Saturday, July 05, 2025
BREAKING
ਰੋਟਰੀ ਕਲੱਬ ਖਰੜ ਵੱਲੋਂ ਸਤਪਾਲ ਜਿੰਦਲ ਦੀ ਮੌਤ ਉਪਰੰਤ ਅੱਖਾਂ ਦਾਨ ਕਰਨ ਵਾਲੇ ਉਸਦੇ ਪਰਿਵਾਰ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਅੱਖਾਂ ਦੇ ਵਿਭਾਗ ਵੱਲੋਂ ਸਰਟੀਫਿਕੇਟ ਤੇ ਰੋਟਰੀ ਕਲੱਬ ਦਾ ਸਨਮਾਨ ਪੱਤਰ ਦੇ ਕੇ ਨਵਾਜਿਆ ਗਿਆ 'ਦੁਨੀਆਂ ਅਮਰੀਕਾ ਤੋਂ ਬਿਨਾਂ ਵੀ ਅੱਗੇ ਵਧ ਸਕਦੀ ਐ...!' ਸ਼ੀ ਜਿਨਪਿੰਗ ਦੀ ਵੱਡੀ ਚਿਤਾਵਨੀ ਸਬਜ਼ੀਆਂ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਵੀ ਵਧੇ ਭਾਅ ''ਇੱਥੇ ਆਓ ਤੇ ਆ ਕੇ ਕਸ਼ਮੀਰ ਦੇਖੋ'', ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਲੋਕਾਂ ਨੂੰ ਕੀਤੀ ਅਪੀਲ ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ ਕਾਜੋਲ ਦੀ ਫਿਲਮ 'ਮਾਂ' ਨੇ ਪਹਿਲੇ ਹਫ਼ਤੇ 26 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਕਮਾਈ ਕੈਨੇਡਾ ਓਪਨ ਦੇ ਦੂਜੇ ਗੇੜ 'ਚ ਪੁੱਜਿਆ ਸ਼੍ਰੀਕਾਂਤ, ਹਮਵਤਨ ਰਾਜਾਵਤ ਨੂੰ ਹਰਾ ਕੇ ਬਣਾਈ ਜਗ੍ਹਾ ਗਿੱਲ ਦੀ ਰਣਨੀਤੀ ’ਚ ਵਿਸ਼ਵ ਪੱਧਰੀ ਖਿਡਾਰੀ ਦੇ ਲੱਛਣ : ਟ੍ਰਾਟ ਜਿੱਤ ਦੀ ਹੈਟ੍ਰਿਕ ਲਾ ਕੇ ਇੰਗਲੈਂਡ ਖਿਲਾਫ ਪਹਿਲੀ ਟੀ-20 ਲੜੀ ਜਿੱਤਣ ਉਤਰੇਗਾ ਭਾਰਤ ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

ਹਿਮਾਚਲ

CM ਸੁੱਖੂ ਨੇ ਸੀਤਾਰਮਨ ਨਾਲ ਕੀਤੀ ਮੁਲਾਕਾਤ, ਵਿੱਤੀ ਮੁੱਦੇ ਹੱਲ ਕਰਨ ਦੀ ਕੀਤੀ ਅਪੀਲ

23 ਮਈ, 2025 04:37 PM

ਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਜ ਦੇ ਵੱਖ-ਵੱਖ ਬਜਟ ਅਤੇ ਵਿੱਤੀ ਮੁੱਦਿਆਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਰਾਜ ਸੂਚਨਾ ਵਿਭਾਗ 'ਚ ਇਹ ਜਾਣਕਾਰੀ ਦਿੰਦੇ ਹੋਏ ਵੀਰਵਾਰ ਨੂੰ ਦੱਸਿਆ ਗਿਆ ਕਿ ਉਹ ਸ਼੍ਰੀਮਤੀ ਸੀਤਾਰਮਨ ਨਾਲ ਮੁਲਾਕਾਤ ਕਰ ਕੇ ਰਾਜ ਸਰਕਾਰ ਨਾਲ ਜੁੜੇ ਮੁੱਦਿਆਂ 'ਤੇ ਧਿਆਨ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਤੁਰਕੀ ਤੋਂ ਸੇਬ ਦੀ ਦਰਾਮਦ ਦੇ ਮੁੱਦੇ 'ਤੇ ਚਰਚਾ ਕਰਨ ਤੋਂ ਇਲਾਵਾ, ਉਨ੍ਹਾਂ ਨੇ ਸੂਬੇ ਦੇ ਸੇਬ ਉਤਪਾਦਕਾਂ ਦੇ ਹਿੱਤਾਂ ਦੀ ਰੱਖਿਆ ਲਈ ਸੇਬਾਂ 'ਤੇ ਦਰਾਮਦ ਡਿਊਟੀ 'ਚ ਵਿਆਪਕ ਵਾਧੇ ਦੀ ਅਪੀਲ ਵੀ ਕੀਤੀ। ਮੁੱਖ ਮੰਤਰੀ ਨੇ ਵਿੱਤ ਮੰਤਰੀ ਨੂੰ ਹਿਮਾਚਲ ਪ੍ਰਦੇਸ਼ ਅਤੇ ਹੋਰ ਵਿਸ਼ੇਸ਼ ਸ਼੍ਰੇਣੀ ਵਾਲੇ ਰਾਜਾਂ ਦੀ ਉਧਾਰ ਸੀਮਾ ਘੱਟੋ-ਘੱਟ 2 ਫੀਸਦੀ ਵਧਾਉਣ ਦੀ ਅਪੀਲ ਕੀਤੀ।

 

ਮੁੱਖ ਮੰਤਰੀ ਨੇ ਜਲ ਸ਼ਕਤੀ ਮੰਤਰੀ ਸੀ.ਆਰ. ਨਾਲ ਮੁਲਾਕਾਤ ਕੀਤੀ ਅਤੇ ਜਲ ਜੀਵਨ ਮਿਸ਼ਨ ਦੇ ਅਧੀਨ ਪੈਂਡਿੰਗ ਰਾਸ਼ੀ ਨੂੰ ਜਲਦ ਜਾਰੀ ਕਰਨ ਦੀ ਅਪੀਲ ਕੀਤੀ। ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਉਨ੍ਹਾਂ ਨੇ ਸੈਰ-ਸਪਾਟਾ ਪ੍ਰਾਜੈਕਟਾਂ ਲਈ ਪੈਂਡਿੰਗ ਧਨ ਰਾਸ਼ੀ ਜਾਰੀ ਕਰਨ ਦੀ ਅਪੀਲ ਕਰ ਕੇ ਪ੍ਰਦੇਸ਼ ਦੇ ਪੈਂਡਿੰਗ ਵੱਖ-ਵੱਕ ਸੈਰ-ਸਪਾਟਾ ਪ੍ਰਾਜੈਕਟਾਂ ਨੂੰ ਮਨਜ਼ੂਰ ਕਰਨ ਦੀ ਅਪੀਲ ਕੀਤੀ। ਸ਼੍ਰੀ ਸੁੱਖੂ ਨੇ ਬਿਜਲੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਸੂਬੇ ਦੇ ਹਿੱਤਾਂ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਜਨਤਕ ਖੇਤਰ ਦੇ ਅਦਾਰਿਆਂ ਅਤੇ ਕੇਂਦਰੀ ਜਨਤਕ ਖੇਤਰ ਦੇ ਅਦਾਰਿਆਂ ਦੁਆਰਾ ਚਲਾਏ ਜਾਣ ਵਾਲੇ ਪਣ-ਬਿਜਲੀ ਪ੍ਰਾਜੈਕਟਾਂ 'ਚ ਰਾਜ ਦੀ ਮੁਫ਼ਤ ਬਿਜਲੀ ਹਿੱਸੇਦਾਰੀ ਵਧਾਉਣ ਦੀ ਅਪੀਲ ਕੀਤੀ।

 

Have something to say? Post your comment

ਅਤੇ ਹਿਮਾਚਲ ਖਬਰਾਂ

Monsoon Alert: ਹਿਮਾਚਲ 'ਚ ਮਾਨਸੂਨ ਨੇ ਮਚਾਈ ਤਬਾਹੀ, 69 ਲੋਕਾਂ ਦੀ ਮੌਤ, ਅਲਰਟ ਜਾਰੀ

Monsoon Alert: ਹਿਮਾਚਲ 'ਚ ਮਾਨਸੂਨ ਨੇ ਮਚਾਈ ਤਬਾਹੀ, 69 ਲੋਕਾਂ ਦੀ ਮੌਤ, ਅਲਰਟ ਜਾਰੀ

546 ਸਰਕਾਰੀ ਸਕੂਲਾਂ ਨੂੰ ਬੰਦ ਤੇ ਮਰਜ਼ ਕਰਨ ਦੀ ਤਿਆਰੀ, ਸਰਕਾਰ ਨੂੰ ਭੇਜਿਆ ਪ੍ਰਸਤਾਵ

546 ਸਰਕਾਰੀ ਸਕੂਲਾਂ ਨੂੰ ਬੰਦ ਤੇ ਮਰਜ਼ ਕਰਨ ਦੀ ਤਿਆਰੀ, ਸਰਕਾਰ ਨੂੰ ਭੇਜਿਆ ਪ੍ਰਸਤਾਵ

ਹਿਮਾਚਲ ਸਰਕਾਰ ਕੇਂਦਰ ਤੋਂ ਮਿਲੇ ਪੈਸੇ ਦਾ ਇਸਤੇਮਾਲ ਕਰਨ 'ਚ ਰਹੀ ਅਸਫ਼ਲ : JP ਨੱਢਾ

ਹਿਮਾਚਲ ਸਰਕਾਰ ਕੇਂਦਰ ਤੋਂ ਮਿਲੇ ਪੈਸੇ ਦਾ ਇਸਤੇਮਾਲ ਕਰਨ 'ਚ ਰਹੀ ਅਸਫ਼ਲ : JP ਨੱਢਾ

ਵੱਡੀ ਖ਼ਬਰ ; ਭਾਰੀ ਬਾਰਿਸ਼ ਮਗਰੋਂ ਪ੍ਰਸ਼ਾਸਨ ਨੇ ਸਕੂਲ-ਕਾਲਜ ਬੰਦ ਕਰਨ ਦੇ ਦਿੱਤੇ ਹੁਕਮ

ਵੱਡੀ ਖ਼ਬਰ ; ਭਾਰੀ ਬਾਰਿਸ਼ ਮਗਰੋਂ ਪ੍ਰਸ਼ਾਸਨ ਨੇ ਸਕੂਲ-ਕਾਲਜ ਬੰਦ ਕਰਨ ਦੇ ਦਿੱਤੇ ਹੁਕਮ

ਮੰਡੀ 'ਚ ਬੱਦਲ ਫਟਣ ਕਾਰਨ ਮਚੀ ਤਬਾਹੀ: ਗੱਡੀਆਂ ਰੁੜ੍ਹ ਗਈਆਂ, ਘਰਾਂ ਨੂੰ ਵੀ ਪੁੱਜਾ ਭਾਰੀ ਨੁਕਸਾਨ

ਮੰਡੀ 'ਚ ਬੱਦਲ ਫਟਣ ਕਾਰਨ ਮਚੀ ਤਬਾਹੀ: ਗੱਡੀਆਂ ਰੁੜ੍ਹ ਗਈਆਂ, ਘਰਾਂ ਨੂੰ ਵੀ ਪੁੱਜਾ ਭਾਰੀ ਨੁਕਸਾਨ

ਬਿਆਸ 'ਚ ਆ ਗਿਆ ਹੜ੍ਹ! Red Alert ਜਾਰੀ

ਬਿਆਸ 'ਚ ਆ ਗਿਆ ਹੜ੍ਹ! Red Alert ਜਾਰੀ

ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਮਗਰੋਂ ਇਸ ਵਾਰ ਮਨਾਲੀ ‘ਚ ਸੈਲਾਨੀਆਂ ਦੀ ਭਾਰੀ ਭੀੜ ਵੇਖਣ ਨੂੰ ਮਿਲੀ

ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਮਗਰੋਂ ਇਸ ਵਾਰ ਮਨਾਲੀ ‘ਚ ਸੈਲਾਨੀਆਂ ਦੀ ਭਾਰੀ ਭੀੜ ਵੇਖਣ ਨੂੰ ਮਿਲੀ

ਹਿਮਾਚਲ 'ਚ ਆਈ ਤਬਾਹੀ; 3 ਲੋਕਾਂ ਦੀ ਮੌਤ, CM ਨੇ ਸੈਲਾਨੀਆਂ ਨੂੰ ਕੀਤੀ ਖ਼ਾਸ ਅਪੀਲ

ਹਿਮਾਚਲ 'ਚ ਆਈ ਤਬਾਹੀ; 3 ਲੋਕਾਂ ਦੀ ਮੌਤ, CM ਨੇ ਸੈਲਾਨੀਆਂ ਨੂੰ ਕੀਤੀ ਖ਼ਾਸ ਅਪੀਲ

ਹਿਮਾਚਲ 'ਚ ਫੱਟਿਆ ਬੱਦਲ, ਹੜ੍ਹ ਦਾ High Alert, ਵਹਿ ਗਏ ਕਈ ਵਾਹਨ, ਮਚੀ ਤਬਾਹੀ

ਹਿਮਾਚਲ 'ਚ ਫੱਟਿਆ ਬੱਦਲ, ਹੜ੍ਹ ਦਾ High Alert, ਵਹਿ ਗਏ ਕਈ ਵਾਹਨ, ਮਚੀ ਤਬਾਹੀ

ਚੱਲਦੀ ਕਾਰ ’ਚ ਸਨਰੂਫ ਅਤੇ ਖਿੜਕੀ ’ਚੋਂ ਬਾਹਰ ਨਿਕਲ ਕੇ ਜਾਮ ਛਲਕਾਉਂਦੇ ਨਜ਼ਰ ਆਏ ਸੈਲਾਨੀ

ਚੱਲਦੀ ਕਾਰ ’ਚ ਸਨਰੂਫ ਅਤੇ ਖਿੜਕੀ ’ਚੋਂ ਬਾਹਰ ਨਿਕਲ ਕੇ ਜਾਮ ਛਲਕਾਉਂਦੇ ਨਜ਼ਰ ਆਏ ਸੈਲਾਨੀ