Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਹਿਮਾਚਲ

CM ਸੁੱਖੂ ਨੇ ਪੰਚਾਇਤ ਚੋਣਾਂ 30 ਅਪ੍ਰੈਲ ਤੋਂ ਪਹਿਲਾਂ ਕਰਵਾਉਣ ਦੇ ਕੋਰਟ ਦੇ ਆਦੇਸ਼ 'ਤੇ ਚੁੱਕੇ ਸਵਾਲ

10 ਜਨਵਰੀ, 2026 09:42 AM

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਆਫ਼ਤ ਐਕਟ ਲਾਗੂ ਹੋਣ ਦੇ ਬਾਵਜੂਦ ਰਾਜ 'ਚ ਪੰਚਾਇਤ ਚੋਣਾਂ ਕਰਵਾਉਣ ਦੇ ਹਾਈ ਕੋਰਟ ਦੇ ਆਦੇਸ਼ 'ਤੇ ਸ਼ੁੱਕਰਵਾਰ ਨੂੰ ਸਵਾਲ ਚੁੱਕੇ। ਸੁੱਖੂ ਨੇ ਕਿਹਾ,''ਇਹ ਸਵਾਲ ਅਸੀਂ ਕੋਰਟ ਤੋਂ ਪੁੱਛਾਂਗੇ ਕਿ ਕੀ ਆਫ਼ਤ ਐਕਟ ਬੇਅਸਰ ਹੋ ਗਿਆ ਹੈ ਅਤੇ ਉਸ ਦਾ ਕੋਈ ਅਰਥ ਨਹੀਂ ਰਹਿ ਗਿਆ ਹੈ।'' ਇਹ ਪ੍ਰਤੀਕਿਰਿਆ ਹਾਈ ਕੋਰਟ ਵਲੋਂ ਸਰਕਾਰ ਨੂੰ ਪੰਚਾਇਤੀ ਰਾਜ ਸੰਸਥਾਨਾਂ (ਪੀਆਰਆਈ) ਅਤੇ ਨਗਰ ਨਿਗਮ ਦੀਆਂ ਚੋਣਾਂ 30 ਅਪ੍ਰੈਲ 2026 ਤੋਂ ਪਹਿਲਾਂ ਕਰਵਾਉਣ ਦੇ ਨਿਰਦੇਸ਼ ਦੇ ਤੁਰੰਤ ਬਾਅਦ ਆਈ। 

ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਹਾਈ ਕੋਰਟ ਦੇ ਕਈ ਫ਼ੈਸਲੇ ਮਨਮਾਨੇ ਹਨ ਅਤੇ ਉਨ੍ਹਾਂ ਦੀ ਕੋਈ ਸਪੱਸ਼ਟ ਕਾਨੂੰਨੀ ਵਿਆਖਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਦਾ ਪੰਚਾਇਤ ਚੋਣਾਂ ਦਾ ਨਹੀਂ ਸਗੋਂ ਕੇਂਦਰ ਸਰਕਾਰ ਵਲੋਂ ਬਣਾਏ ਗਏ ਆਫ਼ਤ ਐਕਟ ਦੀ ਕਾਨੂੰਨੀ ਵਿਆਖਿਆ ਅਤੇ ਉਸ ਦੀ ਸਾਰਥਕਤਾ ਦਾ ਹੈ। ਮੁੱਖ ਮੰਤਰੀ ਨੇ ਕਿਹਾ,''ਅਸੀਂ ਅਦਾਲਤ ਤੋਂ ਸਪੱਸ਼ਟੀਕਰਨ ਮੰਗਾਂਗੇ ਕਿ ਕੀ ਆਫ਼ਤ ਐਕਟ ਦੀ ਕੋਈ ਸਾਰਥਕਤਾ ਹੈ ਵੀ? ਅਸੀਂ ਫ਼ੈਸਲੇ ਦਾ ਅਧਿਐਨ ਕਰਾਂਗੇ ਅਤੇ ਉਸ ਤੋਂ ਬਾਅਦ ਉੱਚਿਤ ਕਦਮ ਚੁਕਾਂਗੇ।'' ਸੁੱਖੂ ਨੇ ਇਹ ਵੀ ਕਿਹਾ ਕਿ ਪਹਿਲਾਂ ਵੀ ਸ਼ਿਮਲਾ ਅਤੇ ਕੁਝ ਹੋਰ ਖੇਤਰਾਂ 'ਚ ਦਸੰਬਰ ਅਤੇ ਜਨਵਰੀ ਦੌਰਾਨ ਬਰਫ਼ਬਾਰੀ ਕਾਰਨ ਪੰਚਾਇਤ ਚੋਣਾਂ ਨਹੀਂ ਕਰਵਾਈਆਂ ਗਈਆਂ ਸਨ, ਜਦੋਂ ਕਿ ਹੇਠਲੇ ਇਲਾਕਿਆਂ 'ਚ ਚੋਣਾਂ ਹੋਈਆਂ ਸਨ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

"ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ