Sunday, February 22, 2026
BREAKING
ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਰਾਸ਼ਟਰੀ

Cough Syrup ਨਾਲ ਨਹੀਂ ਹੋਈ ਕੋਈ ਮੌਤ : ਕੇਂਦਰੀ ਸਿਹਤ ਮੰਤਰੀ JP ਨੱਢਾ ਨੇ ਲੋਕ ਸਭਾ 'ਚ ਦਿੱਤਾ ਸਪੱਸ਼ਟ ਜਵਾਬ

13 ਫ਼ਰਵਰੀ, 2026 05:53 PM

ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਿਸੇ ਵੀ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਕੋਡੀ ਆਧਾਰਤ ਕਫ਼ ਸਿਰਪ ਦੇ ਸੇਵਨ ਨਾਲ ਜੁੜੀ ਮੌਤ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਨੱਢਾ ਨੇ ਲੋਕ ਸਭਾ 'ਚ ਪ੍ਰਸ਼ਨਕਾਲ 'ਚ ਕਾਂਗਰਸ ਸੰਸਦ ਮੈਂਬਰ ਉੱਜਵਲ ਰਮਨ ਸਿੰਘ ਦੇ ਪ੍ਰਸ਼ਨ ਦਾ ਉੱਤਰ ਦਿੰਦੇ ਹੋਏ ਇਹ ਗੱਲ ਕਹੀ। ਕਾਂਗਰਸ ਮੈਂਬਰ ਨੇ ਪੁੱਛਿਆ ਸੀ,''ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਹੋਰ ਸੂਬਿਆਂ 'ਚ (ਕੋਡਿਨ ਆਧਾਰਤ ਕਫ ਸਿਰਪ ਦੇ ਸੇਵਨ ਨਾਲ) ਵੱਡੇ ਪੈਮਾਨੇ 'ਤੇ ਮੌਤਾਂ ਹੋਈਆਂ ਹਨ, ਕੀ ਸਰਕਾਰ ਸੀਬੀਆਈ ਜਾਂਚ ਕਰਵਾਏਗੀ ਅਤੇ ਮੌਤ ਦੇ ਮਾਮਲਿਆਂ 'ਚ ਪਰਿਵਾਰ ਵਾਲਿਆਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ?''

ਨੱਢਾ ਨੇ ਜਵਾਬ 'ਚ ਕਿਹਾ,''ਮੈਂ ਆਪਣੇ (ਲਿਖਤੀ) ਉੱਤਰ 'ਚ ਸਪੱਸ਼ਟ ਸ਼ਬਦਾਂ 'ਚ ਕਿਹਾ ਹੈ ਕਿ ਕੋਡੀਨ ਆਧਾਰਤ ਕਫ ਸਿਰਪ ਦੇ ਸੇਵਨ ਨਾਲ ਜੁੜੀ ਮੌਤ ਦਾ ਕੋਈ ਮਾਮਲਾ ਕਿਸੇ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਨਹੀਂ ਆਇਆ ਹੈ। ਜਦੋਂ ਕੋਡੀਨ ਟੌਕਸਿਨ ਕਾਰਨ ਕੋਈ ਮੌਤ ਨਹੀਂ ਹੋਈ ਹੈ ਤਾਂ ਫਿਰ ਮੁਆਵਜ਼ੇ ਦਾ ਸਵਾਲ ਹੀ ਨਹੀਂ ਉੱਠਦਾ।'' ਇਸ ਮਾਮਲੇ 'ਚ ਸੀਬੀਆਈ ਜਾਂਚ ਕਰਵਾਉਣ ਦੇ ਸਵਾਲ 'ਤੇ ਨੱਢਾ ਨੇ ਕਿਹਾ ਕਿ ਜਦੋਂ ਇਸ ਨਾਲ ਕੋਈ ਮੌਤ ਹੀ ਨਹੀਂ ਹੋਈ ਹੈ ਤਾਂ ਸੀਬੀਆਈ ਜਾਂਚ ਦੀ ਮੰਗ ਕਿਵੇਂ ਕੀਤੀ ਜਾ ਸਕਦੀ ਹੈ। ਤੇਲੁਗੂ ਦੇਸ਼ਮ ਪਾਰਟੀ ਦੇ ਕ੍ਰਿਸ਼ਨਾ ਪ੍ਰਸਾਦ ਤੇਨੇਟੀ ਨੇ ਸਰਕਾਰ ਤੋਂ ਪੁੱਛਿਆ ਕਿ ਕੀ ਬਾਜ਼ਾਰ ਤੋਂ ਖ਼ਰਾਬ ਅਤੇ ਦੂਸ਼ਿਤ ਦਵਾਈਆਂ ਨੂੰ ਵਾਪਸ ਬੁਲਾਉਣ ਦੀ ਸਰਕਾਰ ਦੀ ਕੋਈ ਨੀਤੀ ਲਿਆਉਣ ਦੀ ਯੋਜਨਾ ਹੈ? ਜਵਾਬ 'ਚ ਨੱਢਾ ਨੇ ਕਿਹਾ ਕਿ ਦਵਾਈਆਂ ਦਾ ਨਿਰੀਖਣ ਕੀਤਾ ਜਾਂਦਾ ਹੈ ਅਤੇ ਕੋਈ ਦਵਾਈ ਜੇਕਰ ਘਟੀਆ ਜਾਂ ਮਨੁੱਖੀ ਸੇਵਨ ਲਈ ਉਪਯੁਕਤ ਨਹੀਂ ਪਾਈ ਜਾਂਦੀ ਹੈ ਤਾਂ ਇਕ ਪ੍ਰਕਿਰਿਆ ਦੇ ਅਧੀਨ ਉਸ ਨੂੰ ਵਾਪਸ ਲਿਆ ਜਾਂਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ, ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

ਡੀਹਾਈਡਰੇਸ਼ਨ ਕਾਰਨ ਪੁਣੇ ਹਸਪਤਾਲ 'ਚ ਦਾਖਲ ਸ਼ਰਦ ਪਵਾਰ

ਡੀਹਾਈਡਰੇਸ਼ਨ ਕਾਰਨ ਪੁਣੇ ਹਸਪਤਾਲ 'ਚ ਦਾਖਲ ਸ਼ਰਦ ਪਵਾਰ

ਸੰਘ ਦੀ ਤੁਲਨਾ ਕਿਸੇ ਹੋਰ ਸੰਗਠਨ ਨਾਲ ਨਹੀਂ ਹੋ ਸਕਦੀ, ਇਹ ਵਿਅਕਤੀ ਨਿਰਮਾਣ ਦੀ 'ਕਾਰਜਸ਼ਾਲਾ' : ਮੋਹਨ ਭਾਗਵਤ

ਸੰਘ ਦੀ ਤੁਲਨਾ ਕਿਸੇ ਹੋਰ ਸੰਗਠਨ ਨਾਲ ਨਹੀਂ ਹੋ ਸਕਦੀ, ਇਹ ਵਿਅਕਤੀ ਨਿਰਮਾਣ ਦੀ 'ਕਾਰਜਸ਼ਾਲਾ' : ਮੋਹਨ ਭਾਗਵਤ