Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

CM ਮਾਨ ਨੂੰ ਅੱਜ ਮਿਲ ਜਾਵੇਗੀ ਛੁੱਟੀ! ਸਿਹਤ ਨੂੰ ਲੈ ਕੇ ਹਸਪਤਾਲ ਤੋਂ ਆਈ ਤਾਜ਼ਾ ਅਪਡੇਟ

11 ਸਤੰਬਰ, 2025 04:54 PM

ਚੰਡੀਗੜ੍ਹ : ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਸਥਿਰ ਹੈ ਅਤੇ ਡਾਕਟਰਾਂ ਨੇ ਰਿਪੋਰਟਾਂ ਨੂੰ ਆਮ ਦੱਸਿਆ ਹੈ। ਹਸਪਤਾਲ ਪ੍ਰਬੰਧਨ ਅਨੁਸਾਰ ਉਨ੍ਹਾਂ ਦੇ ਸਾਰੇ ਟੈਸਟ ਨਾਰਮਲ ਆਏ ਹਨ ਅਤੇ ਹਾਲਾਤ ਲਗਾਤਾਰ ਸੁਧਰ ਰਹੇ ਹਨ। ਜੇਕਰ ਸਭ ਕੁੱਝ ਠੀਕ ਰਿਹਾ ਤਾਂ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਹਸਪਤਾਲ ਪਹੁੰਚੇ।

ਉਨ੍ਹਾਂ ਨਾਲ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਰਾਜਪਾਲ ਨੇ ਮੁੱਖ ਮੰਤਰੀ ਦਾ ਹਾਲ ਚਾਲ ਜਾਣਨ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਸਿਹਤ ਹੁਣ ਬਿਹਤਰ ਹੈ ਤੇ ਡਾਕਟਰਾਂ ਨੇ ਵੀ ਆਰਾਮ ਦੀ ਸਲਾਹ ਦਿੱਤੀ ਹੈ। ਰਾਜਪਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮੰਤਰੀ ਦੀ ਸਿਹਤ ਬਾਰੇ ਚਿੰਤਤ ਸਨ। ਉਨ੍ਹਾਂ ਨੇ ਕਈ ਵਾਰ ਉਨ੍ਹਾਂ ਦੇ ਹਾਲ ਚਾਲ ਬਾਰੇ ਪੁੱਛਿਆ ਤੇ ਇੱਥੋਂ ਤੱਕ ਕਿਹਾ ਕਿ ਜਿਵੇਂ ਹੀ ਉਹ ਹੈਲੀਕਾਪਟਰ ਤੋਂ ਉਤਰਣ, ਤੁਰੰਤ ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ ਜਾਵੇ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੀ ਟੋਕਨ ਰਾਸ਼ੀ ਦਾ ਐਲਾਨ ਵੀ ਕੀਤਾ ਹੈ। ਬਾਕੀ ਰਕਮ ਕੇਂਦਰੀ ਏਜੰਸੀਆਂ ਵੱਲੋਂ ਕੀਤੇ ਜਾਣ ਵਾਲੇ ਮੁਲਾਂਕਣ ਤੋਂ ਬਾਅਦ ਜਾਰੀ ਕੀਤੀ ਜਾਵੇਗੀ। ਰਾਜਪਾਲ ਅਨੁਸਾਰ ਪ੍ਰਧਾਨ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਪੰਜਾਬ ਨੂੰ 100 ਫ਼ੀਸਦੀ ਮੁਆਵਜ਼ਾ ਮਿਲੇਗਾ ਅਤੇ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'