Wednesday, September 09, 2026
BREAKING
ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ ਨੇਪਾਲ ਹੜ੍ਹ 'ਚ ਭਾਰੀ ਜਾਨੀ ਨੁਕਸਾਨ, ਮ੍ਰਿਤਕਾਂ ਦੀ ਗਿਣਤੀ 1,360 ਤੋਂ ਪਾਰ ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ ਕਰਨਗੇ ਪੰਜਾਬ ਦਾ ਦੌਰਾ ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ

ਪੰਜਾਬ

CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ

09 ਸਤੰਬਰ, 2026 06:54 PM

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਹੁਲ ਗਾਂਧੀ ਨੂੰ ਤਿੱਖਾ ਜਵਾਬ ਦਿੰਦਿਆਂ ਲਾਸ਼ਾਂ 'ਤੇ ਸਿਆਸਤ ਨਾ ਕਰਨ ਤੋਂ ਵਰਜਿਆ ਹੈ। ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਦਾ ਰਹਿਣ ਵਾਲਾ 47 ਸਾਲਾ ਦਲਿਤ ਵਿਅਕਤੀ ਗੁਲਜ਼ਾਰ ਸਿੰਘ ਸੋਮਵਾਰ ਰਾਤ ਨੂੰ ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਮਰ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪੁਲਸ ਇਸ ਮਾਮਲੇ ਵਿਚ ਪਹਿਲਾਂ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਉਸ ਦੇ ਪਰਿਵਾਰ ਨੇ ਕਿਹਾ ਕਿ ਉਸ ਨੇ 6 ਸਤੰਬਰ ਨੂੰ ਦਿੜ੍ਹਬਾ ਵਿਚ ਇਕ ਸਮਾਗਮ ਦੌਰਾਨ ਚੀਮਾ ਤੋਂ ਇਲਾਕੇ ਵਿਚ ਨਸ਼ਿਆਂ ਦੀ ਸਪਲਾਈ ਬਾਰੇ ਸਵਾਲ ਕੀਤਾ ਸੀ।

ਮਾਨ ਨੇ ਕਿਹਾ ਨੇ ਰਾਹੁਲ ਗਾਂਧੀ ਨੂੰ ਕਿਹਾ ਲਾਸ਼ਾਂ ਉੱਤੇ ਸਿਆਸਤ ਨਾ ਕਰੋ, ਪੰਜਾਬੀਆਂ ਨੂੰ ਇਸ ਕਿਸਮ ਦੀ ਸਿਆਸਤ ਪਸੰਦ ਨਹੀਂ ਹੈ। ਉਨ੍ਹਾਂ ਇੱਕ ਵੀਡੀਓ ਕਲਿੱਪ ਸਾਂਝਾ ਕਰਦਿਆਂ ਕਿਹਾ ਕਿ ਇਸ ਨੂੰ ਦੇਖੋ, ਜਦੋਂ ਕਾਂਗਰਸੀ ਨੇਤਾ ਪੀੜਤ ਦੇ ਪਿੰਡ ਗਏ ਅਤੇ ਇਸ ਗੰਦੀ ਸਿਆਸਤ ਵਿਚ ਸ਼ਾਮਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਲੋਕਾਂ ਨੇ ਉਨ੍ਹਾਂ ਨੂੰ ਭਜਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੁਲਸ ਨੇ ਪਹਿਲਾਂ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਪੰਜਾਬ ਵਿਚ ਨਸ਼ੇ ਨੂੰ ਲੈ ਕੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਥੇ ਇਹ ਦੱਸਣਯੋਗ ਹੈ ਕਿ ਬੁੱਧਵਾਰ ਨੂੰ ਪਹਿਲਾਂ ਗਾਂਧੀ ਨੇ ਕਥਿਤ ਖ਼ੁਦਕੁਸ਼ੀ ਨੂੰ ਲੈ ਕੇ 'ਆਪ' ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਅਤੇ ਮੰਗ ਕੀਤੀ ਕਿ ਮਾਨ ਤੁਰੰਤ ਚੀਮਾ ਤੋਂ ਅਸਤੀਫ਼ਾ ਲੈਣ ਅਤੇ ਨਿਰਪੱਖ ਜਾਂਚ ਯਕੀਨੀ ਬਣਾਉਣ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ 'ਆਪ' ਸਰਕਾਰ ਇਕ "ਖ਼ਤਰਨਾਕ ਪੈਟਰਨ" ਉਭਰ ਰਿਹਾ ਹੈ ਕਿ ਜੇ ਕੋਈ ਨਾਕਾਮੀਆਂ ਬਾਰੇ ਸਵਾਲ ਕਰਦਾ ਹੈ ਤਾਂ ਉਸ ਦਾ ਜਵਾਬ ਧਮਕੀਆਂ ਅਤੇ ਤਸ਼ੱਦਦ ਦੇ ਰੂਪ ਵਿਚ ਮਿਲਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ

ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ

ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ

ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ

12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ

ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ

ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ

ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

ਕੇ.ਵੀ.ਕੇ. ਲੰਗੜੋਆ, ਐਸ.ਬੀ.ਐਸ. ਨਗਰ  ਅਤੇ ਖੇਤੀਬਾੜੀ  ਵਿਭਾਐਸ.ਬੀ.ਐਸ. ਨਗਰ ਵੱਲੋਂ  ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਲਈਖੇਤ ਦਿਵਸ ਲਗਾਇਆ ਗਿਆ

ਕੇ.ਵੀ.ਕੇ. ਲੰਗੜੋਆ, ਐਸ.ਬੀ.ਐਸ. ਨਗਰ  ਅਤੇ ਖੇਤੀਬਾੜੀ  ਵਿਭਾਐਸ.ਬੀ.ਐਸ. ਨਗਰ ਵੱਲੋਂ  ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਲਈਖੇਤ ਦਿਵਸ ਲਗਾਇਆ ਗਿਆ

ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਵਿੱਚ ਮਾਰੀਆਂ ਮੱਲਾਂ  

ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਵਿੱਚ ਮਾਰੀਆਂ ਮੱਲਾਂ  

ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ

ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ

ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ

ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ