Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

Constipation ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ

03 ਜੂਨ, 2025 07:07 PM

ਕਬਜ਼ ਇਕ ਆਮ ਪਰ ਪ੍ਰੇਸ਼ਾਨ ਕਰਨ ਵਾਲੀ ਸਮੱਸਿਆ ਹੈ ਜੋ ਖਾਸ ਤੌਰ 'ਤੇ ਖਾਣ-ਪੀਣ ਦੀਆਂ ਗਲਤ ਆਦਤਾਂ, ਬਦਲਦੀ ਜੀਵਨਸ਼ੈਲੀ ਜਾਂ ਖਰਾਬ ਹਾਲਤ ਕਾਰਨ ਪੈਦਾ ਹੁੰਦੀ ਹੈ। ਜੇਕਰ ਤੁਸੀਂ ਵੀ ਕਬਜ਼ ਤੋਂ ਤੰਗ ਹੋ ਚੁੱਕੇ ਹੋ ਤਾਂ ਇਨ੍ਹਾਂ ਕੁਝ ਆਸਾਨ ਤੇ ਪ੍ਰਭਾਵਸ਼ਾਲੀ ਦੇਸੀ ਨੁਸਖਿਆਂ ਨੂੰ ਆਪਣਾ ਕੇ ਆਪਣੇ ਪੇਟ ਨੂੰ ਸੁਥਰਾ ਅਤੇ ਸਿਹਤਮੰਦ ਰੱਖ ਸਕਦੇ ਹੋ। ਆਓ ਜਾਣੀਏ ਕੁਝ ਘਰੇਲੂ ਨੁਸਖਿਆਂ ਦੇ ਬਾਰੇ ਜੋ ਤੁਹਾਡੇ ਸਿਹਤ ਲਈ ਲਾਭਕਾਰੀ ਹੋ ਸਕਦੇ ਹਨ।

ਕੋਸਾ ਪਾਣੀ ਪੀਓ
-  ਰੋਜ਼ ਸਵੇਰੇ ਖਾਲੀ ਪੇਟ ਗੁਣਗੁਣਾ ਪਾਣੀ ਪੀਣ ਨਾਲ ਹਾਜਮਾ ਵਧੀਆ ਬਣਦਾ ਹੈ ਅਤੇ ਅੰਤੜੀਆਂ ਸਾਫ ਹੁੰਦੀਆਂ ਹਨ। 

ਇਸਬਗੋਲ ਦਾ ਸੇਵਨ
- ਇਕ ਚਮਚ ਇਸਬਗੋਲ ਦਾ ਛਿੱਲਕਾ ਕੋਸੇ ਦੁੱਧ ਜਾਂ ਪਾਣੀ ਨਾਲ ਰਾਤ ਨੂੰ ਸੋਣ ਤੋਂ ਪਹਿਲਾਂ ਲੈਣਾ ਕਬਜ਼ ਦੂਰ ਕਰਨ ਲਈ ਬਹੁਤ ਫਾਇਦਾਮੰਦ ਹੈ।

ਤਿਲ ਜਾਂ ਅਲਸੀ ਦਾ ਤੇਲ
- ਇਕ ਚਮਚ ਤਿਲ ਜਾਂ ਅਲਸੀ ਦਾ ਤੇਲ ਰੋਜ਼ ਸਵੇਰੇ ਖਾਲੀ ਪੇਟ ਲੈਣ ਨਾਲ ਅੰਤੜੀਆਂ ਨੂੰ ਚੀਕਣਾਪਨ ਮਿਲਦਾ ਹੈ ਅਤੇ ਪਾਖਾਨਾ ਆਸਾਨੀ ਨਾਲ ਨਿਕਲ ਜਾਂਦਾ ਹੈ।

ਅੰਜੀਰ ਅਤੇ ਕਿਸ਼ਮਿਸ਼
- ਰਾਤ ਨੂੰ 2-3 ਅੰਜੀਰ ਅਤੇ 5-6 ਕਿਸ਼ਮਿਸ਼ ਪਾਣੀ ਵਿਚ ਭਿਓਂ ਕੇ ਰੱਖੋ ਤੇ ਸਵੇਰੇ ਖਾਲੀ ਪੇਟ ਖਾਓ। ਇਹ ਪੇਟ ਸਾਫ਼ ਕਰਨ 'ਚ ਮਦਦ ਕਰਦੇ ਹਨ।

ਗੁੜ ਤੇ ਸੌਂਫ
- ਖਾਣ ਤੋਂ ਬਾਅਦ ਗੁੜ ਨਾਲ ਸੌਂਫ ਚਬਾਣਾ ਹਾਜ਼ਮੇ ਨੂੰ ਬਿਹਤਰ ਕਰਦਾ ਹੈ ਅਤੇ ਕਬਜ਼ ਤੋਂ ਰਾਹਤ ਦਿੰਦਾ ਹੈ।

ਲੌਕੀ ਦਾ ਜੂਸ
- ਲੌਕੀ ਦਾ ਤਾਜ਼ਾ ਜੂਸ ਰੋਜ਼ ਸਵੇਰੇ ਪੀਣਾ ਵੀ ਕਬਜ਼ ਦੇ ਇਲਾਜ ਲਈ ਲਾਭਕਾਰੀ ਹੁੰਦਾ ਹੈ।

ਨਿਯਮਿਤ ਕਸਰਤ
- ਦਿਨ 'ਚ ਘੱਟੋ-ਘੱਟ 30 ਮਿੰਟ ਚਲਣਾ ਜਾਂ ਹਲਕੀ ਵਰਕਆਉਟ ਕਰਨੀ ਅੰਤੜੀਆਂ ਦੀ ਗਤੀ ਸੁਧਾਰਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!