Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

31 ਮਈ, 2026 06:43 PM

ਨਵੀਂ ਦਿੱਲੀ : ਕਾਂਗਰਸ ਨੇ ਐਤਵਾਰ ਨੂੰ ਇਸ ਗੱਲ 'ਤੇ ਚਿੰਤਾ ਜਤਾਈ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ 12ਵੀਂ ਜਮਾਤ ਦੇ 20 ਲੱਖ ਵਿਦਿਆਰਥੀਆਂ ਦੀਆਂ ਉੱਤਰ ਪੁਸਤਿਕਾਵਾਂ ਜਨਤਕ ਤੌਰ 'ਤੇ ਉਪਲੱਬਧ ਪਾਈਆਂ ਗਈਆਂ ਹਨ ਅਤੇ ਉਸ ਨੇ ਇਸ ਨੂੰ 'ਵੱਡੇ ਪੈਮਾਨੇ 'ਤੇ ਡਾਟਾ ਲੀਕ' ਕਰਾਰ ਦਿੰਦੇ ਹੋਏ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਪ੍ਰਾਇਵੇਸੀ ਖ਼ਤਰੇ 'ਚ ਪੈ ਗਈ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਇਕ ਵਾਰ ਫਿਰ ਸੀਓਈਐੱਮਪੀਟੀ ਕੰਪਨੀ ਦੀ ਅਯੋਗਤਾ ਅਤੇ ਲਾਪਰਵਾਹੀ ਸਾਹਮਣੇ ਆਈ ਹੈ। ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕਿਹਾ,''ਮੰਤਰੀ ਪ੍ਰਧਾਨ ਅਤੇ 'ਘਪਲਾ ਮੰਤਰਾਲਾ' ਨਾਲ ਜੁੜੇ ਘਟਨਾਕ੍ਰਮ 'ਚ ਅੱਜ ਇਹ ਸਾਹਮਣੇ ਆਇਆ ਹੈ ਕਿ ਸੀਬੀਐੱਸਈ ਦੇ 12ਵੀਂ ਜਮਾਤ ਦੇ 20 ਲੱਖ ਵਿਦਿਆਰਥੀਆਂ ਦੀਆਂ ਉੱਤਰ ਪੁਸਤਿਕਾਵਾਂ ਜਨਤਕ ਖੇਤਰ 'ਚ ਉਪਲੱਬਧ ਸਨ।'' ਉਨ੍ਹਾਂ ਕਿਹਾ,''ਇਹ ਬੇਹੱਦ ਵੱਡੇ ਪੈਮਾਨੇ 'ਤੇ ਹੋਇਆ ਡਾਟਾ ਲੀਕ ਹੈ, ਜਿਸ ਨੇ 20 ਲੱਖ ਵਿਦਿਆਰਥੀਆਂ ਦੀ ਪ੍ਰਾਇਵੇਸੀ ਨੂੰ ਖ਼ਤਰੇ 'ਚ ਪਾ ਦਿੱਤਾ ਹੈ।'' ਉਨ੍ਹਾਂ ਕਿਹਾ ਕਿ ਸੀਓਈਐੱਮਪੀਟੀ ਦੀ ਅਯੋਗਤਾ ਅਤੇ ਅਸੰਵੇਦਨਸ਼ੀਲਤਾ ਇਕ ਵਾਰ ਫਿਰ ਸਾਹਮਣੇ ਆਈ ਹੈ।


ਉਨ੍ਹਾਂ ਕਿਹਾ,''ਇਹੀ ਉਹ ਕੰਪਨੀ ਹੈ, ਜਿਸ ਨੂੰ ਸੀਬੀਐੱਸਈ ਨੇ ਪ੍ਰਸਤਾਵ ਅਪੀਲ ਪੱਤਰ (ਆਰਐੱਫਪੀ) 'ਚ ਤਕਨੀਕੀ ਸ਼ਰਤਾਂ ਨਾਲ ਛੇੜਛਾੜ ਤੋਂ ਬਾਅਦ ਠੇਕਾ ਦਿੱਤਾ ਸੀ, ਜਿਸ ਤੋਂ ਸੀਓਈਐੱਮਪੀਟੀ ਨੂੰ ਫਾਇਦਾ ਪਹੁੰਚਿਆ।'' ਰਮੇਸ਼ ਨੇ ਕਿਹਾ,''ਸਾਹਮਣੇ ਆਈਆਂ ਉੱਤਰ-ਪੁਸਤਿਕਾਵਾਂ 'ਚ ਕਾਗਜ਼ ਦੇ ਮੁੜਨ ਦੇ ਨਿਸ਼ਾਨ ਅਤੇ ਪਰਛਾਈ ਵਰਗਾ ਨਿਸ਼ਾਨ ਵੀ ਦਿਖਾਈ ਦੇ ਰਹੇ ਹਨ, ਜੋ ਆਮ ਤੌਰ 'ਤੇ ਸਕੈਨਿੰਗ ਮਸ਼ੀਨਾਂ ਦੀ ਬਜਾਏ ਮੋਬਾਈਲ ਫਓਨ ਨਾਲ ਕੀਤੇ ਗਏ ਸਕੈਨ ਨਾਲ ਜੁੜਏ ਹੁੰਦੇ ਹਨ। ਅਸੀਂ ਜਾਣਦੇ ਹਾਂ ਕਿ ਤੀਜੇ ਆਰਐੱਫਪੀ 'ਚ ਰੋਬੋਟਿਕ ਸਕੈਨਰ ਦੀ ਸ਼ਰਤ ਹਟਾ ਦਿੱਤੀ ਗਈ ਹੈ। ਇਸ ਲਈ, ਸਵਾਲ ਇਹ ਹੈ ਕਿ COEMPT ਨੇ ਕਿਸ ਤਰ੍ਹਾਂ ਦੇ ਸਕੈਨਰਾਂ ਦੀ ਵਰਤੋਂ ਕੀਤੀ?" ਸਕੈਨ ਗੁਣਵੱਤਾ ਇੰਨੀ ਮਾੜੀ ਕਿਉਂ ਹੈ?''


ਰਮੇਸ਼ ਨੇ 'X' 'ਤੇ ਇਕ ਪੋਸਟ ਟੈਗ ਕੀਤੀ ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ CBSE ਲੋਕਾਂ ਨੇ ਆਪਣੀ AWS (Amazon Web Services) ਬਕੇਟ ਨੂੰ ਸਹੀ ਢੰਗ ਨਾਲ ਕੌਂਫਿਗਰ ਨਹੀਂ ਕੀਤਾ ਅਤੇ ਹੁਣ "ਅਸੀਂ 2026 ਲਈ ਕ੍ਰਮਵਾਰ ਉੱਤਰ ਪੁਸਤਿਕਾਵਾਂ ਅਤੇ ਪ੍ਰਸ਼ਨ ਪੱਤਰਾਂ ਸਮੇਤ ਉਨ੍ਹਾਂ ਦੀਆਂ ਸਾਰੀਆਂ ਮੀਡੀਆ ਫਾਈਲਾਂ ਨੂੰ ਦੇਖ ਅਤੇ ਸੂਚੀਬੱਧ ਕਰ ਸਕਦੇ ਹਾਂ।" ਕਾਂਗਰਸ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਸੀ ਕਿ CBSE ਦੁਆਰਾ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਯੋਜਨਾਬੰਦੀ ਅਤੇ ਲਾਗੂ ਕਰਨ 'ਚ "ਅਯੋਗਤਾ, ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਦਾ ਹੈਰਾਨ ਕਰਨ ਵਾਲਾ ਮਿਸ਼ਰਣ" ਦਿਖਾਇਆ ਗਿਆ ਹੈ। ਕਾਂਗਰਸ ਨੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਅਤੇ "ਉਭਰ ਰਹੇ ਘਪਲੇ" ਦੀ CBI ਜਾਂਚ ਦੀ ਆਪਣੀ ਮੰਗ ਨੂੰ ਦੋਹਰਾਇਆ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'