Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

06 ਜੁਲਾਈ, 2025 09:52 PM

ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਖਾੜਾ ’ਚ ਲਾਏ ਜਾ ਰਹੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸਥਾਈ ਹੱਲ ਲਈ ਪਿੰਡ ਵਾਸੀਆਂ ਅਤੇ ਮਾਹਿਰਾਂ ਦੀ ਸਾਂਝੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ਵਿਖੇ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂ ਗੁਰਤੇਜ ਸਿੰਘ ਅਤੇ ਹੋਰ ਨੁਮਾਇੰਦਿਆਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਪਿੰਡ ਵਾਸੀਆਂ ਵੱਲੋਂ ਕੀਤੇ ਜਾ ਰਹੇ ਇਤਰਾਜ਼ ਅਤੇ ਖ਼ਦਸ਼ਿਆਂ ਦੇ ਇਕ-ਇਕ ਨੁਕਤੇ ਨੂੰ ਗੰਭੀਰਤਾ ਨਾਲ ਵਿਚਾਰੇਗੀ। ਇਹ ਕਮੇਟੀ ਪੂਰੀ ਪੜਤਾਲ ਤੋਂ ਬਾਅਦ ਆਪਣੀਆਂ ਸਿਫ਼ਾਰਿਸ਼ਾਂ ਦੇਵੇਗੀ, ਜਿਸ ਤੋਂ ਬਾਅਦ ਸਰਕਾਰ ਲੋੜੀਂਦੇ ਕਦਮ ਚੁੱਕੇਗੀ। ਇਹ ਕਮੇਟੀ ਤੈਅ ਸਮੇਂ ’ਚ ਆਪਣੀ ਰਿਪੋਰਟ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੇ ਹਿੱਤ ਮਹਿਫੂਜ਼ ਰੱਖਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਸੂਬੇ ’ਚ ਪ੍ਰਦੂਸ਼ਣ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ ’ਤੇ ਜਾਣੂ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਘੁੰਗਰਾਲੀ ਪਿੰਡ ਦੇ ਬਾਇਓਗੈਸ ਪਲਾਂਟ ਦੀ ਵੀ ਮਿਸਾਲ ਦਿੱਤੀ, ਜਿਸ ਨੂੰ ਪਿੰਡ ਦੀ ਸਹਿਮਤੀ ਨਾਲ ਚਾਲੂ ਕੀਤਾ ਗਿਆ ਸੀ। ਮੀਟਿੰਗ ਦੌਰਾਨ ਘੁੰਗਰਾਲੀ ਪਿੰਡ ਦੇ ਨੁਮਾਇੰਦੇ ਨੇ ਆਪਣਾ ਤਜਰਬਾ ਸਾਂਝਾ ਕੀਤਾ। ਪਿੰਡ ਅਖਾੜਾ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀ ਕਮੇਟੀ ਨੂੰ ਪੂਰਾ ਸਹਿਯੋਗ ਦੇਣਗੇ ਤਾਂ ਕਿ ਇਸ ਮਸਲੇ ਦਾ ਸੁਖਾਵਾਂ ਹੱਲ ਕੱਢਿਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ