Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

CM ਬਣਨ ਮਗਰੋਂ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਸਮਰਾਟ ਚੌਧਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

16 ਅਪ੍ਰੈਲ, 2026 05:57 PM

ਪਟਨਾ : ਬਿਹਾਰ ਦੇ ਨਵ-ਨਿਯੁਕਤ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਸਿੱਖ ਗੁਰੂ ਗੋਬਿੰਦ ਸਿੰਘ ਤੋਂ ਪ੍ਰੇਰਨਾ ਲੈ ਕੇ ਬਿਹਾਰ ਅਤੇ ਦੇਸ਼ ਨੂੰ ਖੁਸ਼ਹਾਲ ਬਣਾਉਣ ਦੇ ਲਈ ਕੰਮ ਕਰਨਗੇ। ਚੌਧਰੀ ਨੇ ਪਟਨਾ ਸਾਹਿਬ ਗੁਰਦੁਆਰੇ 'ਚ ਮੱਥਾ ਟੇਕਿਆ, ਜੋ ਸਿੱਖਾਂ ਦੇ 10ਵੇਂ ਗੁਰੂ ਗੋਬਿੰਦ ਸਿੰਘ ਨਾਲ ਜੁੜਿਆ ਪਵਿੱਤਰ ਸਥਾਨ ਹੈ। ਭਾਜਪਾ ਦੇ ਸੀਨੀਅਰ ਨੇਤਾ ਚੌਧਰੀ ਨੇ ਬੁੱਧਵਾਰ ਨੂੰ ਬਿਹਾਰ ਦੇ 24ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਹ ਪਹਿਲੀ ਵਾਰ ਹੈ, ਜਦੋਂ ਰਾਜ 'ਚ ਭਾਜਪਾ ਦਾ ਕੋਈ ਨੇਤਾ ਸੀਨੀਅਰ ਅਹੁਦੇ 'ਤੇ ਕਾਬਜ਼ ਹੋਇਆ ਹੈ।

ਚੌਧਰੀ ਨੇ ਕਿਹਾ,''ਮੈਂ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰੇਰਿਤ ਹਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਨ੍ਹਾਂ ਦਾ ਆਸ਼ੀਰਵਾਦ ਬਿਹਾਰ ਦੇ ਲੋਕਾਂ 'ਤੇ ਬਣਿਆ ਰਹੇ ਅਤੇ ਰਾਜ ਦੇ ਨਾਲ-ਨਾਲ ਦੇਸ਼ ਹੀ ਖੁਸ਼ਹਾਲੀ ਦੇ ਮਾਰਗ 'ਤੇ ਅੱਗੇ ਵਧੇ।'' ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਉਹ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਲੰਬੇ ਸਮੇਂ ਤੱਕ ਕੀਤੇ ਗਏ ਕੰਮਾਂ ਨੂੰ ਅੱਗੇ ਵਧਾਉਣ ਦਾ ਕੰਮ ਕਰਨਗੇ। ਇਸ ਤੋਂ ਪਹਿਲੇ, ਮੁੱਖ ਮੰਤਰੀ ਨੇ ਉੱਪ ਮੁੱਖ ਮੰਤਰੀ ਵਿਜੇ ਕੁਮਾਰ ਚੌਧਰੀ ਅਤੇ ਬਿਜੇਂਦਰ ਪ੍ਰਸਾਦ ਯਾਦਵ, ਰਾਜ ਦੇ ਮੁੱਖ ਸਕੱਤਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੁੱਖ ਮੰਤਰੀ ਸਕੱਤਰੇਤ 'ਚ ਬੈਠਕ ਕੀਤੀ। ਮੁੱਖ ਮੰਤਰੀ ਦਫ਼ਤਰ (ਸੀਐੱਮਓ) ਵਲੋਂ ਜਾਰੀ ਬਿਆਨ ਅਨੁਸਾਰ, ਚੌਧਰੀ ਵੀਰਵਾਰ ਨੂੰ ਜੈਪ੍ਰਕਾਸ਼ ਨਾਰਾਇਣ ਦੇ ਘਰ ਅਤੇ ਬਿਹਾਰ ਚਰਖਾ ਕਮੇਟੀ ਦੇ ਦਫ਼ਤਰ ਦਾ ਵੀ ਦੌਰਾ ਕਰਨਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ