Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

CM ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਸੁਨਾਮੀ ਨੂੰ ਲੈ ਕੇ ਵੀ ਦਿੱਤਾ ਬਿਆਨ

30 ਜੁਲਾਈ, 2025 04:27 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇੱਥੇ ਟੈਗੋਰ ਥੀਏਟਰ 'ਚ ਜੰਗਲਾਤ ਵਿਭਾਗ ਦੇ 942 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉੁਨ੍ਹਾਂ ਨੇ ਪੁਰਾਣੀਆਂ ਸਰਕਾਰਾਂ 'ਤੇ ਵੀ ਨਿਸ਼ਾਨੇ ਵਿੰਨ੍ਹੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਖ਼ੁਦ ਦੇ ਫ਼ਾਇਦੇ ਲਈ ਹੀ ਕੰਮ ਕੀਤੇ ਅਤੇ ਜਨਤਾ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਅਸੀਂ ਨੌਜਵਾਨਾਂ ਨੂੰ ਲਗਾਤਾਰ ਨੌਕਰੀਆਂ ਦੇ ਰਹੇ ਹਾਂ। ਉਨ੍ਹਾਂ ਨੇ ਵਾਤਾਵਰਣ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਣ ਬਦਲ ਰਿਹਾ ਹੈ, ਦਰੱਖ਼ਤ ਘੱਟ ਰਹੇ ਹਨ, ਗਰਮੀ ਅਤੇ ਮੀਂਹ ਵੱਧ ਰਹੇ ਹਨ ਅਤੇ ਕੁਦਰਤ ਨਾਲ ਛੇੜਛਾੜ ਬਹੁਤ ਹੋ ਰਹੀ ਹੈ।

ਉਨ੍ਹਾਂ ਨੇ ਇਸ ਮੌਕੇ ਰੂਸ 'ਚ ਆਏ ਭੂਚਾਲ ਮਗਰੋਂ ਅੱਜ 70 ਫ਼ੀਸਦੀ ਦੁਨੀਆ 'ਚ ਅਲਰਟ ਚੱਲ ਰਿਹਾ ਹੈ। ਨਿਊਜ਼ੀਲੈਂਡ ਤੋਂ ਲੈ ਕੇ ਕੈਲੋਫੋਰਨੀਆ ਤੱਕ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ਅਤੇ ਲੋਕ ਘਰ ਛੱਡ ਕੇ ਉੱਚੀਆਂ ਥਾਵਾਂ ਵੱਲ ਜਾ ਰਹੇ ਹਨ। ਇਸ ਲਈ ਕੁਦਰਤ ਨਾਲ ਛੇੜਛਾੜ ਕਰਨੀ ਸਹੀ ਨਹੀਂ ਹੈ। ਉਨ੍ਹਾਂ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਕਿਹਾ ਕਿ ਤੁਸੀਂ ਦਰੱਖਤਾਂ ਅਤੇ ਕੁਦਰਤ ਦੇ ਰਖਵਾਲੇ ਹੋ। ਤੁਸੀਂ ਪੰਜਾਬ ਦੇ ਵਾਤਾਵਰਣ ਦੇ ਮਾਲੀ ਹੋ ਅਤੇ ਸਾਨੂੰ ਤੁਹਾਡੇ 'ਤੇ ਮਾਣ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਨਵੇਂ ਨਿਯੁਕਤ ਉਮੀਦਵਾਰ ਹੋਰ ਵੀ ਜ਼ਿਆਦਾ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕੁਦਰਤ ਨੇ ਪੰਜਾਬ ਨੂੰ ਬਹੁਤ ਕੁੱਝ ਦਿੱਤਾ ਹੈ। ਪੰਜਾਬ ਕੋਲ ਪਹਾੜ ਵੀ ਹਨ ਅਤੇ ਸਭ ਤੋਂ ਜ਼ਿਆਦਾ ਉਪਜਾਊ ਧਰਤੀ ਪੰਜਾਬ ਕੋਲ ਹੈ, ਜੰਗਲ-ਬੀੜਾਂ ਵੀ ਹਨ, ਨੀਲੇ ਰੰਗ ਦਾ ਪਾਣੀ (ਭਾਖੜਾ) ਜਿੰਨਾ ਪੰਜਾਬ ਕੋਲ ਹੈ, ਓਨਾ ਦੁਨੀਆ 'ਚ ਕਿਤੇ ਵੀ ਨਹੀਂ ਹੈ। ਹੁਣ ਅਸੀਂ ਲੋਕਾਂ ਨੂੰ ਕਹਿੰਦੇ ਹਾਂ ਕਿ ਗੋਆ ਤਾਂ ਆਪਣੇ ਕੋਲ ਘਰੇ ਪਿਆ ਹੈ ਅਤੇ ਸਭ ਕੁੱਝ ਇਸ ਧਰਤੀ ਨੂੰ ਪਰਮਾਤਮਾ ਨੇ ਦਿੱਤਾ ਹੈ ਪਰ ਇਕ ਕਮੀ ਰੱਖੀ ਕਿ ਸਭ ਤੋਂ ਵੱਧ ਲੁਟੇਰੇ ਲੀਡਰ ਵੀ ਸਾਨੂੰ ਹੀ ਦਿੱਤੇ ਹਨ ਅਤੇ ਇਨ੍ਹਾਂ ਨੇ ਲੋਕਾਂ ਦਾ ਖ਼ੂਨ ਨਿਚੋੜ ਲਿਆ ਹੈ। ਉਨ੍ਹਾਂ ਨੇ ਫਿਰ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਮਿਹਨਤ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ ਅਤੇ ਇਹ ਵੀ ਕਿਹਾ ਕਿ ਸਰਕਾਰ ਹਰ ਦੁੱਖ-ਸੁੱਖ 'ਚ ਇਨ੍ਹਾਂ ਉਮੀਦਵਾਰਾਂ ਦੇ ਨਾਲ ਖੜ੍ਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ