Sunday, May 31, 2026
BREAKING
ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ... ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਰਾਸ਼ਟਰੀ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

31 ਮਈ, 2026 06:48 PM

ਸ਼੍ਰੀਨਗਰ : ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਤਿੰਨ ਜੂਨ ਨੂੰ ਸੱਤਾਧਾਰੀ ਨੈਸ਼ਨਲ ਕਾਨਫਰੰਸ ਦੇ ਵਿਧਾਇਕਾਂ ਅਤੇ ਸਰਕਾਰ ਦਾ ਸਮਰਥਨ ਕਰਨ ਵਾਲੇ ਆਜ਼ਾਦ ਵਿਧਾਇਕਾਂ ਦੀ ਬੈਠਕ ਬੁਲਾਈ ਹੈ, ਜਿਸ 'ਚ 'ਸਮੂਹਿਕ ਮਹੱਤਵ ਨਾਲ ਜੁੜੇ ਮਾਮਲਿਆਂ' 'ਤੇ ਚਰਚਾ ਕੀਤੀ ਜਾਵੇਗੀ। ਅਬਦੁੱਲਾ ਨੇ ਵਿਧਾਇਕਾਂ ਨੂੰ ਲਿਖੇ ਸੱਦਾ ਪੱਤਰ 'ਚ ਕਿਹਾ ਕਿ ਸਮੂਹਿਕ ਮਹੱਤਵ ਦੇ ਮਾਮਲਿਆਂ ਅਤੇ ਜਨ ਕਲਿਆਣ ਨਾਲ ਸੰਬੰਧਤ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਅਬਦੁੱਲਾ ਨੇ ਆਪਣੀ ਪਾਰਟੀ ਦੇ ਵਿਧਾਇਕਾਂ ਤੋਂ ਇਲਾਵਾ ਸਰਕਾਰ ਦਾ ਸਮਰਥਨ ਕਰ ਰਹੇ ਚਾਰ ਆਜ਼ਾਦ ਵਿਧਾਇਕਾਂ ਨੂੰ ਵੀ ਸੱਦਾ ਦਿੱਤਾ ਹੈ। ਹਾਲਾਂਕਿ ਮੁੱਖ ਮੰਤਰੀ ਨੇ ਅਜੇ ਤੱਕ ਉਨ੍ਹਾਂ 6 ਕਾਂਗਰਸ ਵਿਧਾਇਕਾਂ ਨੂੰ ਸੱਦਾ ਨਹੀਂ ਦਿੱਤਾ, ਜੋ ਨੈਸ਼ਨਲ ਕਾਨਫਰੰਸ ਸਰਕਾਰ ਦਾ ਸਮਰਥਨ ਕਰ ਰਹੇ ਹਨ। ਇਕ ਨੇਕਾਂ ਵਿਧਾਇਕ ਨੇ ਕਿਹਾ ਕਿ ਬੈਠਕ 'ਚ ਜੰਮੂ ਕਸ਼ਮੀਰ ਦੇ ਮੌਜੂਦਾ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ,''ਸੱਦੇ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਉਨ੍ਹਾਂ ਸਮੱਸਿਆਂ ਅਤੇ ਮੁੱਦਿਆਂ ਬਾਰੇ ਵਿਧਾਇਕਾਂ ਤੋਂ ਸੁਣਨਾ ਚਾਹੁੰਦੇ ਹਨ, ਜਿਨ੍ਹਾਂ ਦਾ ਇੱਥੇ ਦੇ ਲੋਕ ਸਾਹਮਣਾ ਕਰ ਰਹੇ ਹਨ।'' ਇਹ ਬੈਠਕ ਜੰਮੂ ਕਸ਼ਮੀਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਨੀਲ ਸ਼ਰਮਾ ਵਲੋਂ ਕੀਤੇ ਗਏ ਉ੍ਹਾਂ ਦਾਅਵਿਆਂ ਦੇ ਪਿਛੋਕੜ 'ਚ ਹੋਵੇਗੀ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਸੱਤਾਧਾਰੀ ਦਲ ਦੇ ਕਈ ਵਿਧਾਇਕ ਪਾਲਾ ਬਦਲਣ ਵਾਲੇ ਹਨ। ਸ਼ਰਮਾ ਨੇ ਦਾਅਵਾ ਕੀਤਾ ਕਿ ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਸਕੇਗੀ ਅਤੇ ਕਿਸੇ ਵੀ ਸਮੇਂ ਡਿੱਗ ਸਕਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ