Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਹਰਿਆਣਾ

CM ਸੈਣੀ ਨੇ ਹਰਿਆਣਾ ਪੁਲਸ ਲਈ 312 ਐਮਰਜੈਂਸੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ

01 ਜੂਨ, 2026 07:15 PM

ਗੁਰੂਗ੍ਰਾਮ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਪੁਲਸ ਲਈ 312 ਐਮਰਜੈਂਸੀ ਪ੍ਰਤੀਕਿਰਿਆ ਵਾਹਨਾਂ (ਈਆਰਵੀ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਕ ਅਧਿਕਾਰੀ ਨੇ ਦੱਸਿਆ ਕਿ ਇਸ ਬੇੜੇ 'ਚ 310 ਮੋਟਰਸਾਈਕਲਾਂ ਅਤੇ 2 'ਹੋਂਡਾ ਐਲੀਵੇਟ' ਵਾਹਨ ਸ਼ਾਮਲ ਹਨ। ਹੋਂਡਾ ਇੰਡੀਅਨ ਫਾਊਂਡੇਸ਼ਨ ਨੇ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐੱਸਆਰ) ਪਹਿਲ ਦੇ ਅਧੀਨ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ ਹਰਿਆਣਾ ਪੁਲਸ ਨੂੰ ਇਹ ਵਾਹਨ ਉਪਲੱਬਧ ਕਰਵਾਏ ਹਨ। ਗੁਰੂਗ੍ਰਾਮ ਦੇ ਲੀਜ਼ਰ ਵੈਲੀ ਪਾਰਕ 'ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਹਰਿਆਣਾ 'ਚ ਜਨ ਸੁਰੱਖਿਆ ਨੂੰ ਮਜ਼ਬੂਤ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਇਕ ਬਿਆਨ ਅਨੁਸਾਰ ਸੈਣੀ ਨੇ ਕਿਹਾ,''ਨਾਗਰਿਕਾਂ ਦੀ ਸੁਰੱਖਿਆ ਦੀ ਭਾਵਨਾ ਅਤੇ ਕਾਨੂੰਨ ਇਨਫਰੋਸਮੈਂਟ ਏਜੰਸੀਆਂ 'ਤੇ ਉਨ੍ਹਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਲਈ ਆਧੁਨਿਕ ਤਕਨੀਕ ਅਤੇ ਢੁਕਵੇਂ ਸਰੋਤਾਂ ਨਾਲ ਲੈੱਸ ਪੁਲਸ ਵਿਵਸਥਾ ਜ਼ਰੂਰੀ ਹੈ। ਸੂਬਾ ਸਰਕਾਰ ਕੁਸ਼ਲ ਪੁਲਸ ਵਿਵਸਥਾ ਲਈ ਜ਼ਰੂਰੀ ਬੁਨਿਆਦੀ ਢਾਂਚਾ ਅਤੇ ਤਕਨੀਕੀ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹੈ।'' ਸੈਣੀ ਨੇ ਕਿਹਾ ਕਿ ਦੇਸ਼ 'ਚ ਪੁਲਸ ਦੀ ਔਸਤ ਪ੍ਰਤੀਕਿਰਿਆ ਮਿਆਦ ਲਗਭਗ 18 ਮਿੰਟ ਹੈ, ਜਦੋਂ ਕਿ ਹਰਿਆਣਾ ਪੁਲਸ ਨੇ ਆਪਣੀ ਪ੍ਰਤੀਕਿਰਿਆ ਮਿਆਦ ਨੂੰ ਘਟਾ ਕੇ 7 ਮਿੰਟ 3 ਸਕਿੰਟ ਕਰ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਗੁਰੂਗ੍ਰਾਮ ਨੂੰ 60 ਮੋਟਰਾਈਸਕਲ ਅਤੇ ਇਕ 'ਹੋਂਡਾ ਐਲੀਵੇਟ' ਵਾਹਨ ਅਲਾਟ ਕੀਤੇ ਗਏ ਹਨ, ਜਦੋਂ ਕਿ ਫਰੀਦਾਬਾਦ ਨੂੰ 40 ਮੋਟਰਸਾਈਕਲ ਅਤੇ ਇਕ 'ਹੋਂਡਾ ਐਲੀਵੇਟ' ਵਾਹਨ ਮਿਲੇ ਹਨ। ਬਾਕੀ 210 ਮੋਟਰਸਾਈਕਲਾਂ ਸੂਬਾ ਭਰ ਦੇ ਹੋਰ ਜ਼ਿਲ੍ਹਿਆਂ 'ਚ ਅਲਾਟ ਕਰ ਦਿੱਤੀਆਂ ਗਈਆਂ ਹਨ। ਪੁਲਸ ਡਾਇਰੈਕਟਰ ਜਨਰਲ ਅਜੇ ਸਿੰਘਲ ਨੇ ਕਿਹਾ ਕਿ ਨਵੇਂ ਵਾਹਨ ਹਾਦਸੇ ਵਾਲੀਆਂ ਥਾਵਾਂ 'ਤੇ ਜਲਦੀ ਪਹੁੰਚਣ 'ਚ ਸਮਰੱਥ ਹਨ। ਗੁਰੂਗ੍ਰਾਮ ਦੇ ਪੁਲਸ ਕਮਿਸ਼ਨਰ ਸਿਬਾਸ਼ ਕਵੀਰਾਜ ਨੇ ਕਿਹਾ ਕਿ ਆਧੁਨਿਕ ਵਾਹਨਾਂ ਤੋਂ ਪੁਲਸ ਵਿਵਸਥਾ ਵੱਧ ਪ੍ਰਭਾਵੀ ਬਣੇਗੀ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਆਧਾਰਤ ਈਆਰਵੀ ਭੀੜ ਵਾਲੇ ਖੇਤਰਾਂ ਅਤੇ ਤੰਗ ਗਲੀਆਂ 'ਚ ਵਿਸ਼ੇਸ਼ ਰੂਪ ਨਾਲ ਉਪਯੋਗੀ ਸਾਬਿਤ ਹੋਣਗੇ, ਜਿਸ ਨਾਲ ਪੁਲਸ ਮੁਲਾਜ਼ਮਾਂ ਨੂੰ ਐਮਰਜੈਂਸੀ ਸਥਿਤੀਆਂ 'ਚ ਜਲਦੀ ਪਹੁੰਚਣ ਅਤੇ ਨਾਗਰਿਕਾਂ ਨੂੰ ਤੁਰੰਤ ਮਦਦ ਪ੍ਰਦਾਨ ਕਰਨ 'ਚ ਮਦਦ ਮਿਲੇਗੀ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ