Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਰਾਸ਼ਟਰੀ

CM ਬਣਦਿਆਂ ਹੀ ਐਕਸ਼ਨ ਮੋਡ 'ਚ ਸ਼ੁਭੇਂਦੂ ਅਧਿਕਾਰੀ ! ਪਹਿਲੀ ਕੈਬਨਿਟ ਮੀਟਿੰਗ 'ਚ ਹੀ ਕਰ'ਤੇ ਵੱਡੇ ਐਲਾਨ

11 ਮਈ, 2026 05:35 PM

ਪੱਛਮੀ ਬੰਗਾਲ 'ਚ ਨਵੀਂ ਬਣੀ ਭਾਰਤੀ ਜਨਤਾ ਪਾਰਟੀ (BJP) ਦੀ ਸਰਕਾਰ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ 'ਚ ਕਈ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ 'ਡਬਲ ਇੰਜਣ' ਸਰਕਾਰ ਦੇ ਰੋਡਮੈਪ ਨੂੰ ਸਪੱਸ਼ਟ ਕਰਦੇ ਹੋਏ ਪ੍ਰਸ਼ਾਸਨ, ਸੁਰੱਖਿਆ ਅਤੇ ਲੋਕ ਭਲਾਈ ਨਾਲ ਜੁੜੇ ਪੰਜ ਪ੍ਰਮੁੱਖ ਫੈਸਲੇ ਲਏ ਗਏ ਹਨ।

ਕੈਬਨਿਟ ਦੇ 5 ਵੱਡੇ ਫੈਸਲੇ:
1.ਆਯੁਸ਼ਮਾਨ ਭਾਰਤ ਯੋਜਨਾ:
 ਸੂਬੇ ਵਿੱਚ ਹੁਣ ਕੇਂਦਰ ਸਰਕਾਰ ਦੀ 'ਆਯੁਸ਼ਮਾਨ ਭਾਰਤ' ਯੋਜਨਾ ਲਾਗੂ ਕੀਤੀ ਜਾਵੇਗੀ, ਜਿਸ ਤਹਿਤ ਗਰੀਬ ਤੇ ਕਮਜ਼ੋਰ ਪਰਿਵਾਰਾਂ ਨੂੰ ਸਾਲਾਨਾ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲੇਗਾ।

2.ਭਾਰਤੀ ਨਿਆ ਸੰਹਿਤਾ (BNS): ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਵੇਂ ਅਪਰਾਧਿਕ ਕਾਨੂੰਨ (BNS) ਹੁਣ ਸੂਬੇ ਵਿੱਚ ਅਧਿਕਾਰਤ ਤੌਰ 'ਤੇ ਲਾਗੂ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਮਮਤਾ ਸਰਕਾਰ ਨੇ ਸੰਵਿਧਾਨ ਦੀ ਉਲੰਘਣਾ ਕਰਦੇ ਹੋਏ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਸੀ।

3.BSF ਨੂੰ ਜ਼ਮੀਨ ਦਾ ਤਬਾਦਲਾ: ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਮਜ਼ਬੂਤ ਕਰਨ ਲਈ ਵਾੜ ਲਗਾਉਣ ਵਾਸਤੇ 45 ਦਿਨਾਂ ਦੇ ਅੰਦਰ BSF ਨੂੰ ਲੋੜੀਂਦੀ ਜ਼ਮੀਨ ਸੌਂਪਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

4.ਪੀੜਤ ਪਰਿਵਾਰਾਂ ਦੀ ਜ਼ਿੰਮੇਵਾਰੀ: ਭਾਜਪਾ ਦੇ ਉਨ੍ਹਾਂ 321 ਵਰਕਰਾਂ ਦੇ ਪਰਿਵਾਰਾਂ ਦੀ ਪੂਰੀ ਜ਼ਿੰਮੇਵਾਰੀ ਹੁਣ ਸਰਕਾਰ ਚੁੱਕੇਗੀ, ਜਿਨ੍ਹਾਂ ਦੀ ਕਥਿਤ ਤੌਰ 'ਤੇ ਪਿਛਲੀ ਸਰਕਾਰ ਦੌਰਾਨ ਸਿਆਸੀ ਹਿੰਸਾ ਵਿੱਚ ਮੌਤ ਹੋਈ ਸੀ।

5.ਅਧਿਕਾਰੀਆਂ ਦੀ ਸਿਖਲਾਈ: ਹੁਣ ਸੂਬੇ ਦੇ IPS ਅਤੇ IAS ਅਧਿਕਾਰੀਆਂ ਨੂੰ ਕੇਂਦਰੀ ਸਿਖਲਾਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਇਤਿਹਾਸਕ ਜਿੱਤ ਦਾ ਪਿਛੋਕੜ
 ਦੱਸ ਦੇਈਏ ਕਿ ਪੱਛਮੀ ਬੰਗਾਲ ਦੀਆਂ 293 ਸੀਟਾਂ ਵਿੱਚੋਂ ਭਾਜਪਾ ਨੇ 207 ਸੀਟਾਂ ਜਿੱਤ ਕੇ ਪਹਿਲੀ ਵਾਰ ਸੂਬੇ ਵਿੱਚ ਸਰਕਾਰ ਬਣਾਈ ਹੈ। ਸ਼ੁਭੇਂਦੂ ਅਧਿਕਾਰੀ ਨੇ ਭਵਾਨੀਪੁਰ ਵਿਧਾਨ ਸਭਾ ਸੀਟ ਤੋਂ ਮਮਤਾ ਬੈਨਰਜੀ ਨੂੰ 15,105 ਵੋਟਾਂ ਨਾਲ ਹਰਾ ਕੇ ਵੱਡੀ ਜਿੱਤ ਦਰਜ ਕੀਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ