Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

CM ਭਗਵੰਤ ਮਾਨ ਨੇ ਸਮੂਹ ਦੇਸ਼ਵਾਸੀਆਂ ਨੂੰ ਨਵੇਂ ਸਾਲ 2026 ਦੀਆਂ ਦਿੱਤੀਆਂ ਵਧਾਈਆਂ

01 ਜਨਵਰੀ, 2026 01:12 PM

ਚੰਡੀਗੜ੍ਹ : ਨਵੇਂ ਸਾਲ 2026 ਦਾ ਆਗਾਜ਼ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆ ਹਨ। ਨਵੇਂ ਸਾਲ 'ਤੇ ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਕਿਹਾ, “ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ, ''ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਐਕਸ਼ਨ ਕੀਤੇ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ