Tuesday, November 17, 2026
BREAKING
• ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ • ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ • ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ • ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ • PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ • ਕਿਤਾਬ ਦੀ ਲਾਂਚਿੰਗ ਮੌਕੇ ਸੋਨੀਆ ਹੋਈ ਭਾਵੁਕ ! ਪ੍ਰਿਅੰਕਾ ਨੇ ਲਾਇਆ ਗਲੇ, ‘ਇੰਡੀਆ’ ਗੱਠਜੋੜ ਦੇ ਕਈ ਆਗੂ ਹੋਏ ਸ਼ਾਮਲ • ਟਾਟਾ ਟਰੱਸਟ ’ਚ ਪਰਿਵਾਰ ਦੇ ਕੰਟਰੋਲ ਨੂੰ ਲੈ ਕੇ ਵਿਵਾਦ ਡੂੰਘਾ, ਨੋਏਲ ਟਾਟਾ ’ਤੇ ਜਿਮੀ ਟਾਟਾ ਨੇ ਲਾਏ ਗੰਭੀਰ ਦੋਸ਼ • ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ • CM ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਮੁਲਾਕਾਤ • ਕੋਈ ਸਾਡੇ ’ਤੇ ਆਪਣੀਆਂ ਸ਼ਰਤਾਂ ਨਾ ਥੋਪੇ, ਇਸ ਲਈ ਭਾਰਤ ਬਣਨਾ ਚਾਹੁੰਦੈ ‘ਨੰਬਰ ਵਨ’ : ਉਪ ਰਾਸ਼ਟਰਪਤੀ

ਹਰਿਆਣਾ

CM ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਮੁਲਾਕਾਤ

16 ਨਵੰਬਰ, 2026 08:09 PM

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਚੰਡੀਗੜ੍ਹ 'ਚ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਮੁਲਾਕਾਤ ਕੀਤੀ। ਇਹ ਮੁਲਾਕਾਤ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ, ਸੰਤ ਕਬੀਰ ਕੁਟੀਰ, ਚੰਡੀਗੜ੍ਹ ਵਿਖੇ ਹੋਈ। ਪਰਿਵਾਰ ਸਮੇਤ ਮੁੱਖ ਮੰਤਰੀ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ। ਹਾਲਾਂਕਿ, ਉਨ੍ਹਾਂ ਵਿਚਾਲੇ ਹੋਈ ਗੱਲਬਾਤ ਦੇ ਵਿਸ਼ਿਆਂ ਨੂੰ ਲੈ ਕੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

 

ਮੁੱਖ ਮੰਤਰੀ ਸੈਣੀ ਨੇ ਮੁਲਾਕਾਤ ਮਗਰੋਂ ਕਿਹਾ ਕਿ ਸੰਤਾਂ ਦਾ ਆਸ਼ੀਰਵਾਦ ਜੀਵਨ 'ਚ ਸਕਾਰਾਤਮਕਤਾ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਪਿਆਰ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਸੈਣੀ ਨੇ ਕਿਹਾ ਕਿ ਸਮਾਜ 'ਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਬਣਾਉਣ 'ਚ ਸੰਤਾਂ ਅਤੇ ਮਹਾਪੁਰਖਾਂ ਦਾ ਹਮੇਸ਼ਾ ਮਹੱਤਵਪੂਰਨ ਯੋਗਦਾਨ ਰਿਹਾ ਹੈ। ਸੇਵਾ ਅਤੇ ਸਮਾਜਿਕ ਸਦਭਾਵਨਾ ਦੇ ਖੇਤਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਭੂਮਿਕਾ ਸ਼ਲਾਘਾਯੋਗ ਅਤੇ ਪ੍ਰੇਰਨਾਦਾਇਕ ਹੈ।


ਮੁੱਖ ਮੰਤਰੀ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਚਕਾਰ ਸਾਲ 2026 'ਚ ਨਵੰਬਰ ਤੱਕ ਇਹ ਤੀਜੀ ਮੁਲਾਕਾਤ ਹੈ। ਇਸ ਤੋਂ ਪਹਿਲਾਂ 27 ਮਾਰਚ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ਵਿਖੇ ਮੁੱਖ ਮੰਤਰੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਸੀ। ਉਸ ਦੌਰਾਨ ਦੋਵਾਂ ਵਿਚਾਲੇ ਅਧਿਆਤਮਿਕ ਅਤੇ ਸਮਾਜਿਕ ਮੁੱਦਿਆਂ 'ਤੇ ਚਰਚਾ ਹੋਈ ਸੀ। ਇਸ ਤੋਂ ਬਾਅਦ 31 ਮਈ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤਸਰ ਦੇ ਡੇਰਾ ਬਿਆਸ ਹੈੱਡਕੁਆਰਟਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਹਰਿਆਣਾ ਸਰਕਾਰ ਦੇ ਲੋਕ ਸੰਪਰਕ ਵਿਭਾਗ ਨੇ ਵੀ ਇਸ ਮੁਲਾਕਾਤ ਬਾਰੇ ਜਾਣਕਾਰੀ ਸਾਂਝੀ ਕੀਤੀ।

 

Have something to say? Post your comment

ਅਤੇ ਹਰਿਆਣਾ ਖਬਰਾਂ

10,757 ਗੈਸਟ ਅਧਿਆਪਕਾਂ ਨੂੰ ਵੱਡਾ ਝਟਕਾ, ਹਰਿਆਣਾ ਸਰਕਾਰ ਨੇ ਪੱਕਾ ਕਰਨ ਤੋਂ ਕੀਤਾ ਇਨਕਾਰ

10,757 ਗੈਸਟ ਅਧਿਆਪਕਾਂ ਨੂੰ ਵੱਡਾ ਝਟਕਾ, ਹਰਿਆਣਾ ਸਰਕਾਰ ਨੇ ਪੱਕਾ ਕਰਨ ਤੋਂ ਕੀਤਾ ਇਨਕਾਰ

ਡਿਜੀਟਲ ਮੈਪ 'ਤੇ ਇਕ ਕਲਿੱਕ ਨਾਲ ਮਿਲੇਗੀ ਸਰਕਾਰੀ ਹਸਪਤਾਲਾਂ ਦੀ ਜਾਣਕਾਰੀ! ਸੈਣੀ ਸਰਕਾਰ ਦਾ ਵੱਡਾ ਉਪਰਾਲਾ

ਡਿਜੀਟਲ ਮੈਪ 'ਤੇ ਇਕ ਕਲਿੱਕ ਨਾਲ ਮਿਲੇਗੀ ਸਰਕਾਰੀ ਹਸਪਤਾਲਾਂ ਦੀ ਜਾਣਕਾਰੀ! ਸੈਣੀ ਸਰਕਾਰ ਦਾ ਵੱਡਾ ਉਪਰਾਲਾ

ਸਕੂਲ 'ਚ ਕੁੜੀ ਦੀ ਕੁੱਟਮਾਰ ਦੇ ਮਾਮਲੇ 'ਚ 2 ਅਧਿਆਪਕ ਸਸਪੈਂਡ ! ਪੁਲਸ ਨੇ ਮੈਨੇਜਮੈਂਟ ਖ਼ਿਲਾਫ਼ ਕੀਤੀ FIR

ਸਕੂਲ 'ਚ ਕੁੜੀ ਦੀ ਕੁੱਟਮਾਰ ਦੇ ਮਾਮਲੇ 'ਚ 2 ਅਧਿਆਪਕ ਸਸਪੈਂਡ ! ਪੁਲਸ ਨੇ ਮੈਨੇਜਮੈਂਟ ਖ਼ਿਲਾਫ਼ ਕੀਤੀ FIR

ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ

ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ

ਅਨਿਲ ਵਿਜ ਦਾ ਜਵਾਨਾਂ ਨੂੰ ਸਲਾਮ, 1947 'ਚ ਭਾਰਤੀ ਫ਼ੌਜ ਦੇ ਇਤਿਹਾਸ ਕਸ਼ਮੀਰ ਆਪਰੇਸ਼ਨ ਨੂੰ ਕੀਤਾ ਯਾਦ

ਅਨਿਲ ਵਿਜ ਦਾ ਜਵਾਨਾਂ ਨੂੰ ਸਲਾਮ, 1947 'ਚ ਭਾਰਤੀ ਫ਼ੌਜ ਦੇ ਇਤਿਹਾਸ ਕਸ਼ਮੀਰ ਆਪਰੇਸ਼ਨ ਨੂੰ ਕੀਤਾ ਯਾਦ

10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ

10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ

9,500 ਰੁਪਏ ਦੀ ਰਿਸ਼ਵਤ ਲੈਂਦੇ ASI ਰੰਗੇ ਹੱਥੀਂ ਗ੍ਰਿਫ਼ਤਾਰ, ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ

9,500 ਰੁਪਏ ਦੀ ਰਿਸ਼ਵਤ ਲੈਂਦੇ ASI ਰੰਗੇ ਹੱਥੀਂ ਗ੍ਰਿਫ਼ਤਾਰ, ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ

ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ ਪਨੀਰ ਜ਼ਬਤ

ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ ਪਨੀਰ ਜ਼ਬਤ

ਹਰਿਆਣਾ ਦੇ ਕਿਸਾਨਾਂ ਲਈ ਖ਼ਾਸ ਖ਼ਬਰ; ਝੋਨਾ ਵੇਚਣ ਤੋਂ ਪਹਿਲਾਂ ਦਿਓ ਉਪਜ ਦਾ ਵੇਰਵਾ, ਫਿਰ ਹੋਵੇਗੀ ਵੈਰੀਫਿਕੇਸ਼ਨ

ਹਰਿਆਣਾ ਦੇ ਕਿਸਾਨਾਂ ਲਈ ਖ਼ਾਸ ਖ਼ਬਰ; ਝੋਨਾ ਵੇਚਣ ਤੋਂ ਪਹਿਲਾਂ ਦਿਓ ਉਪਜ ਦਾ ਵੇਰਵਾ, ਫਿਰ ਹੋਵੇਗੀ ਵੈਰੀਫਿਕੇਸ਼ਨ

ਹਰਿਆਣਾ 'ਚ ਦਿੱਲੀ-ਸ੍ਰੀਨਗਰ ਬੱਸ 'ਤੇ ਹਮਲਾ! ਨੰਬਰ ਪਲੇਟ ਦੇਖ ਕੇ ਕੀਤੀ ਕੁੱਟਮਾਰ ਤੇ ਭੰਨਤੋੜ

ਹਰਿਆਣਾ 'ਚ ਦਿੱਲੀ-ਸ੍ਰੀਨਗਰ ਬੱਸ 'ਤੇ ਹਮਲਾ! ਨੰਬਰ ਪਲੇਟ ਦੇਖ ਕੇ ਕੀਤੀ ਕੁੱਟਮਾਰ ਤੇ ਭੰਨਤੋੜ