Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

CIA ਫਾਜ਼ਿਲਕਾ ਤੇ BSF ਵਲੋਂ 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

26 ਦਸੰਬਰ, 2025 05:08 PM

ਜਲਾਲਾਬਾਦ  : ਸੀਨੀਅਰ ਕਪਤਾਨ ਪੁਲਸ ਫਾਜ਼ਿਲਕਾ ਗੁਰਮੀਤ ਸਿੰਘ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ. ਆਈ. ਏ ਫਾਜ਼ਿਲਕਾ ਦੀ ਨਿਗਰਾਨੀ ਹੇਠ ਏ. ਐੱਸ. ਆਈ. ਰਣਜੀਤ ਸਿੰਘ ਵੱਲੋਂ ਗਸ਼ਤ ਦੌਰਾਨ ਬੀ. ਐੱਸ. ਐੱਫ ਨਾਲ ਮਿਲ ਕੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਇਕ ਕਿੱਲੋ 95 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ। ਪ੍ਰੈਸ ਕਾਨਫਰੰਸ ਕਰਦੇ ਹੋਏ ਪੀ. ਪੀ. ਐੱਸ. ਡੀ. ਐੱਸ. ਪੀ. ਇਨਵੈਸਟੀਗੇਸ਼ਨ ਫ਼ਾਜ਼ਿਲਕਾ ਦੀਪਇੰਦਰ ਸਿੰਘ ਨੇ ਦੱਸਿਆ ਕਿ 24 ਦਸੰਬਰ ਨੂੰ ਜਾਂਚ ਅਧਿਕਾਰੀ ਰਣਜੀਤ ਸਿੰਘ ਸੀ. ਆਈ. ਏ ਦੀ ਟੀਮ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ।

ਇਸ ਦੌਰਾਨ ਕੁੱਝ ਸ਼ੱਕੀ ਪੁਰਸ਼ ਪਿੰਡ ਚੱਕ ਬਜੀਦਾ ਤੋਂ ਲਿੰਕ ਰੋਡ ਢਾਣੀ ਅਮੀਰ ਸਿੰਘ ਨੂੰ ਜਾ ਰਹੇ ਸਨ। ਇੰਸਪੈਕਟਰ ਸੰਦੀਪ ਮਲਿਕ ਅਤੇ ਬੀ. ਐੱਸ. ਐੱਫ. ਨੇ ਮਿਲ ਕੇ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ। ਉਨ੍ਹਾਂ ਕੋਲੋਂ 535 ਗ੍ਰਾਮ ਹੈਰੋਇਨ ਬਰਾਮਦ ਹੋਈ। ਪੀ. ਪੀ. ਐੱਸ. ਡੀ.ਐੱਸ.ਪੀ ਇਨਵੈਸਟੀਗੇਸ਼ਨ ਜਲਾਲਾਬਾਦ ਦੀਪਇੰਦਰ ਸਿੰਘ ਆਖਿਆ ਕਿ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਨੈਬੂ ਪੁੱਤਰ ਮੁਖਤਿਆਰ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਹਰਭਜਨ ਸਿੰਘ ਵਾਸੀਆਨ ਬਸਤੀ ਕੇਰਾਂ ਵਾਲੀ ਥਾਣਾ ਸਦਰ ਜਲਾਲਾਬਾਦ ਵਜੋਂ ਹੋਈ। ਉਨ੍ਹਾਂ ਕਿਹਾ ਕਿ ਦੌਰਾਨੇ ਤਫਤੀਸ਼ ਮਿਤੀ 25 ਦਸੰਬਰ ਨੂੰ ਦੋਸ਼ੀਆਨ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕਰਨ 'ਤੇ ਉਨ੍ਹਾਂ ਪਾਸੋਂ 560 ਗ੍ਰਾਮ ਹੈਰੋਇਨ, 01 ਮੈਗਜ਼ੀਨ, 01 ਰੌਂਦ ਜ਼ਿੰਦਾ ਅਤੇ ਦੇ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼