Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

CEC ਗਿਆਨੇਸ਼ ਕੁਮਾਰ 'ਤੇ ਡਿੱਗ ਸਕਦੀ ਹੈ ਗਾਜ਼! ਵਿਰੋਧੀਆਂ ਨੇ ਸੰਸਦ 'ਚ ਦਿੱਤਾ ਹਟਾਉਣ ਦਾ ਨੋਟਿਸ

13 ਮਾਰਚ, 2026 07:32 PM

ਨਵੀਂ ਦਿੱਲੀ : ਵਿਰੋਧੀ ਪਾਰਟੀਆਂ ਨੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੂੰ 'ਪੱਖਪਾਤ ਅਤੇ ਭੇਦਭਾਵ ਕਰਨ' ਸਮੇਤ ਹੋਰ ਦੋਸ਼ਾਂ ਨੂੰ ਲੈ ਕੇ ਅਹੁਦੇ ਤੋਂ ਹਟਾਉਣ ਦਾ ਪ੍ਰਸਤਾਵ ਲਿਆਉਣ ਸੰਬੰਧੀ ਨੋਟਿਸ ਬੁੱਧਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਨੂੰ ਸੌਂਪ ਦਿੱਤੇ। ਸੂਤਰਾਂ ਨੇ ਦੱਸਿਆ ਕਿ 130 ਲੋਕ ਸਭਾ ਮੈਂਬਰਾਂ ਅਤੇ 63 ਰਾਜ ਸਭਾ ਮੈਂਬਰਾਂ ਨੇ ਨੋਟਿਸ 'ਤੇ ਦਸਤਖ਼ਤ ਕੀਤੇ ਹਨ। ਸੂਤਰਾਂ ਨੇ ਕਿਹਾ ਕਿ ਦਸਤਖ਼ਤ ਕਰਨ ਵਾਲਿਆਂ 'ਚ 'ਇੰਡੀਆ' ਗਠਜੋੜ ਦੇ ਸਾਰੇ ਘਟਕ ਦਲਾਂ ਦੇ ਮੈਂਬਰ ਸ਼ਾਮਲ ਹਨ। ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਵੀ ਦਸਤਖ਼ਤ ਕੀਤੇ ਹਨ। ਆਮ ਆਦਮੀ ਪਾਰਟੀ ਹੁਣ ਰਸਮੀ ਰੂਪ ਨਾਲ ਵਿਰੋਧੀ ਗਠਜੋੜ ਦਾ ਹਿੱਸਾ ਨਹੀਂ ਹੈ, ਹਾਲਾਂਕਿ ਉਸ ਨੇ ਇਸ ਕਦਮ ਦਾ ਸਮਰਥਨ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਕੁਝ ਆਜ਼ਾਦ ਸੰਸਦ ਮੈਂਬਰਾਂ ਨੇ ਵੀ ਨੋਟਿਸ 'ਤੇ ਦਸਤਖ਼ਤ ਕੀਤੇ ਹਨ।

ਨਿਯਮਾਂ ਅਨੁਸਾਰ, ਲੋਕ ਸਭਾ 'ਚ ਘੱਟੋ-ਘੱਟ 100 ਮੈਂਬਰਾਂ ਦੇ ਦਸਤਖ਼ਤ ਵਾਲਾ ਨੋਟਿਸ ਅਤੇ ਰਾਜ ਸਭਾ 'ਚ ਘੱਟ ਤੋਂ ਘੱਟ 50 ਮੈਂਬਰਾਂ ਦੇ ਦਸਤਖ਼ਤ ਨੋਟਿਸ ਦੇਣਾ ਹੁੰਦਾ ਹੈ। ਵਿਰੋਧੀ ਪਾਰਟੀਆਂ ਨੇ ਕਈ ਮੌਕਿਆਂ 'ਤੇ ਸੀਈਸੀ 'ਤੇ ਸੱਤਾਧਾਰੀ ਭਾਜਪਾ ਦੀ ਮਦਦ ਕਰਨ ਦਾ ਦੋਸ਼ ਲਗਾਇਆ ਹੈ। ਵਿਰੋਧੀ ਪਾਰਟੀਆਂ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧਰ (ਐੱਸਆਈਆਰ) ਦੀ ਕਵਾਇਦ ਨੂੰ ਲੈ ਕੇ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ 'ਤੇ ਲਗਾਤਾਰ ਨਿਸ਼ਾਨਾ ਵਿੰਨ੍ਹਦਾ ਰਿਹਾ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਐੱਸਆਈਆਰ ਦਾ ਮਕਸਦ ਭਾਜਪਾ ਦੀ ਮਦਦ ਕਰਨਾ ਹੈ। ਸੀਈਸੀ ਨੂੰ ਅਹੁਦੇ ਤੋਂ ਹਟਾਉਣ ਦਾ ਨੋਟਿਸ ਸੰਸਦ ਦੇ ਕਿਸੇ ਵੀ ਸਦਨ 'ਚ ਦਿੱਤਾ ਜਾ ਸਕਦਾ ਹੈ ਅਤੇ ਇਸ ਨੂੰ ਜ਼ਰੂਰ ਹੀ ਵਿਸ਼ੇਸ਼ ਬਹੁਮਤ ਨਾਲ ਪਾਸ ਕੀਤਾ ਜਾਣਾ ਚਾਹੀਦਾ, ਜੋ ਸਦਨ ਦੀ ਕੁੱਲ ਮੈਂਬਰਸ਼ਿਪ ਦਾ ਬਹੁਮਤ ਅਤੇ ਮੌਜੂਦਗੀ ਤੇ ਵੋਟ ਪਾਉਣ ਵਾਲੇ ਮੈਂਬਰਾਂ ਦਾ ਦੋ-ਤਿਹਾਈ ਬਹੁਮਤ ਹੋਣਾ ਚਾਹੀਦਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ