Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਚੰਡੀਗੜ੍ਹ

Chandigarh Blast Updates: ਚੰਡੀਗੜ੍ਹ ਗ੍ਰਨੇਡ ਅਟੈਕ ਮਾਮਲੇ 'ਚ ਮੁਲਜ਼ਮਾਂ ਦੀ ਹੋਈ ਪਛਾਣ! ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ

13 ਸਤੰਬਰ, 2024 11:46 AM

Chandigarh: ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਚੰਡੀਗੜ੍ਹ ਗਰਨੇਡ ਅਟੈਕ ਵਾਲੇ ਮਾਮਲੇ ਦੇ ਵਿੱਚ ਮੁਲਜ਼ਮਾਂ ਦੀ ਪਛਾਣ ਹੋਈ ਹੈ। ਦੋਨਾਂ ਆਰੋਪੀਆਂ ਦੇ ਵਿੱਚੋਂ ਇੱਕ ਅੰਮ੍ਰਿਤਸਰ ਦੇ ਪਿੰਡ ਦਾ ਰਹਿਣ ਵਾਲਾ ਜਿਸ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਿਕ ਦੋਨੇ ਮੁਲਜ਼ਮਾਂ ਵੱਲੋਂ ਦੋ ਦਿਨ ਪਹਿਲਾਂ ਕੋਠੀ ਦੀ ਰੇਕੀ ਵੀ ਕੀਤੀ ਗਈ ਸੀ। ਦੋਨਾਂ ਆਰੋਪੀਆਂ ਦੇ ਖਿਲਾਫ ਆਰਮਸ ਐਕਟ ਅਤੇ ਯੂਏਪੀਏ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

ਜਾਣਕਾਰੀ ਮੁਤਾਬਕ ਚੰਡੀਗੜ੍ਹ ਗਰਨੇਡ ਅਟੈਕ ਤੋਂ ਪਹਿਲਾਂ(Chandigarh Blast Case) 9 ਸਤੰਬਰ ਵਾਲੇ ਦਿਨ ਵੀ ਦੋਨੋਂ ਵਿਅਕਤੀ ਚੰਡੀਗੜ੍ਹ ਆਏ ਸੀ, ਅਤੇ 11 ਸਤੰਬਰ ਵਾਲੇ ਦਿਨ ਅੰਮ੍ਰਿਤਸਰ ਤੋਂ ਚੰਡੀਗੜ੍ਹ ਕਰੀਬ ਤੋਂ 1 ਵਜੇ ਪਹੁੰਚੇ ਸਨ।

ਚੰਡੀਗੜ੍ਹ ਦੇ ਬੰਗਲੇ 'ਤੇ ਗ੍ਰਨੇਡ ਹਮਲਾ ਕਰਨ ਵਾਲੇ ਮੁਲਜ਼ਮਾਂ ਬਾਰੇ ਪੁਲਿਸ ਨੂੰ ਸੁਰਾਗ ਮਿਲ ਗਏ ਹਨ। ਪੁਲਿਸ ਨੇ ਦੋਵਾਂ ਦੋਸ਼ੀਆਂ ਦੀ ਪਛਾਣ ਕਰ ਲਈ ਹੈ। ਸੂਤਰਾਂ ਮੁਤਾਬਕ ਮੁਲਜ਼ਮਾਂ ਵਿੱਚੋਂ ਇੱਕ ਦਾ ਨਾਂ ਰੋਹਨ ਮਸੀਹ ਹੈ। ਉਹ ਅੰਮ੍ਰਿਤਸਰ ਦੇ ਪਿੰਡ ਪਸ਼ਿਆਣ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਇਲਾਕੇ ਦੀ ਸੀਸੀਟੀਵੀ ਰਿਕਾਰਡਿੰਗ ਵੀ ਜ਼ਬਤ ਕਰ ਲਈ ਹੈ। ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਚੰਡੀਗੜ੍ਹ ਪੁਲੀਸ, ਪੰਜਾਬ ਪੁਲੀਸ, ਦਿੱਲੀ ਪੁਲੀਸ, ਐਨਆਈਏ ਸਮੇਤ (Chandigarh Blast Case) ਕਈ ਏਜੰਸੀਆਂ ਦੀਆਂ ਟੀਮਾਂ ਜਾਂਚ ਵਿੱਚ ਲੱਗੀਆਂ ਹੋਈਆਂ ਹਨ।

ਮੁਲਜ਼ਮ 9 ਸਤੰਬਰ ਨੂੰ ਚੰਡੀਗੜ੍ਹ ਪਹੁੰਚਿਆ ਸੀ। ਇਸ ਤੋਂ ਬਾਅਦ ਉਸ ਨੇ ਰੇਕੀ ਵੀ ਕੀਤੀ ਜਿਸ ਵੋਲਵੋ ਬੱਸ ਰਾਹੀਂ ਉਹ ਚੰਡੀਗੜ੍ਹ ਆਏ ਸਨ, ਉਸ ਦੇ ਕੰਡਕਟਰ ਤਰਸੇਮ ਨੇ ਵੀ ਪੁਲਿਸ ਨੂੰ ਦੱਸਿਆ ਹੈ ਕਿ ਮੁਲਜ਼ਮ ਬੁੱਧਵਾਰ ਨੂੰ ਜਲੰਧਰ ਤੋਂ ਬੱਸ ਵਿੱਚ ਸਵਾਰ ਹੋਏ ਸਨ। ਉਸਨੇ ਦੱਸਿਆ ਕਿ ਉਸਨੇ ਬੱਸ ਵਿੱਚ ਆਪਣੀ ਟੀ-ਸ਼ਰਟ ਬਦਲੀ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਟੋ ਵਿੱਚ ਵੀ ਆਪਣੀ ਟੀ-ਸ਼ਰਟ ਬਦਲ ਲਈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ