Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

CM ਭਗਵੰਤ ਮਾਨ ਵੱਲੋਂ ਟਾਂਡਾ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ, ਕੀਤਾ ਵੱਡਾ ਐਲਾਨ

01 ਸਤੰਬਰ, 2025 05:36 PM

ਟਾਂਡਾ : ਪੰਜਾਬ ਵਿੱਚ ਭਾਰੀ ਬਰਸਾਤ ਅਤੇ ਹੜਾਂ ਦੇ ਵਿਚਾਲੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਟਾਂਡਾ ਇਲਾਕੇ ਦੇ ਬੇਟ ਖੇਤਰ ਰੜਾ ਮੰਡ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਹੁਸ਼ਿਆਰਪੁਰ ਡਾ. ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮੈਡਮ ਆਸ਼ਿਕਾ ਜੈਨ, ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਐਸ.ਡੀ. ਐਮ ਟਾਂਡਾ ਪਰਮਪ੍ਰੀਤ ਸਿੰਘ ਤੇ ਸਮੁੱਚਾ ਜਿਲਾ ਪ੍ਰਸ਼ਾਸਨ ਤੇ ਨਹਿਰੀ ਵਿਭਾਗ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਸ ਦਰਿਆ ਦੇ ਨਾਲ ਲੱਗਦੇ ਪਿੰਡ ਅਬਦੁੱਲਾਪੁਰ, ਰਾਹਤ ਕੈਂਪਾਂ ਵਿੱਚ ਰਹਿ ਰਹੇ ਪਿੰਡ ਮਿਆਣੀ ਅਤੇ ਟਾਂਡਾ ਸ਼੍ਰੀ ਹਰਗੋਬਿੰਦਪੁਰ ਸੜਕ 'ਤੇ ਆਰਜੀ ਕੈਂਪਾਂ ਵਿੱਚ ਰਹਿ ਰਹੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਭੇਜੀ ਗਏ ਰਾਹਤ ਸਮੱਗਰੀ ਵੀ ਹੜ੍ਹ ਪੀੜਤਾਂ ਨੂੰ ਵੰਡੀ ਅਤੇ ਇਸ ਔਖੀ ਘੜੀ ਵਿੱਚ ਸਾਥ ਦੇ ਰਹੀਆਂ ਵੱਖ-ਵੱਖ ਧਾਰਮਿਕ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਔਖੀ ਘੜੀ ਵਿੱਚ ਅਸੀਂ ਆਪਣੇ ਭੈਣ ਭਰਾਵਾਂ ਦੀ ਮਦਦ ਕਰੀਏ। ਇਸ ਮੌਕੇ ਉਨ੍ਹਾਂ ਕਿਹਾ ਕਿ ਹਾਲਾਤ ਠੀਕ ਹੋਣ ਉਪਰੰਤ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਸੂਬਾ ਸਰਕਾਰ ਹੜਾਂ ਕਾਰਨ ਹੋਏ ਨੁਕਸਾਨ ਦੀ ਭਰਭਾਈ ਵੀ ਕਰੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਹੜ੍ਹਾਂ ਦੀ ਮਾਰ ਹੇਠ ਆਏ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਵਾਸਤੇ ਦਿਨ ਰਾਤ ਲੱਗੀ ਹੋਈ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਇਸ ਨੂੰ ਕੁਦਰਤੀ ਆਫ਼ਤ ਘੋਸ਼ਿਤ ਕਰਦੇ ਹੋਏ ਪੰਜਾਬ ਵਾਸਤੇ ਵਿਸ਼ੇਸ਼ ਰਾਹਤ ਪੈਕਜ ਦਿੱਤਾ ਜਾਵੇ ਤਾਂ ਜੋ ਇਹਨਾਂ ਹੜਾਂ ਕਾਰਨ ਉੱਜੜੇ ਹੋਏ ਕਿਸਾਨਾਂ ਅਤੇ ਲੋਕਾਂ ਨੂੰ ਮੁੜ ਤੋਂ ਵਸਾਇਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ