਲੀ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਨੇ ਵੀਰਵਾਰ ਨੂੰ 10ਵੀਂ ਜਮਾਤ ਦੇ ਸੈਸ਼ਨ 2 ਦੀਆਂ ਬੋਰਡ ਪ੍ਰੀਖਿਆਵਾਂ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਇਹ ਪ੍ਰੀਖਿਆਵਾਂ 15 ਮਈ ਤੋਂ 21 ਮਈ ਤੱਕ ਆਯੋਜਿਤ ਕੀਤੀਆਂ ਜਾਣਗੀਆਂ। ਸੀਬੀਐੱਸਈ ਵਲੋਂ ਜਾਰੀ ਡੇਟਸ਼ੀਟ ਅਨੁਸਾਰ, ਪ੍ਰੀਖਿਆ ਦੀ ਸ਼ੁਰੂਆਤ 15 ਮਈ ਨੂੰ ਗਣਿਤ (ਸਟੈਂਡਰਡ ਅਤੇ ਬੇਸਿਕ) ਦੇ ਪੇਪਰ ਨਾਲ ਹੋਵੇਗੀ। ਇਸ ਤੋਂ ਬਾਅਦ 16 ਮਈ ਨੂੰ ਅੰਗਰੇਜ਼ੀ (ਕਮਿਊਨਿਕੇਟਿਵ) ਅਤੇ ਅੰਗਰੇਜ਼ੀ (ਭਾਸ਼ਾ ਅਤੇ ਸਾਹਿਤ) ਦੀਆਂ ਪ੍ਰੀਖਿਆਵਾਂ ਹੋਣਗੀਆਂ। ਵਿਗਿਆਨ ਦੀ ਪ੍ਰੀਖਿਆ 18 ਮਈ ਨੂੰ ਆਯੋਜਿਤ ਕੀਤੀ ਜਾਵੇਗੀ।

19 ਮਈ ਭਾਸ਼ਾ ਅਤੇ ਵਿਕਲਪਿਕ ਵਿਸ਼ਿਆਂ ਦੀ ਪ੍ਰੀਖਿਆ ਤੈਅ ਕੀਤੀ ਗਈ ਹੈ, ਜਿਸ 'ਚ ਹਿੰਦੀ, ਉਰਦੂ, ਬਾਂਗਲਾ, ਤਮਿਲ, ਤੇਲੁਗੂ, ਮਰਾਠੀ, ਗੁਜਰਾਤੀ ਅਤੇ ਕਈ ਵਿਦੇਸ਼ੀ ਭਾਸ਼ਾਵਾਂ ਸ਼ਾਮਲ ਹਨ। ਇਸੇ ਦਿਨ ਹੋਣ ਵਾਲੇ ਹੋਰ ਵਿਸ਼ਿਆਂ 'ਚ ਗ੍ਰਹਿ ਵਿਗਿਆਨ ਅਤੇ ਕੁਝ ਚੁਨਿੰਦਾ ਵਪਾਰਕ ਪਾਠਕ੍ਰਮ ਸ਼ਾਮਲ ਹਨ। 20 ਮਈ ਨੂੰ ਵਿਦਿਆਰਥੀ ਸੰਸਕ੍ਰਿਤ, ਪੇਂਟਿੰਗ, ਸੂਚਨਾ ਤਕਨਾਲੋਜੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਪੇਪਰ ਦੇਣਗੇ। ਇਸ ਤੋਂ ਬਾਅਦ 21 ਮਈ ਨੂੰ ਸਮਾਜਿਕ ਵਿਗਿਆਨ ਦੀ ਪ੍ਰੀਖਿਆ ਹੋਵੇਗੀ, ਜੋ ਇਸ ਪ੍ਰੀਖਿਆ ਚੱਕਰ ਦੀ ਆਖ਼ਰੀ ਪ੍ਰੀਖਿਆ ਹੋਵੇਗੀ।

ਇਹ ਡੇਟਸ਼ੀਟ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਵਲੋਂ ਜਾਰੀ ਕੀਤੀ ਗਈ ਹੈ। ਇਹ ਡੇਟਸ਼ੀਟ ਸੀਬੀਐੱਸਈ ਵਲੋਂ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਪਹਿਲੇ ਸੈਸ਼ਨ ਦੇ ਨਤੀਜੇ ਐਲਾਨ ਕੀਤੇ ਜਾਣ ਦੇ ਇਕ ਹਫ਼ਤੇ ਬਾਅਦ ਜਾਰੀ ਕੀਤੀ ਗਈ ਹੈ। ਸਾਲ 2026 ਤੋਂ ਸੀਬੀਐੱਸਈ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 2 ਵਾਰ ਆਯੋਜਿਤ ਕਰ ਰਿਹਾ ਹੈ। ਇਨ੍ਹਾਂ 'ਚੋਂ ਪਹਿਲੀ ਪ੍ਰੀਖਿਆ (ਜੋ ਫਰਵਰੀ 'ਚ ਹੋਈ ਸੀ) ਜ਼ਰੂਰੀ ਸੀ, ਜਦੋਂ ਕਿ ਦੂਜੀ ਪ੍ਰੀਖਿਆ (ਜੋ ਮਈ 'ਚ ਹੋਵੇਗੀ) ਵਿਕਲਪਿਕ ਹੈ। ਇਹ ਪ੍ਰੀਖਿਆ ਅੰਕਾਂ 'ਚ ਸੁਧਾਰ ਕਰਨ ਜਾਂ ਫੇਲ ਹੋਏ ਵਿਸ਼ਿਆਂ ਨੂੰ ਪਾਸ ਕਰਨ ਲਈ ਆਯੋਜਿਤ ਕੀਤੀ ਜਾਵੇਗੀ। ਸੀਬੀਐੱਸਈ ਅਨੁਸਾਰ, ਵਿਦਿਆਰਥੀ ਦੂਜੀ ਪ੍ਰੀਖਿਆ 'ਚ ਵੱਧ ਤੋਂ ਵੱਧ ਤਿੰਨ ਵਿਸ਼ਿਆਂ ਦੀ ਪ੍ਰੀਖਿਆ ਦੇ ਸਕਦੇ ਹਨ ਅਤੇ ਆਪਣੇ ਸਰਵਸ਼੍ਰੇਸ਼ਠ ਅੰਕਾਂ ਨੂੰ ਆਪਣੇ ਕੋਲ ਰੱਖ ਸਕਦੇ ਹਨ। ਉਹ ਵਿਦਿਆਰਥੀ ਜੋ ਪਹਿਲੇ ਸੈਸ਼ਨ 'ਚ ਤਿੰਨ ਜਾਂ ਵੱਧ ਵਿਸ਼ਿਆਂ 'ਚ ਗੈਰ-ਹਾਜ਼ਰ ਸਨ, ਉਹ ਪ੍ਰੀਖਿਆ ਨਹੀਂ ਦੇ ਸਕਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ