Monday, August 17, 2026
BREAKING
ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ ਵੱਡਾ ਬਿਆਨ ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ... ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਰਾਸ਼ਟਰੀ

CM ਫੜਨਵੀਸ ਨੇ PM ਮੋਦੀ ਨਾਲ ਮੁਲਾਕਾਤ ਕਰ ਕੇ ਵਿਕਾਸ ਦੇ ਵੱਖ-ਵੱਖ ਪ੍ਰਾਜੈਕਟਾਂ 'ਤੇ ਕੀਤੀ ਚਰਚਾ

17 ਅਗਸਤ, 2026 06:14 PM

ਨਵੀਂ ਦਿੱਲੀ : ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੋਮਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਰਾਜ 'ਚ ਚੱਲ ਰਹੇ ਵਿਕਾਸ ਦੇ ਵੱਖ-ਵੱਖ ਪ੍ਰਾਜੈਕਟਾਂ ਨੂੰ ਲੈ ਕੇ ਉਨ੍ਹਾਂ ਨਾਲ ਚਰਚਾ ਕੀਤੀ ਅਤੇ ਕੇਂਦਰ-ਰਾਜ ਦੇ ਸੰਯੁਕਤ ਪ੍ਰਾਜੈਕਟਾਂ ਲਈ ਕੇਂਦਰ ਸਰਕਾਰ ਨੂੰ ਹੋਰ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਫੜਨਵੀਸ ਨੇ ਪੀਐੱਮ ਮੋਦੀ ਨਾਲ ਮੁਲਾਕਾਤ ਦੀ ਤਸਵੀਰ ਨੂੰ ਸੋਸ਼ਲ ਮੀਡੀਆ 'ਐਕਸ' 'ਤੇ ਸਾਂਝਾ ਕਰਦੇ ਹੋਏ ਲਿਖਿਆ,''ਅੱਜ ਮੈਂ ਨਵੀਂ ਦਿੱਲੀ 'ਚ ਸਾਡੇ ਵਿਸ਼ਵ ਨੇਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਸੀਂ ਕਈ ਵਿਸ਼ਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ।''

ਉਨ੍ਹਾਂ ਕਿਹਾ,''ਮੈਂ ਉਨ੍ਹਾਂ ਨੂੰ ਕਈ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਅਤੇ ਕੇਂਦਰ-ਰਾਜ ਦੇ ਸੰਯੁਕਤ ਪ੍ਰਾਜੈਕਟਾਂ ਲਈ ਕੇਂਦਰ ਸਰਕਾਰ ਨੂੰ ਹੋਰ ਵੱਧ ਸਹਿਯੋਗ ਦੀ ਅਪੀਲ ਕੀਤੀ। ਹਮੇਸ਼ਾ ਦੀ ਤਰ੍ਹਾਂ ਪੀਐੱਮ ਮੋਦੀ ਨੂੰ ਮਿਲਣਾ ਪ੍ਰੇਰਨਾਦਾਇਕ ਰਿਹਾ ਅਤੇ ਉਨ੍ਹਾਂ ਨੂੰ ਮਿਲਣ ਨਾਲ ਸਕਾਰਾਤਮਕ ਊਰਜਾ ਮਿਲਦੀ ਹੈ। ਵਿਕਾਸ ਨਾਲ ਜੁੜੇ ਮੁੱਦਿਆਂ 'ਤੇ ਲਗਾਤਾਰ ਅਤੇ ਕੀਮਤੀ ਮਾਰਗਦਰਸ਼ਨ ਅਤੇ ਮਹਾਰਾਸ਼ਟਰ ਨੂੰ ਮਜ਼ਬੂਤ ਸਮਰਥਨ ਦੇਣ ਲਈ ਮੈਂ ਉਨ੍ਹਾਂ ਦਾ ਹਮੇਸ਼ਾ ਧੰਨਵਾਦੀ ਰਹਾਂਗਾ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਲਾਲ ਕਿਲ੍ਹੇ 'ਤੇ ਹੋਏ ਹਮਲੇ ਪਿੱਛੇ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦਾ ਹੱਥ ! UNSC ਨੇ ਜਾਰੀ ਕੀਤੀ ਤਾਜ਼ਾ ਰਿਪੋਰਟ

ਲਾਲ ਕਿਲ੍ਹੇ 'ਤੇ ਹੋਏ ਹਮਲੇ ਪਿੱਛੇ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦਾ ਹੱਥ ! UNSC ਨੇ ਜਾਰੀ ਕੀਤੀ ਤਾਜ਼ਾ ਰਿਪੋਰਟ

ਦੇਸ਼ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ! ISI ਦੇ 200 ਤੋਂ ਵੱਧ ਅੱਤਵਾਦੀ ਗ੍ਰਿਫ਼ਤਾਰ

ਦੇਸ਼ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ! ISI ਦੇ 200 ਤੋਂ ਵੱਧ ਅੱਤਵਾਦੀ ਗ੍ਰਿਫ਼ਤਾਰ

ਪਾਲਘਰ ਸਟੀਲ ਪਲਾਂਟ ਵਿੱਚ ਭਿਆਨਕ ਧਮਾਕਾ, ਇੱਕ ਕਰਮਚਾਰੀ ਗੰਭੀਰ ਜ਼ਖਮੀ

ਪਾਲਘਰ ਸਟੀਲ ਪਲਾਂਟ ਵਿੱਚ ਭਿਆਨਕ ਧਮਾਕਾ, ਇੱਕ ਕਰਮਚਾਰੀ ਗੰਭੀਰ ਜ਼ਖਮੀ

ਕੇਰਲ ਦਾ ਨਾਮ ਬਦਲ ਕੇ ਕੇਰਲਮ ਕਰਨ ਦੇ ਬਿੱਲ ਨੂੰ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਮਨਜ਼ੂਰੀ

ਕੇਰਲ ਦਾ ਨਾਮ ਬਦਲ ਕੇ ਕੇਰਲਮ ਕਰਨ ਦੇ ਬਿੱਲ ਨੂੰ ਰਾਸ਼ਟਰਪਤੀ ਮੁਰਮੂ ਨੇ ਦਿੱਤੀ ਮਨਜ਼ੂਰੀ

ਸੜਕਾਂ ਤੋਂ ਲੈ ਕੇ ਸਪੇਸ ਤੱਕ ! PM ਮੋਦੀ ਵੱਲੋਂ ਦਿੱਤੇ ਗਏ ਆਜ਼ਾਦੀ ਭਾਸ਼ਣਾਂ 'ਚ ਦਿਖੀ ਦੇਸ਼ ਦੇ ਵਿਕਾਸ ਦੀ ਝਲਕ

ਸੜਕਾਂ ਤੋਂ ਲੈ ਕੇ ਸਪੇਸ ਤੱਕ ! PM ਮੋਦੀ ਵੱਲੋਂ ਦਿੱਤੇ ਗਏ ਆਜ਼ਾਦੀ ਭਾਸ਼ਣਾਂ 'ਚ ਦਿਖੀ ਦੇਸ਼ ਦੇ ਵਿਕਾਸ ਦੀ ਝਲਕ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਗਾਂ ਨੂੰ ਚਾਰਾ ਤੇ ਮੋਰਾਂ ਨੂੰ ਦਾਣਾ ਖੁਆਉਂਦੇ ਦੀ ਵੀਡੀਓ ਕੀਤੀ ਸਾਂਝੀ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਗਾਂ ਨੂੰ ਚਾਰਾ ਤੇ ਮੋਰਾਂ ਨੂੰ ਦਾਣਾ ਖੁਆਉਂਦੇ ਦੀ ਵੀਡੀਓ ਕੀਤੀ ਸਾਂਝੀ

ਆਜ਼ਾਦੀ ਦਿਹਾੜੇ ਮੌਕੇ ਕਾਂਗਰਸ ਨੇ ਕੀਤਾ 'ਵੰਦੇ ਮਾਤਰਮ' ਦਾ ਅਪਮਾਨ, ਮੰਗਣ ਮੁਆਫ਼ੀ: ਅਮਿਤ ਸ਼ਾਹ

ਆਜ਼ਾਦੀ ਦਿਹਾੜੇ ਮੌਕੇ ਕਾਂਗਰਸ ਨੇ ਕੀਤਾ 'ਵੰਦੇ ਮਾਤਰਮ' ਦਾ ਅਪਮਾਨ, ਮੰਗਣ ਮੁਆਫ਼ੀ: ਅਮਿਤ ਸ਼ਾਹ

PM ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ

ਦੇਸ਼ ਦੀ ਤਰੱਕੀ ਨੂੰ ਰੋਕਣਾ ਅਸੰਭਵ ; 2047 ਤੱਕ ਵਿਕਸਤ ਭਾਰਤ ਬਣਨ ਦਾ ਟੀਚਾ : PM ਮੋਦੀ

ਦੇਸ਼ ਦੀ ਤਰੱਕੀ ਨੂੰ ਰੋਕਣਾ ਅਸੰਭਵ ; 2047 ਤੱਕ ਵਿਕਸਤ ਭਾਰਤ ਬਣਨ ਦਾ ਟੀਚਾ : PM ਮੋਦੀ

ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ