Sunday, October 11, 2026
BREAKING
• ਮਾਨਸਿਕ ਤੰਦਰੁਸਤੀ ਨਾਲ ਹੀ ਨਸ਼ਾ ਮੁਕਤੀ ਦੀ ਰਾਹ ਹੁੰਦੀ ਹੈ ਆਸਾਨ : ਡਾ ਰਮਨਦੀਪ  • ਸਿਹਤਮੰਦ ਬਿਰਧ ਅਵਸਥਾ ਲਈ ਅਪਣਾਓ ਸੰਤੁਲਿਤ ਖੁਰਾਕ ਅਤੇ ਸਰਗਰਮ ਜੀਵਨਸ਼ੈਲੀ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਹੀ ਨਜ਼ਰ ਦੀ ਸੁਰੱਖਿਆ ਦਾ ਪਹਿਲਾ ਕਦਮ :ਡਾ. ਦਵਿੰਦਰ ਢਾਂਡਾ  • ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ' • ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ • 'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ ਨਹੀਂ', ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਬੋਲੇ ਸਚਿਨ ਪਾਇਲਟ • ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ • 'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ • ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ, 109 ਪ੍ਰਵਾਸੀਆਂ ਦੀ ਮੌਤ • ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ

ਰਾਸ਼ਟਰੀ

CJP ਪ੍ਰਦਰਸ਼ਨ ਕਾਰਨ ਦਿੱਲੀ 'ਚ ਦੂਜੇ ਦਿਨ ਵੀ ਠੱਪ ਰਹੀ ਆਵਾਜਾਈ , ਖੱਜਲ-ਖੁਆਰ ਹੋਏ ਲੋਕ

11 ਅਕਤੂਬਰ, 2026 05:59 PM

ਨਵੀਂ ਦਿੱਲੀ : ਕਾਕਰੋਟ ਜਨਤਾ ਪਾਰਟੀ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕੀਤੇ ਗਏ ਨਵੇਂ ਵਿਰੋਧ ਪ੍ਰਦਰਸ਼ਨ ਨੂੰ ਦੇਖਦਿਆਂ ਐਤਵਾਰ ਭਾਵ ਕਿ ਪ੍ਰਦਰਸ਼ਨ ਦੇ ਦੂਜੇ ਦਿਨ ਵੀ ਦਿੱਲੀ ਦੇ ਕਈ ਇਲਾਕਿਆਂ 'ਚ ਆਵਾਜਾਈ ਨੂੰ ਲੈ ਕੇ ਸਖਤ ਪਾਬੰਦੀਆਂ ਰਹੀਆਂ। ਦੱਸ ਦਈਏ ਕਿ ਦਿੱਲੀ ਟ੍ਰੈਫਿਕ ਪੁਲਸ ਵੱਲੋਂ ਜਾਰੀ ਕੀਤੀ ਗਈ ਸਲਾਹ ਅਨੁਸਾਰ, ਸਵੇਰੇ 6 ਵਜੇ ਤੋਂ ਵਾਹਨਾਂ ਦੇ ਰੂਟ ਬਦਲ ਦਿੱਤੇ ਗਏ ਹਨ। ਇਸ ਦੌਰਾਨ ਜੰਤਰ-ਮੰਤਰ, ਕਨਾਟ ਪਲੇਸ, ਮੰਡੀ ਹਾਊਸ, ਪਟੇਲ ਚੌਕ ਅਤੇ ਲੁਟੀਅਨਜ਼ ਦਿੱਲੀ ਦੇ ਕਈ ਹੋਰ ਪ੍ਰਮੁੱਖ ਚੌਰਾਹਿਆਂ ਦੇ ਆਲੇ-ਦੁਆਲੇ ਆਵਾਜਾਈ ਠੱਪ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ, ਸੀ.ਪੀ.ਆਈ. (ਐੱਮ.) ਅਤੇ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (ਐੱਸ.ਐੱਫ.ਆਈ.) ਸਮੇਤ ਪ੍ਰਮੁੱਖ ਵਿਦਿਆਰਥੀ ਸੰਗਠਨਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਆਪਣਾ ਅੰਦੋਲਨ ਜਾਰੀ ਰੱਖਣ ਦਾ ਐਲਾਨ ਕਰਨ ਤੋਂ ਬਾਅਦ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਇਹ ਪਾਬੰਦੀਆਂ ਲਗਾਈਆਂ ਗਈਆਂ ਹਨ। ਦੱਸ ਦਈਏ ਕਿ ਪ੍ਰਭਾਵਿਤ ਹੋਏ ਰੂਟਾਂ 'ਚ ਅਸ਼ੋਕਾ ਰੋਡ-ਜੰਤਰ-ਮੰਤਰ ਰੋਡ ਗੋਲ ਚੱਕਰ, ਟਾਲਸਟਾਏ ਮਾਰਗ-ਜਨਪਥ ਚੌਰਾਹਾ, ਜੈ ਸਿੰਘ ਰੋਡ-ਸੰਸਦ ਮਾਰਗ ਚੌਰਾਹਾ, ਰੇਲ ਭਵਨ ਗੋਲ ਚੱਕਰ, ਪਟੇਲ ਚੌਕ, ਗੋਲ ਦਖਾਨਾ ਅਤੇ ਕਨਾਟ ਪਲੇਸ ਦੇ ਆਲੇ-ਦੁਆਲੇ ਕਈ ਚੌਰਾਹੇ ਸ਼ਾਮਲ ਹਨ।

ਇਸ ਤੋਂ ਇਲਾਵਾ, ਮੰਡੀ ਹਾਊਸ, ਮਿੰਟੋ ਰੋਡ-ਦੀਨ ਦਿਆਲ ਉਪਾਧਿਆਏ ਮਾਰਗ ਚੌਰਾਹੇ, ਲੋਧੀ ਰੋਡ ਫਲਾਈਓਵਰ, ਨੀਲਾ ਗੁੰਬਦ ਗੋਲ ਚੱਕਰ, ਸਮਰਾਟ ਹੋਟਲ ਗੋਲ ਚੱਕਰ, ਸਰਦਾਰ ਪਟੇਲ ਮਾਰਗ-ਪੰਚਸ਼ੀਲ ਮਾਰਗ ਚੌਰਾਹੇ, ਭੀਕਾਜੀ ਕਾਮਾ ਪਲੇਸ ਅਤੇ ਮੋਤੀ ਬਾਗ ਫਲਾਈਓਵਰ ਦੇ ਹੇਠਾਂ ਅੰਡਰਪਾਸ 'ਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਉਮੀਦ ਹੈ।

ਇਸ ਦੌਰਾਨ ਸ਼ਨੀਵਾਰ ਨੂੰ HKS ਸੁਰਜੀਤ ਭਵਨ ਵਿਖੇ ਆਯੋਜਿਤ ਇਕ ਪ੍ਰੈਸ ਕਾਨਫਰੰਸ 'ਚ, CJP ਨੇਤਾ ਅਜਿੰਕਿਆ ਸ਼ਿੰਦੇ ਨੇ ਕਿਹਾ ਕਿ ਜਦੋਂ ਤੱਕ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਇਹ ਜੰਤਰ-ਮੰਤਰ ਮਾਰਚ ਰੋਜ਼ ਕੱਢੀ ਜਾਵੇਗੀ। ਟ੍ਰੈਫਿਕ ਪੁਲਸ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਬੇਲੋੜੀ ਯਾਤਰਾ ਤੋਂ ਬਚਣ ਅਤੇ ਕਾਫ਼ੀ ਵਾਧੂ ਸਮਾਂ ਲੈ ਕੇ ਘਰੋਂ ਨਿਕਲਣ, ਖਾਸ ਕਰਕੇ ਰੇਲਵੇ ਸਟੇਸ਼ਨਾਂ, ਅੰਤਰਰਾਜੀ ਬੱਸ ਟਰਮੀਨਲਾਂ ਅਤੇ ਹਵਾਈ ਅੱਡਿਆਂ ਲਈ। ਪੁਲਸ ਨੇ ਕਿਹਾ ਕਿ ਸਥਿਤੀ ਦਾ ਮੁਲਾਂਕਣ ਕਰਨ ਤੋਂ ਬਾਅਦ, ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾਵੇਗੀ ਜਾਂ ਬਦਲੀਆਂ ਜਾਣਗੀਆਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ

'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ

ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਚੇਨਈ ਮੈਟਰੋ ਦੀ ਨਵੀਂ ਲਾਈਨ ਦਾ PM ਮੋਦੀ ਵੱਲੋਂ ਉਦਘਾਟਨ; ਮੁੱਖ ਮੰਤਰੀ ਵਿਜੇ ਨਾਲ ਕੀਤਾ ਸਫ਼ਰ

ਚੇਨਈ ਮੈਟਰੋ ਦੀ ਨਵੀਂ ਲਾਈਨ ਦਾ PM ਮੋਦੀ ਵੱਲੋਂ ਉਦਘਾਟਨ; ਮੁੱਖ ਮੰਤਰੀ ਵਿਜੇ ਨਾਲ ਕੀਤਾ ਸਫ਼ਰ

CJP ਆਗੂ ਅਭਿਜੀਤ ਦੀਪਕੇ, ਰੰਕਾ ਤੇ ਦਾਸ ਰਿਹਾਅ, SC ਨੇ 1 ਸਾਲ ਤੱਕ ਸ਼ਾਂਤੀ ਬਣਾਉਣ ਦੀ ਰੱਖੀ ਸ਼ਰਤ

CJP ਆਗੂ ਅਭਿਜੀਤ ਦੀਪਕੇ, ਰੰਕਾ ਤੇ ਦਾਸ ਰਿਹਾਅ, SC ਨੇ 1 ਸਾਲ ਤੱਕ ਸ਼ਾਂਤੀ ਬਣਾਉਣ ਦੀ ਰੱਖੀ ਸ਼ਰਤ

ਭਲਕੇ ਦਿੱਲੀ ’ਚ ‘ਇੰਡੀਆ’ ਗੱਠਜੋੜ ਵਲੋਂ ਕੀਤਾ ਜਾਵੇਗਾ ਵੱਡਾ ਵਿਰੋਧ ਪ੍ਰਦਰਸ਼ਨ

ਭਲਕੇ ਦਿੱਲੀ ’ਚ ‘ਇੰਡੀਆ’ ਗੱਠਜੋੜ ਵਲੋਂ ਕੀਤਾ ਜਾਵੇਗਾ ਵੱਡਾ ਵਿਰੋਧ ਪ੍ਰਦਰਸ਼ਨ

CJP ਪ੍ਰਦਰਸ਼ਨ 'ਤੇ ਬੋਲੀ ਕੰਗਨਾ ਰਣੌਤ, ਦੇਸ਼ ਨੂੰ ਤੋੜਨ 'ਚ ਲੱਗੀਆਂ ਹੋਈਆਂ ਹਨ ਕਈ ਤਾਕਤਾਂ

CJP ਪ੍ਰਦਰਸ਼ਨ 'ਤੇ ਬੋਲੀ ਕੰਗਨਾ ਰਣੌਤ, ਦੇਸ਼ ਨੂੰ ਤੋੜਨ 'ਚ ਲੱਗੀਆਂ ਹੋਈਆਂ ਹਨ ਕਈ ਤਾਕਤਾਂ

'ਵੋਟ ਚੋਰ' ਹੁਣ SIR ਰਾਹੀਂ ਉੱਤਰ ਪ੍ਰਦੇਸ਼ 'ਚ ਕਰ ਰਹੇ ਹਨ 'ਵੋਟ ਚੋਰੀ' : ਜੈਰਾਮ ਰਮੇਸ਼

'ਵੋਟ ਚੋਰ' ਹੁਣ SIR ਰਾਹੀਂ ਉੱਤਰ ਪ੍ਰਦੇਸ਼ 'ਚ ਕਰ ਰਹੇ ਹਨ 'ਵੋਟ ਚੋਰੀ' : ਜੈਰਾਮ ਰਮੇਸ਼

UP ਤੋਂ ਬਿਨਾਂ ਮੁਕਾਬਲਾ ਜਿੱਤੇ ਸਾਰੇ 10 ਰਾਜ ਸਭਾ ਉਮੀਦਵਾਰ, BJP ਦੇ 8 ਤੇ ਸਪਾ ਦੇ 2 ਸੰਸਦ ਮੈਂਬਰ ਚੁਣੇ

UP ਤੋਂ ਬਿਨਾਂ ਮੁਕਾਬਲਾ ਜਿੱਤੇ ਸਾਰੇ 10 ਰਾਜ ਸਭਾ ਉਮੀਦਵਾਰ, BJP ਦੇ 8 ਤੇ ਸਪਾ ਦੇ 2 ਸੰਸਦ ਮੈਂਬਰ ਚੁਣੇ

'ਸਭ ਕੁਝ ਠੱਪ ਨਹੀਂ ਕਰ ਸਕਦੇ...', ਟਰੇਨਾਂ ਰੱਦ ਕਰਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ

'ਸਭ ਕੁਝ ਠੱਪ ਨਹੀਂ ਕਰ ਸਕਦੇ...', ਟਰੇਨਾਂ ਰੱਦ ਕਰਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ

INDIA ਗਠਜੋੜ ਦੇ ਆਗੂ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ, ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਰੱਖਣਗੇ ਮੰਗ

INDIA ਗਠਜੋੜ ਦੇ ਆਗੂ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ, ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਰੱਖਣਗੇ ਮੰਗ