Monday, August 10, 2026
BREAKING
ਵੱਡੀ ਕਾਰਵਾਈ : ਲਹਿੰਦੇ ਪੰਜਾਬ ਨੇ 140,000 ਤੋਂ ਵੱਧ ਅਫਗਾਨ ਨਾਗਰਿਕ ਕਰ'ਤੇ ਡਿਪੋਰਟ ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ ਭਾਰਤੀਆਂ ਨੂੰ ਵੱਡਾ ਝਟਕਾ ! H-1B ਵੀਜ਼ਾ ਐਕਸਟੈਂਸ਼ਨ ਫੀਸ 'ਚ ਭਾਰੀ ਵਾਧਾ ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ ਨਵਾਂ ਬੈਂਕਿੰਗ ਕਾਨੂੰਨ ਡਿਜੀਟਲ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਨੂੰ ਅਦਾਲਤ 'ਚ ਸਵੀਕਾਰਯੋਗ ਬਣਾਏਗਾ: ਵਿੱਤ ਮੰਤਰੀ ਸੀਤਾਰਮਨ CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

ਹਰਿਆਣਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

10 ਅਗਸਤ, 2026 05:23 PM

ਹਰਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲੇ 2 ਪੁਰਾਣੇ ਸਹਿਯੋਗੀ ਦਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ 'ਚ ਗਠਜੋੜ ਦੀ ਚਰਚਾ ਵਿਚਾਲੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਅਜਿਹੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕੀਤਾ। ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਗਠਜੋੜ ਪੰਜਾਬ ਦੀ ਜਨਤਾ ਦੇ ਨਾਲ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ੁੱਕਰਵਾਰ ਨੂੰ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ 'ਚ ਦੋਵਾਂ ਦਲਾਂ ਵਿਚਾਲੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਗਠਜੋੜ ਦੀ ਚਰਚਾ ਸ਼ੁਰੂ ਹੋ ਗਈ ਸੀ। 

ਪੰਜਾਬ ਵਿਧਾਨ ਸਭਾ ਚੋਣਾਂ ਅਗਲੇ ਸਾਲ ਦੀ ਸ਼ੁਰੂਆਤ 'ਚ ਹੋਣੀਆਂ ਹਨ। ਹਰਿਆਣਾ 'ਚ ਵੱਖ-ਵੱਖ ਯੋਜਨਾਵਾਂ ਦੇ ਲਾਭਪਾਤਰੀਆਂ ਨੂੰ ਮਹੀਨਾਵਾਰ ਮਦਦ ਰਾਸ਼ੀ ਜਾਰੀ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੀ ਸੰਭਾਵਨਾ ਬਾਰੇ ਪੁੱਛੇ ਜਾਣ 'ਤੇ ਸੈਣੀ ਨੇ ਕਿਹਾ,''ਨਹੀਂ, ਅਜਿਹੀ ਕੋਈ ਗੱਲ ਨਹੀਂ ਹੈ।'' ਉਨ੍ਹਾਂ ਕਿਹਾ,''ਭਾਜਪਾ ਦਾ ਗਠਜੋੜ ਪੰਜਾਬ ਦੀ ਜਨਤਾ ਨਾਲ ਹੈ।'' ਸੈਣੀ ਨੇ ਕਿਹਾ ਕਿ ਉਹ ਇਹ ਗੱਲ ਪੂਰੇ ਵਿਸ਼ਵਾਸ ਨਾਲ ਕਹਿ ਰਹੇ ਹਨ, ਕਿਉਂਕਿ ਉਹ ਪੰਜਾਬ 'ਚ ਲੋਕਾਂ ਨੂੰ ਮਿਲਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਭਾਜਪਾ ਆਪਣੇ ਦਮ 'ਤੇ ਸਰਕਾਰ ਬਣਾਏਗੀ।

Have something to say? Post your comment

ਅਤੇ ਹਰਿਆਣਾ ਖਬਰਾਂ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ

ਸ਼ਰਾਬ ਦੀ ਹਰ ਬੋਤਲ 'ਤੇ ਲੱਗੇਗਾ QR ਕੋਡ, ਕਾਲਾਬਾਜ਼ਾਰੀ ਨੂੰ ਲੈ ਕੇ ਸੈਣੀ ਸਰਕਾਰ ਨੇ ਖਿੱਚੀ ਤਿਆਰੀ

ਸਾਬਕਾ ਸੰਸਦ ਮੈਂਬਰ ਦੇ ਪਿਤਾ ਦਾ ਮੁੰਬਈ 'ਚ ਦਿਹਾਂਤ, CM ਸੈਣੀ ਨੇ ਜਤਾਇਆ ਦੁੱਖ

ਸਾਬਕਾ ਸੰਸਦ ਮੈਂਬਰ ਦੇ ਪਿਤਾ ਦਾ ਮੁੰਬਈ 'ਚ ਦਿਹਾਂਤ, CM ਸੈਣੀ ਨੇ ਜਤਾਇਆ ਦੁੱਖ

PM ਮੋਦੀ ਦੇ ਦੌਰੇ ਤੋਂ ਪਹਿਲਾਂ ਹਰਿਆਣਾ ਦੇ CM ਸੈਣੀ ਨੇ ਰਾਜ ਵਿਆਪੀ ਸਵੱਛਤਾ ਮੁਹਿੰਮ ਕੀਤੀ ਸ਼ੁਰੂ

PM ਮੋਦੀ ਦੇ ਦੌਰੇ ਤੋਂ ਪਹਿਲਾਂ ਹਰਿਆਣਾ ਦੇ CM ਸੈਣੀ ਨੇ ਰਾਜ ਵਿਆਪੀ ਸਵੱਛਤਾ ਮੁਹਿੰਮ ਕੀਤੀ ਸ਼ੁਰੂ

ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ

ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ