Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਖੇਡ

Champions Trophy :ਹਿਰਦੌਏ ਦਾ ਸੈਂਕੜਾ, ਬੰਗਲਾਦੇਸ਼ ਨੇ ਭਾਰਤ ਨੂੰ ਦਿੱਤਾ 229 ਦੌੜਾਂ ਦਾ ਟੀਚਾ

20 ਫ਼ਰਵਰੀ, 2025 06:46 PM

ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਦੇ ਗਰੁੱਪ ਏ ਦਾ ਦੂਜਾ ਮੈਚ ਅੱਜ ਭਾਰਤ ਤੇ ਬੰਗਲਾਦੇਸ਼ ਦਰਮਿਆਨ ਦੁਬਈ ਦੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ ਤੌਹੀਦ ਹ੍ਰਿਦੌਏ ਦੇ ਸੈਂਕੜੇ ਦੀ ਬਦੌਲਤ 49.4 ਓਵਰਾਂ 'ਚ ਆਲ ਆਊਟ ਹੋ ਕੇ 228 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 229 ਦੌੜਾਂ ਦਾ ਟੀਚਾ ਦਿੱਤਾ। ਮੈਚ 'ਚ ਬੰਗਲਾਦੇਸ਼ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਉਸ ਨੇ ਇਕ ਸਮੇਂ 35 ਦੌੜਾਂ 'ਤੇ 5 ਵਿਕਟਾਂ ਗੁਆ ਦਿੱਤੀਆਂ ਪਰ ਇਸ ਤੋਂ ਬਾਅਦ ਤੌਹੀਦ ਹ੍ਰਿਦੋਏ ਦੀਆਂ 100 ਦੌੜਾਂ ਤੇ ਜਾਕਰ ਅਲੀ ਦੀਆਂ 68 ਦੌੜਾਂ ਦੀ ਬਦੌਲਤ ਬੰਗਲਾਦੇਸ਼ ਨੇ 228 ਦੌੜਾਂ ਬਣਾਈਆਂ।

ਪਹਿਲਾਂ ਬੱਲੇਬਾਜ਼ੀ ਕਰਨ ਆਈ ਬੰਗਲਾਦੇਸ਼ ਨੂੰ ਲੱਗਾ ਪਹਿਲਾ ਝਟਕਾ ਜਦੋਂ ਮੁਹੰਮਦ ਸ਼ੰਮੀ ਨੇ ਸੌਮਿਆ ਸਰਕਾਰ ਨੂੰ ਬਿਨਾ ਖਾਤਾ ਖੋਲੇ ਪਵੇਲੀਅਨ ਭੇਜ ਦਿੱਤਾ। ਬੰਗਲਾਦੇਸ਼ ਨੂੰ ਦੂਜਾ ਝਟਕਾ ਹਰਸ਼ਿਤ ਰਾਣਾ ਨੇ ਦਿੱਤਾ ਜਦੋਂ ਉਸ ਵਲੋਂ ਕਪਤਾਨ ਨਜਮੁਲ ਹੁਸੈਨ ਸ਼ਾਂਤੋ ਬਿਨਾ ਖਾਤਾ ਖੋਲੇ ਸਿਫਰ ਦੇ ਸਕੋਰ 'ਤੇ ਪਵੇਲੀਅਨ ਪਰਤ ਗਿਆ। ਬੰਗਲਾਦੇਸ਼ ਦੀ ਤੀਜੀ ਵਿਕਟ ਉਦੋਂ ਡਿੱਗੀ ਜਦੋਂ ਮੇਹਿਦੀ ਹਸਨ ਮਿਰਾਜ਼ 5 ਦੌੜਾਂ ਬਣਾ ਸ਼ੰਮੀ ਵਲੋਂ ਆਊਟ ਹੋਇਆ। ਬੰਗਲਾਦੇਸ਼ ਨੂੰ ਚੌਥਾ ਝਟਕ ਉਦੋਂ ਲੱਗਾ ਜਦੋਂ ਤਨਜ਼ੀਦ ਅਹਿਮਦ 25 ਦੌੜਾਂ ਬਣਾ ਅਕਸ਼ਰ ਪਟੇਲ ਵਲੋਂ ਆਊਟ ਹੋਇਆ। ਬੰਗਲਾਦੇਸ਼ ਦੀ ਪੰਜਵੀਂ ਵਿਕਟ ਮੁਸ਼ਫਿਕੁਰ ਰਹੀਮ ਦੇ ਆਊਟ ਹੋਣ ਨਾਲ ਡਿੱਗੀ। ਉਹ 1 ਦੌੜ ਬਣਾ ਅਕਸ਼ਰ ਦਾ ਸ਼ਿਕਾਰ ਬਣਿਆ। ਬੰਗਲਾਦੇਸ਼ ਨੂੰ ਛੇਵਾਂ ਝਟਕਾ ਉਦੋਂ ਲੱਗਾ ਜਦੋਂ ਜਾਕਰ ਅਲੀ 68 ਦੌੜਾਂ ਬਣਾ ਆਊਟ ਹੋਇਆ। ਬੰਗਲਾਦੇਸ਼ ਨੂੰ 7ਵਾਂ ਝਟਕਾ ਉਦੋਂ ਲੱਗਾ ਜਦੋਂ ਰਿਸ਼ਾਦ ਹੁਸੈਨ 18 ਦੌੜਾਂ ਬਣਾ ਆਊਟ ਹੋਇਆ।

ਆਪਣੇ ਇਤਿਹਾਸਕ ਦਬਦਬੇ ਅਤੇ ਮੌਜੂਦਾ ਟੀਮ ਦੀ ਤਾਕਤ ਨੂੰ ਦੇਖਦੇ ਹੋਏ, ਭਾਰਤੀ ਟੀਮ ਜਿੱਤ ਦੀ ਦਾਅਵੇਦਾਰ ਹੈ। ਹਾਲਾਂਕਿ, ਬੰਗਲਾਦੇਸ਼ ਕੋਲ ਉਲਟਫੇਰ ਕਰਨ ਦੀ ਸਮਰੱਥਾ ਹੈ, ਖਾਸ ਕਰਕੇ ਜੇਕਰ ਉਹ ਆਪਣੀ ਸਪਿਨ ਗੇਂਦਬਾਜ਼ੀ ਦਾ ਫਾਇਦਾ ਉਠਾ ਸਕਦੇ ਹਨ ਅਤੇ ਮੁਕਾਬਲੇ ਵਾਲੇ ਸਕੋਰ ਦਾ ਪਿੱਛਾ ਕਰਨ 'ਚ ਕਾਮਯਾਬ ਹੋ ਸਕਦੇ ਹਨ।

ਦੋਵੇਂ ਦੇਸ਼ਾਂ ਦੀਆਂ ਟੀਮਾਂ ਦੀ ਪਲੇਇੰਗ 11

ਬੰਗਲਾਦੇਸ਼ : ਤਨਜ਼ੀਦ ਹਸਨ, ਸੌਮਿਆ ਸਰਕਾਰ, ਨਜਮੁਲ ਹੁਸੈਨ ਸ਼ਾਂਤੋ (ਕਪਤਾਨ), ਤੌਹੀਦ ਹਿਰਦੌਏ, ਮੁਸ਼ਫਿਕੁਰ ਰਹੀਮ (ਵਿਕਟਕੀਪਰ), ਮੇਹਿਦੀ ਹਸਨ ਮਿਰਾਜ਼, ਜਾਕਰ ਅਲੀ, ਰਿਸ਼ਾਦ ਹੁਸੈਨ, ਤਨਜ਼ੀਮ ਹਸਨ ਸਾਕਿਬ, ਤਸਕੀਨ ਅਹਿਮਦ, ਮੁਸਤਫਿਜ਼ੁਰ ਰਹਿਮਾਨ

ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਅਕਸ਼ਰ ਪਟੇਲ, ਰਵਿੰਦਰ ਜਡੇਜਾ, ਹਰਸ਼ਿਤ ਰਾਣਾ, ਮੁਹੰਮਦ ਸ਼ੰਮੀ, ਕੁਲਦੀਪ ਯਾਦਵ।

Have something to say? Post your comment

ਅਤੇ ਖੇਡ ਖਬਰਾਂ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ