Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

CJP ਚੋਣਾਂ ਲੜਨ ਦੀ ਇਛੁੱਕ ਨਹੀਂ : ਅਭਿਜੀਤ ਦੀਪਕੇ

16 ਜੂਨ, 2026 06:01 PM

ਨਾਗਪੁਰ : ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਮੰਗਲਵਾਰ ਨੂੰ ਸੰਕੇਤ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਚੋਣਾਂ ਲੜਨ ਦੀ ਇਛੁੱਕ ਨਹੀਂ ਹੈ। ਦੀਪਕੇ ਨੇ ਨੀਟ-ਯੂਜੀ ਵਿਵਾਦ (ਮੈਡੀਕਲ ਦਾਖਲਾ ਪ੍ਰੀਖਿਆ 'ਚ ਪ੍ਰਸ਼ਨ ਪੱਤਰ ਲੀਕ ਹੋਣ) ਤੋਂ ਬਾਅਦ ਦੇਸ਼ ਦੇ ਵਿਦਿਆਰਥੀਆਂ ਨਾਲ ਗੱਲਬਾਤ ਨਾ ਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਆਲੋਚਨਾ ਕੀਤੀ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਸੀਜੇਪੀ ਦੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦੀਪਕੇ ਨੇ ਇੱਥੇ ਇਕ ਪ੍ਰੈਸ ਕਾਨਫਰੰਸ ਕੀਤੀ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਸੀਜੇਪੀ ਚੋਣਾਂ ਲੜਨਗੇ, ਤਾਂ ਉਨ੍ਹਾਂ ਕਿਹਾ, "ਅਸੀਂ ਚੋਣਾਂ ਕਿਉਂ ਲੜੀਏ? ਮੇਰਾ ਮਤਲਬ ਹੈ, ਜੇਕਰ ਦੇਸ਼ 'ਚ ਹਰ ਕਿਸੇ ਨੂੰ ਆਪਣੇ ਅਧਿਕਾਰਾਂ ਦੀ ਮੰਗ ਕਰਨ ਲਈ ਚੋਣਾਂ ਲੜਨੀਆਂ ਪੈਣ... ਤਾਂ ਇਹ ਇਹ ਕਿਵੇਂ ਚੱਲੇਗਾ?''

ਜਦੋਂ ਦੀਪਕੇ ਨੂੰ ਇਹ ਕਿਹਾ ਗਿਆ ਕਿ ਕੀ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਨੌਜਵਾਨਾਂ ਨੂੰ ਸੰਬੋਧਨ ਕਰਨਾ ਚਾਹੀਦਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਣਾ ਚਾਹੀਦਾ ਕਿ ਪੇਪਰ ਲੀਕ ਮੁੜ ਨਹੀਂ ਹੋਵੇਗਾ ਤਾਂ ਉਨ੍ਹਾਂ ਨੇ ਕਿਹਾ ਕਿ ਪੀ.ਐੱਮ. ਮੋਦੀ ਨੂੰ ਸਭ ਤੋਂ ਪਹਿਲਾਂ ਉਨ੍ਹਾਂ 5 ਜਾਂ 6 ਵਿਦਿਆਰਥੀਆਂ ਦੇ ਮਾਤਾ-ਪਿਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਨ੍ਹਾਂ ਨੇ (3 ਮਈ ਦੀ ਨੀਟ-ਯੂਜੀ ਪ੍ਰੀਖਿਆ ਰੱਦ ਹੋਣ ਮਗਰੋਂ) ਖੁਦਕੁਸ਼ੀ ਕਰ ਲਈ ਸੀ। ਦੀਪਕੇ ਨੇ ਕਿਹਾ,''ਪ੍ਰਧਾਨ ਮੰਤਰੀ ਦੁਨੀਆ ਭਰ 'ਚ ਕਿਤੇ ਵੀ ਕੁਝ ਹੋਣ 'ਤੇ ਟਵੀਟ ਕਰਦੇ ਹਨ ਪਰ ਇੱਥੇ ਦੇਸ਼ ਦੇ ਵਿਦਿਆਰਥੀ ਖੁਦਕੁਸ਼ੀ ਕਰ ਰਹੇ ਹਨ ਅਤੇ ਪ੍ਰਧਾਨ ਮੰਤਰੀ ਵਲੋਂ ਉਨ੍ਹਾਂ ਲਈ ਹਮਦਰਦੀ ਦਾ ਇਕ ਟਵੀਟ ਤੱਕ ਨਹੀਂ ਆਉਂਦਾ। ਤੁਸੀਂ ਕਦੋਂ ਤੱਕ ਆਪਣੀ 'ਮਨ ਕੀ ਬਾਤ' ਅਤੇ 'ਪ੍ਰੀਖਿਆ ਤੇ ਚਰਚਾ' ਦੀਂ ਗੱਲਾਂ ਕਰਦੇ ਰਹੋਗੇ? ਘੱਟੋ-ਘੱਟ ਵਿਦਿਆਰਥੀਆਂ ਦੀ 'ਮਨ ਦੀ ਗੱਲ' ਤਾਂ ਸੁਣੋ।'' ਸੀਜੇਪੀ ਦੇ ਸੰਸਥਾਪਕ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਤਾਂ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਪਾਉਂਦੇ ਅਤੇ ਉਨ੍ਹਾਂ ਦਾ ਹੱਲ ਕੱਢ ਪਾਉਂਦੇ। ਉਨ੍ਹਾਂ ਦੋਹਰਾਇਆ ਕਿ ਸੀਜੇਪੀ ਦਾ ਦੇਸ਼ਵਿਆਪੀ ਵਿਰੋਧ ਉਦੋਂ ਤੱਕ ਨਹੀਂ ਰੁਕੇਗਾ, ਜਦੋਂ ਕਿ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫ਼ਾ ਨਹੀਂ ਦੇ ਦਿੰਦੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ