Tuesday, October 27, 2026
BREAKING
• ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ • ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ • ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ • ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ • 14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ • 16 ਨਵੰਬਰ ਨੂੰ ਸ਼ੁਰੂ ਹੋਵੇਗਾ ਹਿਮਾਚਲ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ, 6 ਦਿਨ ਚੱਲੇਗੀ ਕਾਰਵਾਈ • 'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ • ਅਨਿਲ ਵਿਜ ਦਾ ਜਵਾਨਾਂ ਨੂੰ ਸਲਾਮ, 1947 'ਚ ਭਾਰਤੀ ਫ਼ੌਜ ਦੇ ਇਤਿਹਾਸ ਕਸ਼ਮੀਰ ਆਪਰੇਸ਼ਨ ਨੂੰ ਕੀਤਾ ਯਾਦ • 10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ • ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ ਦੋਸ਼

ਰਾਸ਼ਟਰੀ

CM ਉਮਰ ਅਬਦੁੱਲਾ ਦਾ ਫਿਟਨੈਸ ਸਟਾਈਲ: ਜੰਮੂ ਦੀਆਂ ਸੜਕਾਂ 'ਤੇ ਦੌੜਦੇ ਹੋਏ ਦਿੱਤੇ ਦਿਖਾਈ

08 ਅਪ੍ਰੈਲ, 2026 05:33 PM

ਜੰਮੂ : ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅੱਜ ਸਵੇਰੇ ਆਪਣੇ ਇਕ ਅਨੋਖੇ ਅੰਦਾਜ਼ ਵਿੱਚ ਦਿਖਾਈ ਦਿੱਤੇ। ਮੁੱਖ ਮੰਤਰੀ ਆਪਣੀ ਸਿਹਤ ਦਾ ਧਿਆਨ ਰੱਖਦੇ ਹੋਏ ਅਚਾਨਕ ਰਨਿੰਗ ਲਈ ਬਾਹਰ ਨਿਕਲ ਗਏ ਅਤੇ ਸਤਵਾਰੀ ਦੇ ਵਾਇਰਿੰਗ ਰੋਡ ਇਲਾਕੇ ਵਿੱਚ ਦੌੜ ਲਗਾਉਂਦੇ ਹੋਏ ਦਿਖਾਈ ਦਿੱਤੇ। ਸਥਾਨਕ ਲੋਕ ਇਸ ਦੌਰਾਨ ਮੁੱਖ ਮੰਤਰੀ ਨੂੰ ਆਪਣੇ ਵਿਚਕਾਰ ਦੌੜਦੇ ਹੋਏ ਦੇਖ ਕੇ ਕਾਫ਼ੀ ਉਤਸ਼ਾਹਿਤ ਸਨ।


ਲੋਕ ਉਨ੍ਹਾਂ ਨੂੰ ਦੇਖ ਕੇ ਜਿਥੇ ਇਕ ਪਾਸੇ ਹੈਰਾਨ ਹੋ ਗਏ, ਉਥੇ ਹੀ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਦੇਖਣ ਲਈ ਰੁਕ ਵੀ ਗਏ। ਮੁੱਖ ਮੰਤਰੀ ਦੇ ਇਸ ਅਚਾਨਕ ਦੌਰੇ ਦੀ ਜਾਣਕਾਰੀ ਜਿਵੇਂ ਹੀ ਸੁਰੱਖਿਆ ਏਜੰਸੀਆਂ ਨੂੰ ਮਿਲੀ, ਇਲਾਕੇ ਵਿੱਚ ਤੁਰੰਤ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਅਤੇ ਪੁਲਸ ਟੀਮਾਂ ਚੌਕਸ ਹੋ ਗਈਆਂ। ਦੱਸਿਆ ਜਾਂਦਾ ਹੈ ਕਿ ਉਮਰ ਅਬਦੁੱਲਾ ਆਪਣੀ ਤੰਦਰੁਸਤੀ ਪ੍ਰਤੀ ਬਹੁਤ ਸੁਚੇਤ ਹੈ ਅਤੇ ਨਿਯਮਿਤ ਤੌਰ 'ਤੇ ਦੌੜਨ ਅਤੇ ਹੋਰ ਸਰੀਰਕ ਗਤੀਵਿਧੀਆਂ ਵਿੱਚ ਹਿੱਸਾ ਲੈਂਦਾ ਹੈ। ਉਨ੍ਹਾਂ ਦੇ ਅੰਦਾਜ਼ ਨੇ ਇੱਕ ਵਾਰ ਫਿਰ ਲੋਕਾਂ ਵਿੱਚ ਚਰਚਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ