Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

22 ਫ਼ਰਵਰੀ, 2026 07:39 PM

ਸੰਗਰੂਰ : ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤ-ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਕਿਸਾਨਾਂ ਨੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਰੋਸ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਭਾਰਤ-ਅਮਰੀਕਾ ਕਰ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਬਿਜਲੀ ਬਿੱਲ ਅਤੇ ਬੀਜ ਬਿੱਲ 2025 ਅਤੇ ਲੇਬਰ ਕੋਡ ਰੱਦ ਕਰਨ ਸਮੇਤ ਮਨਰੇਗਾ ਨੂੰ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਇਨ੍ਹਾਂ ਬਿੱਲਾਂ ਖ਼ਿਲਾਫ਼ ਅੱਜ ਤੱਕ ਇੱਕ ਸ਼ਬਦ ਵੀ ਨਹੀਂ ਬੋਲਿਆ।

ਸਾਡੇ ਕਿਸਾਨ ਭਰਾਵਾਂ 'ਤੇ ਜੋ ਤਸ਼ੱਦਦ ਹੋਇਆ ਹੈ, ਅਸੀਂ ਉਸ ਦਾ ਵੀ ਵਿਰੋਧ ਕਰਦੇ ਹਾਂ। ਕਿਸਾਨਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਿਆ ਗਿਆ ਅਤੇ ਹੁਣ ਚਿੱਪ ਵਾਲੇ ਮੀਟਰ ਲਗਾ ਕੇ ਆਮ ਜਨਤਾ ਅਤੇ ਕਿਸਾਨਾਂ 'ਤੇ ਬੋਝ ਪਾਇਆ ਜਾ ਰਿਹਾ ਹੈ। ਸੰਯੁਕਤ ਮੋਰਚੇ ਦੀਆਂ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜੱਥੇਬੰਦੀਆਂ ਨੇ ਇਸ ਪ੍ਰਦਰਸ਼ਨ 'ਚ ਹਿੱਸਾ ਲਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਲੋਕ ਵਿਰੋਧੀ ਬਿੱਲਾਂ 'ਤੇ ਆਪਣਾ ਸਟੈਂਡ ਸਪੱਸ਼ਟ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬੀ. ਕੇ. ਯੂ. ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਬੀ. ਕੇ. ਯੂ. ਡਕੌਂਦਾ (ਬੁਰਜਗਿੱਲ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਦੇ ਮੇਜਰ ਸਿੰਘ ਪੁੰਨਾਂਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਬਲਦੇਵ ਸਿੰਘ ਨਿਹਾਲਗੜ੍ਹ, ਬੀ. ਕੇ. ਯੂ. ਰਾਜੇਵਾਲ ਦੇ ਜ਼ਿਲਾ ਆਗੂ ਕੁਲਵਿੰਦਰ ਸਿੰਘ ਮਾਝਾ, ਬੀ. ਕੇ. ਯੂ. ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਅਮਰੀਕਾ ਨਾਲ ਇਹ ਸਮਝੌਤਾ ਕਰਕੇ ਦੇਸ਼ ਦੀ ਪ੍ਰਭੂਸੱਤਾ ਅਤੇ ਕਿਸਾਨਾਂ-ਮਜ਼ਦੂਰਾਂ ਦੇ ਰੁਜ਼ਗਾਰ ਨੂੰ ਦਾਅ ’ਤੇ ਲਾ ਦਿੱਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ