Wednesday, October 07, 2026
BREAKING
• ਮਰੀਜ਼-ਪੱਖੀ ਸਿਹਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ • 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਾਂਗੇ - ਜਿਲ੍ਹਾ ਤਾਲਮੇਲ ਕਮੇਟੀ • ਲੱਕੀ ਪਟਿਆਲ ਗੈਂਗ ਦੇ ਪੰਜ ਗੁਰਗੇ ਹਥਿਆਰਾਂ ਸਮੇਤ ਕਾਬੂ • CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ • 'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ • ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ • ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ • Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ • ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ! ਮਚਿਆ ਚੀਕ-ਚਿਹਾੜਾ • 'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ ਭਾਰਤ..!', ਜੈਸ਼ੰਕਰ ਨੇ ਸਪੱਸ਼ਟ ਕੀਤੀ ਭੂਮਿਕਾ

ਪੰਜਾਬ

CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ

07 ਅਕਤੂਬਰ, 2026 06:07 PM

ਚੰਡੀਗੜ੍ਹ : ਪੰਜਾਬ 'ਚ ਸੀ. ਬੀ. ਆਈ. ਦੀ ਰੇਡ ਤੋਂ ਬਾਅਦ ਸਿਆਸਤ 'ਚ ਹਲਚਲ ਮਚੀ ਹੋਈ ਹੈ। ਸੀ. ਬੀ. ਆਈ. ਵਲੋਂ ਮੁੱਖ ਮੰਤਰੀ ਦੇ ਓ. ਐੱਸ. ਡੀ. ਰਾਜਬੀਰ ਘੁੰਮਣ ਸਣੇ ਕਈ ਵਿਅਕਤੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। 251 ਪੰਨਿਆਂ ਦੀ ਇਸ ਐੱਫ. ਆਈ. ਆਰ. 'ਚ ਕਈ ਤਰ੍ਹਾਂ ਦੇ ਰਾਜ਼ ਖੁੱਲ੍ਹੇ ਹਨ। ਇਸ ਐੱਫ. ਆਈ. ਆਰ. 'ਚ 6 ਲੋਕਾਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ 'ਚ ਰਾਜਬੀਰ ਘੁੰਮਣ ਤੋਂ ਇਲਾਵਾ ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ, ਆਰ. ਐੱਸ. ਨਾਗਰਾ ਅਤੇ ਕੁੱਝ ਅਣਪਛਾਤੇ ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਸ ਐੱਫ. ਆਈ. ਆਰ. 'ਚ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 61 (2) ਅਤੇ 318 (4), ਭਾਰਤੀ ਦੰਡ ਸੰਹਿਤਾ ਦੀਆਂ ਧਾਰਵਾਂ 120-B ਅਤੇ 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 7A, 8 ਅਤੇ 12 ਸ਼ਾਮਲ ਕੀਤੀਆਂ ਗੀਆਂ ਹਨ। ਮਾਮਲੇ ਦੀ ਅੱਗੇ ਦੀ ਜਾਂਚ ਸੀ. ਬੀ. ਆਈ. ਦੇ ਐਡੀਸ਼ਨਲ ਸੁਪਰਡੈਂਟ ਆਫ ਪੁਲਸ ਨੂੰ ਸੌਂਪੀ ਗਈ ਹੈ। ਦੱਸਣਯੋਗ ਹੈ ਕਿ ਇਹ ਮਾਮਲਾ ਜਨਹਿੱਤ ਪਟੀਸ਼ਨ ਰਾਹੀਂ ਹਾਈਕੋਰਟ ਤੱਕ ਪਹੁੰਚਿਆ ਸੀ।

ਅਦਾਲਤ 'ਚ ਪਾਈ ਪਟੀਸ਼ਨ 'ਚ ਦੋਸ਼ ਲਾਇਆ ਗਿਆ ਸੀ ਕਿ ਈ. ਡੀ. ਵਲੋਂ 30 ਜੁਲਾਈ, 2026 ਨੂੰ ਪੰਜਾਬ ਪੁਲਸ ਨੂੰ ਜਾਂਚ ਨਾਲ ਸੰਬਧਿਤ ਸਬੂਤ ਮੁਹੱਈਆ ਕਰਵਾਏ ਜਾਣ ਦੇ ਬਾਵਜੂਦ ਲੰਬੇ ਸਮੇਂ ਤੱਕ ਐੱਫ. ਆਈ. ਆਰ. ਦਰਜ ਨਹੀਂ ਕੀਤੀ ਗਈ। ਹਾਈਕੋਰਟ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੁਤੰਤਰ ਜਾਂਚ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਸੀ. ਬੀ. ਆਈ. ਨੂੰ ਜਾਂਚ ਸੌਂਪਣ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਸੀ. ਬੀ. ਆਈ. ਨੂੰ ਆਪਣੀ ਜਾਂਚ ਦੀ ਤਰੱਕੀ ਬਾਰੇ 2 ਮਹੀਨਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮਰੀਜ਼-ਪੱਖੀ ਸਿਹਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਮਰੀਜ਼-ਪੱਖੀ ਸਿਹਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਾਂਗੇ - ਜਿਲ੍ਹਾ ਤਾਲਮੇਲ ਕਮੇਟੀ

10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਾਂਗੇ - ਜਿਲ੍ਹਾ ਤਾਲਮੇਲ ਕਮੇਟੀ

ਲੱਕੀ ਪਟਿਆਲ ਗੈਂਗ ਦੇ ਪੰਜ ਗੁਰਗੇ ਹਥਿਆਰਾਂ ਸਮੇਤ ਕਾਬੂ

ਲੱਕੀ ਪਟਿਆਲ ਗੈਂਗ ਦੇ ਪੰਜ ਗੁਰਗੇ ਹਥਿਆਰਾਂ ਸਮੇਤ ਕਾਬੂ

ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ

ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ

ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ! ਮਚਿਆ ਚੀਕ-ਚਿਹਾੜਾ

ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ! ਮਚਿਆ ਚੀਕ-ਚਿਹਾੜਾ

ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ

ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ

ਜਨਸੇਵਕ ਵਜੋਂ PM ਮੋਦੀ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਕੱਢੀ 'ਸੇਵਾ ਜੋਤੀ ਯਾਤਰਾ'

ਜਨਸੇਵਕ ਵਜੋਂ PM ਮੋਦੀ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਕੱਢੀ 'ਸੇਵਾ ਜੋਤੀ ਯਾਤਰਾ'

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ : ਸਤਨਾਮ ਸਿੰਘ ਸੰਧੂ

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ : ਸਤਨਾਮ ਸਿੰਘ ਸੰਧੂ

ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ

ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ