Monday, February 23, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

23 ਫ਼ਰਵਰੀ, 2026 07:14 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਮੇਰੀ ਰਸੋਈ’ ਯੋਜਨਾ ਦੇ ਤਹਿਤ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹੁਣ ਨੀਲੇ ਕਾਰਡ ਧਾਰਕ ਪਰਿਵਾਰਾਂ ਲਈ ਵਿਸ਼ੇਸ਼ ਫੂਡ ਕਿੱਟ ਤਿਆਰ ਕਰੇਗੀ। ਇਸ ਯੋਜਨਾ ਨਾਲ ਲਗਪਗ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।

ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਵਾਂ ਵਿੱਚ ਸੁਧਾਰ ਕਰ ਰਹੀ ਹੈ। ਕਈ ਵਾਰ ਅਜਿਹੀਆਂ ਲੋੜਾਂ ਸਾਹਮਣੇ ਆਉਂਦੀਆਂ ਹਨ, ਜੋ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਦੇ ਸਮੇਂ ਸਪੱਸ਼ਟ ਨਹੀਂ ਹੁੰਦੀਆਂ। ਇਨ੍ਹਾਂ ਲੋੜਾਂ ਨੂੰ ਦੇਖਦੇ ਹੋਏ ਹੀ ਇਹ ਫ਼ੈਸਲਾ ਲਿਆ ਗਿਆ ਹੈ।

ਹੁਣ ਤੱਕ ਲਾਭਪਾਤਰੀਆਂ ਨੂੰ ਸਿਰਫ਼ ਕਣਕ ਮੁਹੱਈਆ ਕਰਵਾਈ ਜਾਂਦੀ ਸੀ, ਪਰ ਨਵੀਂ ਵਿਵਸਥਾ ਦੇ ਤਹਿਤ ਕਣਕ ਦੇ ਨਾਲ-ਨਾਲ ਹੋਰ ਜ਼ਰੂਰੀ ਖਾਧ ਪਦਾਰਥ ਵੀ ਦਿੱਤੇ ਜਾਣਗੇ। ਸਰਕਾਰ ਵੱਲੋਂ ਤਿਆਰ ਕੀਤੀ ਜਾਣ ਵਾਲੀ ਫੂਡ ਕਿੱਟ ਵਿੱਚ ਹੇਠ ਲਿਖਿਆ ਸਾਮਾਨ ਸ਼ਾਮਲ ਹੋਵੇਗਾ:

2 ਕਿੱਲੋ ਮਾਂਹ-ਛੋਲਿਆਂ ਦੀ ਦਾਲ
2 ਕਿੱਲੋ ਚੀਨੀ
1 ਕਿੱਲੋ ਆਇਓਡੀਨ ਯੁਕਤ ਨਮਕ
200 ਗ੍ਰਾਮ ਹਲਦੀ ਪਾਊਡਰ
1 ਲੀਟਰ ਸਰੋਂ ਦਾ ਤੇਲ

ਤਿੰਨ ਮਹੀਨਿਆਂ ਦਾ ਸਾਮਾਨ ਦੇਵੇਗੀ ਸਰਕਾਰ
ਇਹ ਸਹੂਲਤ ਉਨ੍ਹਾਂ ਪਰਿਵਾਰਾਂ ਨੂੰ ਮਿਲੇਗੀ ਜਿਨ੍ਹਾਂ ਕੋਲ ਨੀਲਾ ਰਾਸ਼ਨ ਕਾਰਡ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਲੋੜਵੰਦ ਪਰਿਵਾਰਾਂ ਨੂੰ ਰਸੋਈ ਦਾ ਜ਼ਰੂਰੀ ਸਾਮਾਨ ਇੱਕੋ ਵਾਰ ਉਪਲਬਧ ਹੋ ਸਕੇਗਾ ਅਤੇ ਉਨ੍ਹਾਂ ਨੂੰ ਵਾਧੂ ਰਾਹਤ ਮਿਲੇਗੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਤਿੰਨ ਮਹੀਨਿਆਂ ਦਾ ਸਾਮਾਨ ਪਹਿਲਾਂ ਹੀ ਦੇ ਦੇਵੇਗੀ, ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ।

ਇਸ ਵਿੱਚ ਖ਼ਾਸ ਤੌਰ 'ਤੇ ਗੁਣਵੱਤਾ (Quality) ਦਾ ਧਿਆਨ ਰੱਖਿਆ ਜਾਵੇਗਾ। ਮਾਰਕਫੈੱਡ ਵੰਡ ਪ੍ਰਣਾਲੀ ਲਈ ਇਹ ਕਿੱਟਾਂ ਤਿਆਰ ਕਰੇਗੀ ਅਤੇ ਇਸ ਦੀ ਗੁਣਵੱਤਾ ਦੀ ਪੂਰੀ ਤਰ੍ਹਾਂ ਜਾਂਚ ਵੀ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'