Friday, April 17, 2026
BREAKING
'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ 'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

ਖੇਡ

CT 2025 : ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਦਿੱਤਾ 321 ਦੌੜਾਂ ਦਾ ਟੀਚਾ

19 ਫ਼ਰਵਰੀ, 2025 07:10 PM

ਚੈਂਪੀਅਨਜ਼ ਟਰਾਫੀ ਦੇ ਗਰੁੱਪ A 'ਚ ਪਹਿਲਾ ਮੈਚ ਅੱਜ ਕਰਾਚੀ ਦੇ ਨੈਸ਼ਨਲ ਸਟੇਡੀਅਮ 'ਚ ਪਾਕਿਸਤਾਨ ਤੇ ਨਿਊਜ਼ੀਲੈਂਡ ਦਰਮਿਆਨ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ 50 ਓਵਰਾਂ 'ਚ 5 ਵਿਕਟਾਂ ਗੁਆ ਕੇ 320 ਦੌੜਾਂ ਬਣਾਈਆਂ ਤੇ ਪਾਕਿਸਤਾਨ ਨੂੰ ਜਿੱਤ ਲਈ 321 ਦੌੜਾਂ ਦੀ ਟੀਚਾ ਦਿੱਤਾ। ਨਿਊਜ਼ੀਲੈਂਡ ਲਈ ਵਿਲ ਯੰਗ ਨੇ 107 ਦੌੜਾਂ, ਟਾਮ ਲਾਥਮ ਨੇ 118 ਦੌੜਾਂ, ਗਲੇਨ ਫਿਲਿਪਸ ਨੇ 61 ਦੌੜਾ ਬਣਾਈਆਂ। ਪਾਕਿਸਤਾਨ ਲਈ ਨਸੀਮ ਸ਼ਾਹ ਨੇ 2 ਵਿਕਟਾਂ, ਅਬਰਾਰ ਹੁਸੈਨ ਨੇ 1 ਤੇ ਹਾਰਿਸ ਰਾਊਫ ਨੇ 2 ਵਿਕਟਾਂ ਲਈਆਂ। ਤਿਕੋਣੀ ਲੜੀ ਦੇ ਫਾਈਨਲ ਵਿੱਚ ਨਿਊਜ਼ੀਲੈਂਡ ਤੋਂ ਹਾਰਨ ਤੋਂ ਬਾਅਦ ਪਾਕਿਸਤਾਨ ਚੈਂਪੀਅਨਜ਼ ਟਰਾਫੀ ਦੀ ਧਮਾਕੇਦਾਰ ਸ਼ੁਰੂਆਤ ਕਰਨ ਲਈ ਉਤਸੁਕ ਹੋਵੇਗਾ।

ਦੋਵੇਂ ਦੇਸ਼ਾਂ ਦੀਆਂ ਟੀਮਾਂ ਦੀ ਪਲੇਇੰਗ 11

ਨਿਊਜ਼ੀਲੈਂਡ : ਡੇਵੋਨ ਕੋਨਵੇ, ਵਿਲ ਯੰਗ, ਕੇਨ ਵਿਲੀਅਮਸਨ, ਡੇਰਿਲ ਮਿਸ਼ੇਲ, ਟੌਮ ਲੈਥਮ (ਵਿਕਟਕੀਪਰ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਮੈਟ ਹੈਨਰੀ, ਵਿਲੀਅਮ ਓਰੌਰਕੇ

ਪਾਕਿਸਤਾਨ : ਫਖਰ ਜ਼ਮਾਨ, ਬਾਬਰ ਆਜ਼ਮ, ਸਾਊਦ ਸ਼ਕੀਲ, ਮੁਹੰਮਦ ਰਿਜ਼ਵਾਨ (ਵਿਕਟਕੀਪਰ/ਕਪਤਾਨ), ਸਲਮਾਨ ਆਗਾ, ਤੈਯਬ ਤਾਹਿਰ, ਖੁਸ਼ਦਿਲ ਸ਼ਾਹ, ਸ਼ਾਹੀਨ ਅਫਰੀਦੀ, ਨਸੀਮ ਸ਼ਾਹ, ਹਰਿਸ ਰਾਊਫ, ਅਬਰਾਰ ਅਹਿਮਦ

Have something to say? Post your comment

ਅਤੇ ਖੇਡ ਖਬਰਾਂ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ