Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

CM ਮਾਨ ਵੱਲੋਂ 3 ਸ਼ਹਿਰਾਂ ਨੂੰ ਪਵਿੱਤਰ ਐਲਾਣਨ ਦੇ ਮਤੇ 'ਤੇ ਪਰਗਟ ਸਿੰਘ ਦਾ ਬਿਆਨ

24 ਨਵੰਬਰ, 2025 05:58 PM

ਜਲੰਧਰ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿੰਨ ਸ਼ਹਿਰਾਂ ਨੂੰ ਪਵਿੱਤਰ ਐਲਾਨਣ ਨੂੰ ਲੈ ਕੇ ਪੇਸ਼ ਕੀਤੇ ਗਏ ਮਤੇ 'ਤੇ ਬੋਲਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ ਗਲਿਆਰੇ ਤਾਂ ਪਹਿਲਾਂ ਹੀ ਪਵਿੱਤਰ ਹਨ। ਉਨ੍ਹਾਂ ਕਿਹਾ ਕਿ ਗਲਿਆਰੇ ਵਿਚ ਤਾਂ ਪਹਿਲਾਂ ਹੀ ਕੋਈ ਸ਼ਰਾਬ, ਬੀੜੀ ਜਾਂ ਮੀਟ ਦੀਆਂ ਦੁਕਾਨਾਂ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਲੀਅਰ ਕਰਨਾ ਚਾਹੀਦਾ ਹੈ ਕਿ ਅਸੀਂ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਜਾ ਰਹੇ ਹਾਂ ਜਾ ਫਿਰ ਸਿਰਫ਼ ਗਲਿਆਰੇ ਦੀ ਹੀ ਗੱਲ ਕਰ ਰਹੇ ਹਾਂ ਕਿਉਂਕਿ ਗਲਿਆਰੇ ਪਹਿਲਾਂ ਹੀ ਪਵਿੱਤਰ ਹਨ। ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਗਰੂ ਤੇਗ ਬਹਾਦਰ ਜੀ ਨੂੰ 350 ਸਾਲਾ ਸ਼ਹੀਦੀ ਦਿਹਾੜਾ ਮਨਾ ਰਹੇ ਹਾਂ ਅਤੇ ਸਾਨੂੰ ਉਨ੍ਹਾਂ ਦੇ ਫਲਸਫ਼ੇ 'ਤੇ ਵੀ ਪਹਿਰਾ ਦੇਣ ਦੀ ਜ਼ਰੂਰਤ ਹੈ। ਆਉਣ ਵਾਲੇ ਸਮੇਂ ਵਿਚ ਪਾਰਲੀਮੈਂਟ ਵਿਚ ਪੰਜ ਬਿੱਲ ਆ ਰਹੇ ਹਨ ਅਤੇ ਸਾਡੇ ਸੰਸਦ ਮੈਂਬਰ ਵੀ ਇਥੇ ਹੀ ਬੈਠੇ ਹਨ।

ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਗਟ ਸਿੰਘ ਨੂੰ ਇਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪਹਿਲਾਂ ਅਧਿਕਾਰਤ ਤੌਰ 'ਤੇ ਕੋਈ ਸਰਕਾਰੀ ਹੁਕਮ ਨਹੀਂ ਦਿੱਤੇ ਗਏ ਹਨ। ਹੁਣ ਅਧਿਕਾਰਤ ਤੌਰ 'ਤੇ ਸਦਨ ਵਿਚ ਇਸ ਦੀ ਮਾਨਤਾ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਸ ਗਲਿਆਰੇ ਵਿਚ ਕਈ ਹੋਟਲ ਅਜਿਹੇ ਹਨ, ਜਿਨ੍ਹਾਂ ਦੇ ਬਾਰ ਵੀ ਚੱਲਦੇ ਹਨ ਜਾਂ ਆਪਣੇ ਮੈਨਿਊ ਵਿਚ ਨਾਨ ਵੈੱਜ ਵੀ ਸ਼ਾਮਲ ਕਰਦੇ ਹਨ। ਅਸੀਂ ਉਨ੍ਹਾਂ ਦੁਕਾਨਾਂ ਵਾਲੀਆਂ ਲਈ ਮੁੜ ਵਸੇਬੇ ਦਾ ਵੀ ਇੰਤਜ਼ਾਮ ਕਰਨਾ ਹੈ। ਇਸ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਮਤੇ ਨੂੰ ਸਰਬ-ਸਹਿਮਤੀ ਨਾਲ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਾਸ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਵਜੋਂ ਐਲਾਨ ਦਾ ਮਤਾ ਪੇਸ਼ ਕੀਤਾ ਗਿਆ। ਇਨ੍ਹਾਂ ਸ਼ਹਿਰਾਂ 'ਚ ਅੰਮ੍ਰਿਤਸਰ ਦਾ ਗਲਿਆਰਾ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸ਼ਾਮਲ ਹਨ। ਪੰਜਾਬ ਸਰਕਾਰ ਨੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਇਕ ਮਹੱਤਵਪੂਰਨ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗਲਿਆਰਾ, ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਸ਼ਹਿਰਾਂ ਨੂੰ ਪਵਿੱਤਰ ਐਲਾਨਿਆ ਹੈ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਨੇ ਇਹ ਵੀ ਕਿਹਾ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਪਰ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅਖੀਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਅਹਿਮ ਐਲਾਨ ਕਰਦਿਆਂ ਇਸ ਸਬੰਧੀ ਇਕ ਮਤਾ ਵਿਧਾਨ ਸਭਾ ਦੇ ਵਿੱਚ ਰੱਖਿਆ, ਜਿਸ ਨੂੰ ਸਮੂਹ ਧਿਰਾਂ ਵੱਲੋਂ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਪੰਜਾਬ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਹੁਣ ਅਧਿਕਾਰ ਤੌਰ 'ਤੇ ਇਹ ਤਿੰਨੇ ਧਾਰਮਿਕ ਸ਼ਹਿਰ ਵਿੱਚ ਮੀਟ, ਸ਼ਰਾਬ, ਤੰਬਾਕੂ ਦੀਆਂ ਦੁਕਾਨਾਂ ਨਹੀਂ ਖੁੱਲ੍ਹ ਸਕਣੀਆਂ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ