Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਹਰਿਆਣਾ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

28 ਜੂਨ, 2026 05:46 PM

ਲੁਧਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਕਹਿਣਾ ਹੈ ਕਿ ਪੰਜਾਬ 'ਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨਾਲ ਆਮ ਲੋਕ ਅਤੇ ਪੰਜਾਬ ਦੀਆਂ ਮਾਵਾਂ ਭੈਣਾਂ ਬਹੁਤ ਪਰੇਸ਼ਾਨ ਹਨ ਪਰ ਮੁੱਖ ਮੰਤਰੀ ਇਨ੍ਹਾਂ ਸਭ ਦੀ ਚਿੰਤਾ ਛੱਡ ਕੇ ਚੁਟਕਲੇ ਸੁਣਾਉਣ 'ਚ ਲੱਗੇ ਹੋਏ ਹਨ। ਨਾਇਬ ਸਿੰਘ ਸੈਣੀ ਅੱਜ ਲੁਧਿਆਣਾ ਦੇ ਸਤਲੁਜ ਕਲੱਬ 'ਚ ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ ਵਲੋਂ ਆਯੋਜਿਤ ਪ੍ਰੋਗਰਾਮ 'ਚ ਹਿੱਸਾ ਲੈਣ ਆਏ ਸਨ।

ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੂੰ ਜ਼ਰੂਰੀ ਕਦਮ ਚੁੱਕਣੇ ਪੈਣਗੇ। ਮੁੱਖ ਮੰਤਰੀ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 'ਮਨ ਕੀ ਬਾਤ' ਪ੍ਰੋਗਰਾਮ ਵੀ ਲੁਧਿਆਣਾ ਵਾਸੀਆਂ ਨਾਲ ਸੁਣਿਆ ਅਤੇ ਇਸ ਪ੍ਰੋਗਰਾਮ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਰ ਮਹੀਨੇ 'ਮਨ ਕੀ ਬਾਤ' ਪ੍ਰੋਗਰਾਮ ਦੇ ਮਾਧਿਅਮ ਰਾਹੀਂ ਸਮਾਜ 'ਚ ਨਿਰਸਵਾਰਥ ਭਾਵ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਦੇਸ਼ ਦੇ ਸਾਹਮਣੇ ਲਿਆਉਂਦੇ ਹਨ।

ਜੂਨ ਮਹੀਨੇ 'ਚ ਸੈਣੀ ਦਾ ਲੁਧਿਆਣਾ 'ਚ ਤੀਜਾ ਦੌਰਾ
ਜੂਨ ਮਹੀਨੇ 'ਚ ਤੀਜੀ ਵਾਰ ਲੁਧਿਆਣਾ ਪੁੱਜੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਚਰਚਾ 'ਚ ਹਨ। ਉਨ੍ਹਾਂ ਦਾ ਪੰਜਾਬ ਦੇ ਲੋਕਾਂ ਨਾਲ ਵੱਧਦਾ ਮੇਲ-ਜੋਲ ਭਾਜਪਾ ਨੂੰ ਮਜ਼ਬੂਤ ਕਰ ਰਹਿ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸੈਮਣੀ ਨੇ ਆਪਣੇ ਪਿਛਲੇ ਦੌਰਿਆਂ 'ਚ ਅਮਰਪੁਰਾ 'ਚ ਗੁਰਦੁਆਰਾ ਸਾਹਿਬ 'ਚ ਆਯੋਜਿਤ ਨਗਰ ਕੀਰਤਨ 'ਚ ਹਿੱਸਾ ਲਿਆ ਸੀ ਅਤੇ ਲੁਧਿਆਣਾ ਦੇ ਗਿਆਨ ਸਥਲ ਮੰਦਰ 'ਚ 346ਵੇਂ ਮਾਸਿਕ ਵਿਧਵਾ ਰਾਸ਼ਨ ਵੰਡ ਸਮਾਰੋਹ 'ਚ ਵੀ ਹਿੱਸਾ ਲਿਆ ਸੀ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ