Monday, October 26, 2026
BREAKING
• ਲੰਕਾਸ਼ਾਇਰ ਨੇ ਜੇਮਜ਼ ਐਂਡਰਸਨ ਨਾਲ 25 ਸਾਲ ਪੁਰਾਣਾ ਸੰਬੰਧ ਕੀਤਾ ਖ਼ਤਮ • ਖੇਡ ਵਿੱਚ ਅਜੇ ਵੀ ਸੁਧਾਰ ਦੀ ਕਾਫ਼ੀ ਗੁੰਜਾਇਸ਼: ਪੀ.ਵੀ. ਸਿੰਧੂ • 120 ਡਾਲਰ ਤੱਕ ਪੁੱਜ ਸਕਦੈ ਕੱਚੇ ਤੇਲ ਦਾ ਭਾਅ ! ਮਿਡਲ ਈਸਟ ਤਣਾਅ ਦਾ ਦਿਖ ਰਿਹਾ ਅਸਰ • ‘100 ਫੀਸਦੀ ਕਣਕ ਦੇ ਆਟੇ’ ਦੀ ਬ੍ਰੈੱਡ ਦਾ ਦਾਅਵਾ ਨਿਕਲਿਆ ਝੂਠਾ, ਬ੍ਰਿਟਾਨੀਆ ’ਤੇ 1 ਲੱਖ ਰੁਪਏ ਜੁਰਮਾਨਾ • ਮਹਿੰਗੇ ਚਿੱਪ ਨੇ ਢਿੱਲੀ ਕੀਤੀ ਚੀਨ ਦੀ ਪਕੜ, ਭਾਰਤੀ ਮੋਬਾਈਲ ਕੰਪਨੀਆਂ ਨੂੰ ਮੌਕਾ • ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ: ਅਮਨ ਅਰੋੜਾ • ਅਗਿਆਨਤਾ ਰੂਪੀ ਹਨੇਰੇ ਵਿੱਚ ਨੇਤਰਹੀਣ ਹੋਈਆਂ ਅੱਖਾਂ ਨੂੰ ਖੋਲਣ ਵਾਲਾ ਹੀ ਪੂਰਨ ਸਤਿਗੁਰੂ : ਸਾਧਵੀ ਭਾਰਤੀ • ਸਿਟੀ  ਜਿਮਖਾਨਾ ਤੇ ਸਪੋਰਟਸ ਕਲੱਬ ਵੱਲੋਂ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ  • ਹੈਬਿਟ ਫਾਰਮਿੰਗ ਸਮੇਤ ਪ੍ਰਗਾਬਾਲਿਨ ਦਵਾਈਆਂ ਨਹੀਂ ਵੇਚਣਗੇ ਕੈਮਿਸਟ • ਐਂਟੀਬਾਇਓਟਿਕ ਦਵਾਈਆਂ ਦੀ ਗਲਤ ਵਰਤੋਂ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ, ਡਾਕਟਰੀ ਸਲਾਹ ਤੋਂ ਬਿਨਾਂ ਨਾ ਲਓ ਦਵਾਈਆਂ: ਸਿਵਲ ਸਰਜਨ ਡਾ. ਅਮਨ ਸੂਦ

ਰਾਸ਼ਟਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

17 ਜੁਲਾਈ, 2026 06:55 PM

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ੁੱਕਰਵਾਰ ਨੂੰ ਬ੍ਰਿਟਾਨੀਆ ਚੌਕ ਕੋਲ ਸ਼ਕੂਰਪੁਰ 'ਚ ਇੰਦਰਾ ਗਾਂਧੀ ਪਾਲੀਕਲੀਨਿਕ 'ਚ 'ਆਯੂਸ਼ਮਾਨ ਜਨ ਅਰੋਗਿਆ ਮੰਦਰ' ਦਾ ਉਦਘਾਟਨ ਕੀਤਾ। ਸ਼ਹਿਰ ਭਰ 'ਚ ਅੱਜ ਕੁੱਲ 45 ਆਯੂਸ਼ਮਾਨ ਜਨ ਅਰੋਗਿਆ ਮੰਦਰ ਦਾ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ,''ਸਾਡਾ ਸੰਕਲਪ ਹੈ ਕਿ ਹਰੇਕ ਦਿੱਲੀ ਵਾਸੀ ਨੂੰ ਉਨ੍ਹਾਂ ਦੇ ਘਰ ਅਤੇ ਕਾਲੋਨੀ ਕੋਲ ਹੀ ਬਿਹਤਰ ਸਿਹਤ ਸਹੂਲਤਾਂ ਮਿਲਣ।


ਉਨ੍ਹਾਂ ਕਿਹਾ ਕਿ ਉਨ੍ਹਾਂ ਸਿਹਤ ਕੇਂਦਰਾਂ ਦੀ ਗਿਣਤੀ ਹੁਣ 415 ਹੋ ਗਈ ਹੈ। ਉਨ੍ਹਾਂ ਕਿਾ,''1,100 ਆਯੂਸ਼ਮਾਨ ਜਨ ਅਰੋਗਿਆ ਮੰਦਰ ਸਥਾਪਤ ਕਰਨ ਦਾ ਟੀਚਾ ਜਲਦ ਹੀ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਿਹਤ ਕੇਂਦਰ ਓਪੀਡੀ ਸੇਵਾਵਾਂ, ਜੱਚਾ ਅਤੇ ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਜ਼ਰੂਰੀ ਦਵਾਈਆਂ ਪ੍ਰਦਾਨ ਕਰਦੇ ਹਨ ਅਤੇ ਇਨ੍ਹਾਂ 'ਚ 80 ਤਰ੍ਹਾਂ ਦੀਆਂ ਮੁਫ਼ਤ ਜਾਂਚ ਉਪਲੱਬਧ ਹਨ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ