Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ 350ਵੇਂ ਸ਼ਹੀਦੀ ਸਮਾਗਮ ਲਈ ਦਿੱਤਾ ਸੱਦਾ

27 ਅਕਤੂਬਰ, 2025 03:26 PM

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਭਾਰਤ ਤੇ ਵਿਦੇਸ਼ਾਂ ਤੋਂ 10 ਮਿਲੀਅਨ ਤੋਂ ਵੱਧ ਸ਼ਰਧਾਲੂਆਂ ਦੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। 19 ਨਵੰਬਰ ਤੋਂ 30 ਨਵੰਬਰ ਤੱਕ ਰੋਜ਼ਾਨਾ 11,000 ਤੋਂ ਵੱਧ ਸ਼ਰਧਾਲੂਆਂ ਦੇ ਠਹਿਰਨ ਲਈ ਪਵਿੱਤਰ ਸ਼ਹਿਰ ਵਿੱਚ ਇੱਕ ਟੈਂਟ ਸਿਟੀ ਬਣਾਈ ਜਾ ਰਹੀ ਹੈ।

ਇਸ ਸਮਾਗਮ ਲਈ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਰਾਸ਼ਟਰਪਤੀ ਭਵਨ ਪਹੁੰਚੇ। ਮੁੱਖ ਮੰਤਰੀ ਮਾਨ ਰਾਸ਼ਟਰਪਤੀ ਮੁਰਮੂ ਨੂੰ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਪੰਜਾਬ ਸਰਕਾਰ ਨੇ ਇਸ ਇਤਿਹਾਸਕ ਸਮਾਗਮ ਲਈ ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦਾ ਦਿੱਤਾ ਹੈ। ਇਸ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਸੱਦਾ ਪੱਤਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸਮਾਗਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.