Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

CM ਯੋਗੀ ਨੇ ਸੰਗਮ 'ਚ ਲਗਾਈ ਆਸਥਾ ਦੀ ਡੁੱਬਕੀ, ਸਾਧੂ-ਸੰਤਾਂ ਨਾਲ ਕਰਨਗੇ ਭੋਜਨ

10 ਜਨਵਰੀ, 2026 04:39 PM

ਪ੍ਰਯਾਗਰਾਜ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਨੀਵਾਰ ਨੂੰ ਪ੍ਰਯਾਗਰਾਜ 'ਚ ਲੱਗੇ ਮਾਘ ਮੇਲੇ 'ਚ ਸੰਗਮ 'ਚ ਇਸ਼ਨਾਨ ਕੀਤਾ ਅਤੇ ਮਾਂ ਗੰਗਾ ਦੀ ਪੂਜਾ ਕੀਤੀ। ਉਨ੍ਹਾਂ ਨੇ ਤਿੰਨ ਵਾਰ ਆਸਥਾ ਦੀ ਡੁਕੀ ਲਗਾਈ ਅਤੇ ਬਾਅਦ 'ਚ ਸੰਗਮ ਨੋਜ ਕੋਲ ਸਤੁਆ ਬਾਬਾ ਨਾਲ ਕਿਸ਼ਤੀ ਦੀ ਸਵਾਰੀ ਵੀ ਕੀਤੀ। ਮੁੱਖ ਮੰਤਰੀ ਨਾਲ ਮੰਤਰੀ ਸਵਤੰਤਰਦੇਵ ਸਿੰਘ ਅਤੇ ਨੰਦ ਗੋਪਾਲ ਨੰਦੀ ਨੇ ਵੀ ਸੰਗਮ 'ਚ ਇਸ਼ਨਾਨ ਕੀਤਾ। ਇਸ ਤੋਂ ਬਾਅਦ ਯੋਗੀ ਨੇ ਸੰਗਮ ਨੋਜ 'ਤੇ ਗੰਗਾ ਪੂਜਨ ਕੀਤਾ। ਸੰਗਮ ਤੱਟ ਦੇ ਕੋਲ ਉਹ ਕਰੀਬ 32 ਮਿੰਟ ਤੱਕ ਰਹੇ।

ਯੋਗੀ ਨੇ ਲੇਟੇ ਹਨੂੰਮਾਨ ਜੀ ਦੇ ਵੀ ਦਰਸ਼ਨ ਕੀਤੇ, ਫਿਰ ਸਤੁਆ ਬਾਬਾ ਦੇ ਕੈਂਪ ਵੱਲ ਚਲੇ ਗਏ। ਗੋਰਖਪੀਠਾਧੀਸ਼ਵਰ ਮਹੰਤ ਯੋਗੀ ਆਦਿਤਿਆਨਾਥ ਜਗਦਗੁਰੂ ਮਹਾਮੰਡਲੇਸ਼ਵਰ ਸਤੁਆ ਬਾਬਾ ਦੇ ਕੈਂਪ 'ਚ ਸਾਧੂ-ਸੰਤਾਂ ਨਾਲ ਭੋਜਨ ਕਰਨਗੇ। ਉਸ ਤੋਂ ਬਾਅਦ ਆਈਸੀਸੀਸੀ ਆਡੀਟੋਰੀਅਮ 'ਚ ਮਾਘ ਮੇਲੇ ਦੀ ਸਮੀਖਿਆ ਬੈਠਕ ਕਰਨਗੇ। ਮਕਰ ਸੰਕ੍ਰਾਂਤੀ ਅਤੇ ਮੌਨੀ ਮੱਸਿਆ ਦੇ ਮੁੱਖ ਇਸ਼ਨਾਨ ਤਿਉਹਾਰਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ। ਦਰਅਸਲ 44 ਦਿਨਾਂ ਤੱਕ ਚੱਲਣ ਵਾਲੇ ਮਾਘ ਮੇਲੇ 'ਚ ਰੋਜ਼ਾਨਾ 10 ਲੱਖ ਦੇ ਨੇੜੇ-ਤੇੜੇ ਸ਼ਰਧਾਲੂ ਇਸ਼ਨਾਨ ਕਰ ਰਹੇ ਹਨ। ਕੜਾਕੇ ਦੀ ਠੰਡ ਤੋਂ ਬਾਅਦ ਵੀ ਸੰਗਮ ਦੀ ਰੇਤ 'ਤੇ ਸਾਧੂ-ਸੰਤ, ਅਖਾੜੇ ਅਤੇ ਕਲਪਵਾਸੀ ਡੇਰਾ ਲਗਾਏ ਹੋਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ