Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਰਾਸ਼ਟਰੀ

CBSE ਵੱਲੋਂ ਨਵਾਂ Notice ਜਾਰੀ! ਕੀਤੀ ਇਹ ਗਲਤੀ ਤਾਂ ਹੋਵੇਗਾ ਸਖ਼ਤ ਐਕਸ਼ਨ

21 ਨਵੰਬਰ, 2025 06:19 PM

ਲੁਧਿਆਣਾ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਕਲਾਸ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਸਕੂਲਾਂ ਨੂੰ ਸਾਫ ਕਰ ਦਿੱਤਾ ਹੈ ਕਿ ਹਰ ਕੰਮ ਤੈਅ ਸਮੇਂ ਵਿਚ ਪੂਰਾ ਨਾ ਕੀਤਾ ਤਾਂ ਬੋਰਡ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਵੇਗਾ। ਉਕਤ ਸਬੰਧੀ ਜਾਰੀ ਪੱਤਰ ਵਿਚ ਬੋਰਡ ਨੇ ਸਕੂਲਾਂ ਨੂੰ ਅੰਕ ਅਪਲੋਡ ਕਰਦੇ ਸਮੇਂ ਬਹੁਤ ਸਾਵਧਾਨੀ ਵਰਤਣ ’ਤੇ ਜ਼ੋਰ ਦਿੱਤਾ ਹੈ। ਪਿਛਲੇ ਸਮੇਂ ਤੋਂ ਹੋਈਆਂ ਕਈ ਗਲਤੀਆਂ ਨੂੰ ਸਾਹਮਣੇ ਰੱਖਦੇ ਹੋਏ ਬੋਰਡ ਨੇ ਇਹ ਸਾਫ ਕੀਤਾ ਹੈ ਕਿ ਅੰਕ ਅਪਲੋਡ ਕਰਨ ਦੀ ਪ੍ਰਕਿਰਿਆ ਵਿਚ ਆਮ ਕਰ ਕੇ ਗਲਤੀਆਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਗੰਭੀਰਤਾ ਨਾਲ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਗਲਤੀਆਂ ਤੋਂ ਬਚਣ।

ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਸਕੂਲ ਬਾਅਦ ’ਚ ਅੰਕ ਸੁਧਾਰ ਦੇ ਲਈ ਅਨੁਰੋਧ ਨਾ ਕਰਨ। ਇਸ ਦਾ ਸਿੱਧਾ ਮਤਲਬ ਹੈ ਕਿ ਸਕੂਲਾਂ ਨੂੰ ਸ਼ੁਰੂ ਵਿਚ ਹੀ ਸਹੀ ਅਤੇ ਸਟੀਕ ਜਾਣਕਾਰੀ ਅਪਲੋਡ ਕਰਨੀ ਹੋਵੇਗੀ, ਨਹੀਂ ਤਾਂ ਬਾਅਦ ਵਿਚ ਕਿਸੇ ਵੀ ਤਰੁੱਟੀ ਨੂੰ ਸੁਧਾਰਨ ’ਚ ਸਮੱਸਿਆ ਆ ਸਕਦੀ ਹੈ।

ਸੀ. ਬੀ. ਐੱਸ. ਈ. ਨੇ ਪ੍ਰੀਖਿਆਵਾਂ ਲੈਣ ਦੇ ਸਬੰਧ ਵਿਚ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤੇ ਹਨ। ਬੋਰਡ ਨੇ ਸਾਰੇ ਵਿਸ਼ਿਆਂ ਲਈ ਥਿਊਰੀ (ਲਿਖਤੀ ਪ੍ਰੀਖਿਆ) ਅਤੇ ਪ੍ਰੈਕਟੀਕਲ ਪੇਪਰ ਦੇ ਅੰਕਾਂ ਦੀ ਵੰਡ ਨੂੰ ਸਪੱਸ਼ਟ ਕਰਦੇ ਹੋਏ ਵਿਸਥਾਰ ਨਾਲ ਨੋਟਿਸ ਜਾਰੀ ਕੀਤਾ ਹੈ। ਵਿਦਿਆਰਥੀਆਂ ਅਤੇ ਸਕੂਲਾਂ ਨੂੰ ਵਿਸਥਾਰ ਨਾਲ ਜਾਣਕਾਰੀ ਲਈ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਸਰਕੁੂਲਰ ਦੇਖਣ ਦੀ ਸਲਾਹ ਦਿੱਤੀ ਹੈ।

ਪ੍ਰੈਕਟੀਕਲ ਦੀਆਂ ਤਰੀਕਾਂ
ਸੀ. ਬੀ. ਐੱਸ. ਈ. ਵਲੋਂ ਜਾਰੀ ਸਰਕੁਲਰ ਵਿਚ ਦੱਸਿਆ ਗਿਆ ਹੈ ਕਿ 2006 ਬੋਰਡ ਪ੍ਰੀਖਿਆ ਲਈ ਪ੍ਰੈਕਟੀਕਲ ਪ੍ਰੀਖਿਆਵਾਂ, ਪ੍ਰਾਜੈਕਟ ਅਸੈੱਸਮੈਂਟ ਅਤੇ ਇੰਟਰਨਲ ਅਸੈੱਸਮੈਂਟ ਦੀ ਪ੍ਰਕਿਰਿਆ 1 ਜਨਵਰੀ ਤੋਂ ਸ਼ੁਰੂ ਹੋਵੇਗੀ ਅਤੇ 14 ਫਰਵਰੀ ਤੱਕ ਚੱਲਣਗੀਆਂ। ਸਾਰੇ ਸਕੂਲਾਂ ਨੂੰ ਇਹ ਮੁੱਲਾਂਕਣ ਪ੍ਰ੍ਰਕਿਰਿਆ ਇਨ੍ਹਾਂ ਤਰੀਕਾਂ ਵਿਚ ਹਰ ਹਾਲ ਵਿਚ ਪੂਰੀ ਕਰਨੀ ਪਵੇਗੀ। ਬੋਰਡ ਨੇ ਸਕੂਲਾਂ ਲਈ 2 ਵੱਖ-ਵੱਖ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਵਿਚ 10ਵੀਂ ਅਤੇ 12ਵੀਂ ਦੇ ਸਾਰੇ ਵਿਸ਼ਿਆਂ ਦੇ ਥਿਊਰੀ ਪੇਪਰ, ਪ੍ਰੈਕਟੀਕਲ ਅਤੇ ਪ੍ਰਾਜੈਕਟ ਅਤੇ ਅੰਦਰੂਨੀ ਮੁੱਲਾਂਕਣ ਦੇ ਅੰਕਾਂ ਦੀ ਸਟੀਕ ਵੰਡ ਦਿੱਤੀ ਗਈ ਹੈ। ਬੋਰਡ ਦਾ ਮੰਨਣਾ ਹੈ ਕਿ ਇਸ ਨਾਲ ਸਕੂਲਾਂ ਨੂੰ ਪ੍ਰੀਖਿਆਵਾਂ ਨੂੰ ਸਹੀ ਤਰੀਕੇ ਨਾਲ ਕਰਵਾਉਣ ’ਚ ਮਦਦ ਮਿਲੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼

ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼

PM ਮੋਦੀ ਨੇ ਮਾਂ ਡਾਟ ਕਾਲੀ ਦੇ ਚਰਨਾਂ 'ਚ ਟੇਕਿਆ ਮੱਥਾ, ਦੇਸ਼ ਦੀ ਸੁਖ-ਸ਼ਾਂਤੀ ਲਈ ਕੀਤੀ ਅਰਦਾਸ

PM ਮੋਦੀ ਨੇ ਮਾਂ ਡਾਟ ਕਾਲੀ ਦੇ ਚਰਨਾਂ 'ਚ ਟੇਕਿਆ ਮੱਥਾ, ਦੇਸ਼ ਦੀ ਸੁਖ-ਸ਼ਾਂਤੀ ਲਈ ਕੀਤੀ ਅਰਦਾਸ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਸ੍ਰੀ ਰਕਾਬਗੰਜ ਵਿਖੇ ਨਤਮਸਤਕ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਸ੍ਰੀ ਰਕਾਬਗੰਜ ਵਿਖੇ ਨਤਮਸਤਕ

ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਬੋਲੇ ਜੈਰਾਮ ਰਮੇਸ਼- 'ਲੋਕਤੰਤਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ'

ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਬੋਲੇ ਜੈਰਾਮ ਰਮੇਸ਼- 'ਲੋਕਤੰਤਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ'

ਨੋਇਡਾ 'ਚ ਮੁੜ ਭੜਕੀ ਹਿੰਸਾ : ਸੈਕਟਰ-80 'ਚ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ, ਭਾਰੀ ਪੁਲਸ ਬਲ ਕੀਤੀ ਤਾਇਨਾਤ

ਨੋਇਡਾ 'ਚ ਮੁੜ ਭੜਕੀ ਹਿੰਸਾ : ਸੈਕਟਰ-80 'ਚ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ, ਭਾਰੀ ਪੁਲਸ ਬਲ ਕੀਤੀ ਤਾਇਨਾਤ

ਬਿਹਾਰ ਦੀ ਸਿਆਸਤ 'ਚ ਉਲਟਫੇਰ: ਅੱਜ ਖ਼ਤਮ ਹੋਵੇਗਾ ਨਵੇਂ CM ਦਾ ਸਸਪੈਂਸ, ਨੀਤੀਸ਼ ਕੁਮਾਰ ਦੇ ਸਕਦੇ ਨੇ ਅਸਤੀਫ਼ਾ

ਬਿਹਾਰ ਦੀ ਸਿਆਸਤ 'ਚ ਉਲਟਫੇਰ: ਅੱਜ ਖ਼ਤਮ ਹੋਵੇਗਾ ਨਵੇਂ CM ਦਾ ਸਸਪੈਂਸ, ਨੀਤੀਸ਼ ਕੁਮਾਰ ਦੇ ਸਕਦੇ ਨੇ ਅਸਤੀਫ਼ਾ

PM ਨਰਿੰਦਰ ਮੋਦੀ ਨੇ ਵਿਸਾਖੀ, ਅੰਬੇਡਕਰ ਜਯੰਤੀ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

PM ਨਰਿੰਦਰ ਮੋਦੀ ਨੇ ਵਿਸਾਖੀ, ਅੰਬੇਡਕਰ ਜਯੰਤੀ 'ਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

'ਵੋਟਰ ਸੂਚੀ ਤੋਂ ਬਾਹਰ ਲੋਕ ਨਹੀਂ ਕਰ ਪਾ ਸਕਣਗੇ ਵੋਟ', ਬੰਗਾਲ ’ਚ SIR ਵਿਵਾਦ 'ਤੇ ‘ਸੁਪਰੀਮ ਕੋਰਟ’ ਦਾ ਫੈਸਲਾ

'ਵੋਟਰ ਸੂਚੀ ਤੋਂ ਬਾਹਰ ਲੋਕ ਨਹੀਂ ਕਰ ਪਾ ਸਕਣਗੇ ਵੋਟ', ਬੰਗਾਲ ’ਚ SIR ਵਿਵਾਦ 'ਤੇ ‘ਸੁਪਰੀਮ ਕੋਰਟ’ ਦਾ ਫੈਸਲਾ

PM ਮੋਦੀ ਅੱਜ ਕਰਨਗੇ ਦਿੱਲੀ-ਦੇਹਰਾਦੂਨ ਗ੍ਰੀਨਫੀਲਡ ਐਕਸਪ੍ਰੈਸਵੇਅ ਦਾ ਉਦਘਾਟਨ, ਹੁਣ ਮਿੰਟਾਂ 'ਚ ਤੈਅ ਹੋਵੇਗਾ ਸਫ਼ਰ

PM ਮੋਦੀ ਅੱਜ ਕਰਨਗੇ ਦਿੱਲੀ-ਦੇਹਰਾਦੂਨ ਗ੍ਰੀਨਫੀਲਡ ਐਕਸਪ੍ਰੈਸਵੇਅ ਦਾ ਉਦਘਾਟਨ, ਹੁਣ ਮਿੰਟਾਂ 'ਚ ਤੈਅ ਹੋਵੇਗਾ ਸਫ਼ਰ